ਬੂਥ ਕਮੇਟੀਆਂ ਦੀ ਮਜ਼ਬੂਤੀ ਲਈ ਐੱਸ. ਆਰ. ਕਲੇਰ ਵੱਲੋਂ ਸਰਕਲ ਗਿੱਦੜਵਿੰਡੀ ਦੇ ਪਿੰਡਾਂ ਦਾ ਦੌਰਾ

ਜਗਰਾਓਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਓਂ ਸ. ਐੱਸ. ਆਰ. ਕਲੇਰ ਨੇ ਸਰਕਲ ਗਿੱਦੜਵਿੰਡੀ ਦੇ ਵੱਖ-ਵੱਖ ਪਿੰਡਾਂ ਦਾ…

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ’ਤੇ 5 ਫ਼ੀਸਦੀ ਤੋਂ ਵੱਧ ਵਾਧੇ ’ਤੇ ਲਗਾਈ ਰੋਕ  ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਧਾਲੀਵਾਲ    ਸਿੱਖਿਆ ਨੂੰ ਵਪਾਰ ਨਹੀਂ ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ ਪੰਜਾਬ ਸਰਕਾਰ

ਅੰਮ੍ਰਿਤਸਰ, 16 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

ਸਾਬਕਾ ਅਧਿਕਾਰੀ ਗੋਪਾਲ ਸਿੰਘ ਦੀ ਨਿਯੁਕਤੀ ‘ਤੇ ਸਿਆਸੀ ਆਗੂ ਹੋਏ ਹੱਕੇ ਬੱਕੇ ਕਾਂਗਰਸ ਪਾਰਟੀ ਵਿੱਚ ਰਲਣ ਦੇ ਸਨ ਭਰਪੂਰ ਚਰਚੇ 

ਬਠਿੰਡਾ 16 ਜੁਲਾਈ(ਸੁਰਿੰਦਰਪਾਲ ਸਿੰਘ):ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਵੱਲੋਂ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਨੂੰ ਪਾਸੇ ਕਰਕੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਨੂੰ ਹਲਕਾ ਇੰਚਾਰਜ ਬਣਾ ਦਿੱਤਾ ਹੈ। ਉਹਨਾਂ ਦੀ ਨਿਯੁਕਤੀ…

ਸਤਨਾਮ ਜਲਾਲਪੁਰ ਦਾ ਅਸਤੀਫਾ ਹਾਈਕਮਾਂਡ ਵੱਲੋਂ ਮਨਜ਼ੂਰ, ਹੁਣ 24 ਘੰਟੇ ਕਰਨਗੇ ਪਬਲਿਕ ਦੀ ਸੇਵਾ – ਹਲਕਾ ਇੰਚਾਰਜ ਦੀ ਦੌੜ ਵਿੱਚ ਹੋਏ ਸ਼ਾਮਲ, ‘ਆਪ’ ਦੀਆਂ ਨੀਤੀਆਂ ਨੂੰ ਪਹੁੰਚਾਉਣਗੇ ਘਰ-ਘਰ

ਨਵਾਂਸ਼ਹਿਰ /ਕਾਠਗੜ੍ਹ , 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਤਨਾਮ ਜਲਾਲਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਦੇ ਅਹੁਦਿਆਂ ਤੋਂ ਦਿੱਤਾ ਗਿਆ ਅਸਤੀਫਾ…

ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀਆਂ ਨੁੱਕੜ ਮੀਟਿੰਗਾਂ ਨੇ ਧਾਰਿਆ ਰੈਲੀ ਦਾ ਰੂਪ; ਪਿੰਡ ਬਾਗੋਵਾਲ ਵਿਖੇ ਹੋਇਆ ਭਰਵਾਂ ਇਕੱਠ

ਨਵਾਂਸ਼ਹਿਰ /ਕਾਠਗੜ੍ਹ, 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :ਕਾਠਗੜ੍ਹ ਦੇ ਨੇੜਲੇ ਪਿੰਡ ਬਾਗੋਵਾਲ ਵਿਖੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ ਵੱਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਪਤਵੰਤੇ…

ਮਾਨ ਸਰਕਾਰ ਦੇ ਇਤਿਹਾਸਕ ਫੈਸਲਿਆਂ ਨਾਲ ਪੰਜਾਬ ਵਿੱਚ ਆਈ ਨਵੀਂ ਕ੍ਰਾਂਤੀ: ਬ੍ਰਿਗੇਡੀਅਰ ਰਾਜ ਕੁਮਾਰ – ਨਹਿਰੀ ਸਿੰਚਾਈ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਲੈ ਕੇ ਲਏ ਫੈਸਲਿਆਂ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਨਵਾਂਸ਼ਹਿਰ , 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ (ਹਲਕਾ ਬਲਾਚੌਰ) ਵੱਲੋਂ ਮੁੱਖ ਮੰਤਰੀ ਭਗਵੰਤ…

ਸਰਕਾਰ ਨੇ ਬਿੱਲ ਲਿਆ ਕੇ ਆਰਥਿਕ ਲੁੱਟ ਤੋਂ ਮਾਪਿਆਂ ਨੂੰ ਬਚਾਇਆ : ਡਾ. ਹਰਚੰਦ ਸਿੰਘ

ਅੰਮ੍ਰਿਤਸਰ /ਭਿੱਖੀਵਿੰਡ 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ‘ਤੇ ਵਾਰਡ ਨੰਬਰ 12 ਤੋਂ ਨਵੇਂ ਚੁਣੇ ਗਏ ਕੌਂਸਲਰ ਡਾ. ਹਰਚੰਦ ਸਿੰਘ ਨੇ ਕਿਹਾ ਕਿ ਮੁੱਖ…

ਜੀ ਆਈ ਟੈਗ ਨੂੰ ਲੈਕੇ ਐਮ ਪੀ ਤਰੁਣ ਚੁੱਗ ਨੂੰ ਮਿਲੇ ਬੀ ਜੇ ਪੀ ਆਗੂ ਡਾ. ਨਿਰਮਲ ਸਿੰਘ  

ਅੰਮ੍ਰਿਤਸਰ /ਜੰਡਿਆਲਾ ਗੁਰੂ, (ਮਨਜੀਤ ਸਿੰਘ ਸ਼ੇਰਗਿੱਲ)  ਪਿੱਤਲ ਦੇ ਬਰਤਨ ਬਣਾਉਣ ਵਾਲੇ ਕਾਰੀਗਰਾਂ ਲਈ ਜੀ ਆਈ ਟੈਗ ਲਈ ਦਿਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਜੰਡਿਆਲਾ ਗੁਰੂ ਤੋ…

ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ— ਡਾਕਟਰ ਰਾਜਿੰਦਰ ਸਿੰਘ ਲੱਕੀ ਚਾਹਲ 

ਨਵਾਂਸ਼ਹਿਰ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )  ਬਸਪਾ ਦੇ ਸੀਨੀਅਰ ਆਗੂ ਡਾਕਟਰ ਰਜਿੰਦਰ ਸਿੰਘ ਲੱਕੀ ਚਾਹਲ ਨੇ ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਡਕਰ ਜੀ ਦੇ ਸਟੈਚੂ…

ਜੁਗਰਾਜ ਸਿੰਘ ਉਦੋਂਨੰਗਲ ਨੂੰ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਨ ‘ਤੇ ਅਮਰੀਕ ਸਿੰਘ ਬਿੱਟਾ ਵੱਲੋਂ ਸਾਥੀਆਂ ਸਮੇਤ ਕੀਤਾ ਗਿਆ ਸਨਮਾਨਿਤ

ਚੌਂਕ ਮਹਿਤਾ, 15 ਜੁਲਾਈ ( ਰਾਜਵਿੰਦਰ ਸਿੰਘ ਰੰਧਾਵਾ):=ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਜੁਗਰਾਜ ਸਿੰਘ ਉਦੋਂਨੰਗਲ ਨੂੰ ਪ੍ਰਧਾਨ ਬਣਨ ਤੇ ਅਮਰੀਕ ਸਿੰਘ ਬਿੱਟਾ ਨੇ ਆਪਣੇ ਸਾਥੀਆਂ…