ਭਾਜਪਾ ਵੱਲੋਂ ਐਸ ਆਈ ਆਰ ਮੁਹਿੰਮ ਨੂੰ ਤੇਜ਼ ਕਰਨ ਦਾ ਸੱਦਾ ਭਾਜਪਾ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਐਸਆਈਆਰ ਮੁਹਿੰਮ ਬਾਰੇ ਜਾਣੂ ਕਰਵਾਉਣ-ਖੋਜੇਵਾਲ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਨਵੇਂ ਵੋਟਰਾਂ ਨੂੰ ਜੋੜਨ ਤੇ ਜ਼ੋਰ
ਕਪੂਰਥਲਾ, 14 ਜੁਲਾਈ ( ਕੌੜਾ ) – ਭਾਜਪਾ ਮੰਡਲ 1 ਅਤੇ ਮੰਡਲ 2 ਦੀ ਅੱਜ ਵਿਰਾਸਤੀ ਸ਼ਹਿਰ ਵਿਖੇ ਭਾਜਪਾ ਮੰਡਲ 1 ਦੇ ਪ੍ਰਧਾਨ ਕਮਲ ਪ੍ਰਭਾਕਰ ਅਤੇ ਮੰਡਲ 2 ਦੇ ਪ੍ਰਧਾਨ…
ਪੈਨਸ਼ਨਰਜ ਐਸੋਸੀਏਸ਼ਨ ਪਾਵਰ ਕਾਮ ਸਰਕਲ ਸ੍ਰੀ ਮੁਕਤਸਰ ਵੱਲੋ ਸ਼ੰਘਰਸ਼ ਸਬੰਧੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 13 ਜੁਲਾਈ ( ਮਨਪ੍ਰੀਤ ਮੋਨੂੰ ):-ਪੈਨਸ਼ਨਰਜ ਐਸੋਸੀਏਸ਼ਨ ਪਾਵਰ ਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ:ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ ਐਸੋਸੀਏਸ਼ਨ ਦੇ ਡਵੀਜ਼ਨ ਦਫਤਰ ਮਲੋਟ…
ਪੰਜਾਬ ਕਾਂਗਰਸ ਭਵਨ ਵਿਖੇ ਡੀ.ਐੱਨ.ਟੀ. ਟਾਸਕ ਫੋਰਸ ਦੀ ਅਹਿਮ ਮੀਟਿੰਗ ਸੰਪੰਨ, 2027 ਦੀਆਂ ਚੋਣਾਂ ਲਈ ਰਣਨੀਤੀ ਤਿਆਰ ਇੰਜੀ. ਬਲਦੇਵ ਸਿੰਘ (ਰਿਟਾ. ਐਸ.ਡੀ.ਓ.) ਨੂੰ ਫਾਜ਼ਿਲਕਾ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਅਤੇ ਕੀਤਾ ਗਿਆ ਸਨਮਾਨਿਤ
ਪੱਟੀ ਸਦੀਕ, 14 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ‘ਪੰਜਾਬ ਕਾਂਗਰਸ ਭਵਨ’ ਵਿਖੇ ਡੀ.ਐੱਨ.ਟੀ. (DNT) ਟਾਸਕ ਫੋਰਸ ਦੀ ਇੱਕ ਉੱਚ-ਪੱਧਰੀ ਅਤੇ ਮਹੱਤਵਪੂਰਨ…
ਆਮ ਆਦਮੀ ਪਾਰਟੀ ‘ਚ ਵੱਡਾ ਸਿਆਸੀ ਧਮਾਕਾ: ਸ਼੍ਰੋਮਣੀ ਅਕਾਲੀ ਦਲ (ਬ) ਦੋਆਬਾ ਬੀਸੀ ਵਿੰਗ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਜਾਡਲਾ ਅਤੇ ਜਥੇਦਾਰ ਤਾਰਾ ਸਿੰਘ ਸ਼ੇਖਪੁਰਾ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਰਕਿੰਗ ਪ੍ਰਧਾਨ ਸ਼ੈਰੀ ਕਲਸੀ ਅਤੇ ਵਿਧਾਇਕ ਡਾਕਟਰ ਸੁੱਖੀ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ ਵੱਕਾਰੀ ਜੁਆਇਨਿੰਗ; ਇਲਾਕੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦਾ ਲਿਆ ਅਹਿਦ
ਨਵਾਂਸ਼ਹਿਰ 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਬਹੁਤ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਬ ) ਦੋਆਬਾ ਬੀਸੀ ਵਿੰਗ…
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਨੌਜਵਾਨ ਆਗੂ ਚਮਨ ਭਾਟੀਆ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
ਨੂਰਪੁਰਬੇਦੀ: ਦਲਜੀਤ ਚਨੋਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਰੂਪਨਗਰ ਦੀ ਸਿਆਸਤ ਵਿੱਚ ਉਸ ਸਮੇਂ ਅਹਿਮ ਮੋੜ ਆਇਆ, ਜਦੋਂ ਪਿੰਡ ਕਰਤਾਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਯੂਥ ਜਨਰਲ ਸਕੱਤਰ…
ਹਲਕਾ ਜਗਰਾਉਂ ਦੀ ਸੰਗਠਨਾਤਮਕ ਮਜ਼ਬੂਤੀ ‘ਤੇ ਸੁਖਬੀਰ ਬਾਦਲ ਨਾਲ ਐੱਸ. ਆਰ. ਕਲੇਰ ਦੀ ਅਹਿਮ ਬੈਠਕ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਦੀ ਰਣਨੀਤੀ ‘ਤੇ ਚਰਚਾ, 194 ਬੂਥਾਂ ‘ਤੇ ਬੀ.ਐਲ.ਏ.-2 ਨਿਯੁਕਤ ਕਰਨ ਦਾ ਦਾਅਵਾ
ਜਗਰਾਉਂ, 14(ਜਸਵਿੰਦਰ ਸਿੰਘ ਡਾਂਗੀਆ ) ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਜਗਰਾਉਂ ਦੇ ਇੰਚਾਰਜ ਐੱਸ. ਆਰ. ਕਲੇਰ ਨੇ ਸੋਮਵਾਰ ਨੂੰ ਪਿੰਡ ਬਾਦਲ ਵਿਖੇ ਪਾਰਟੀ…
‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਪਾਰ ਕੀਤਾ: ਡਾ. ਜਸਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੋਈ ਵੀ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਹੀਂ ਰਹੇਗਾ
ਅੰਮ੍ਰਿਤਸਰ, 14 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ’ ਤਹਿਤ ਰਾਸ਼ਨ ਕਿੱਟਾਂ ਦੀ…
ਡਾ.ਅਮਰ ਸਿੰਘ ਨੂੰ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਨ ‘ਤੇ ਕੀਤਾ ਸਨਮਾਨਿਤ
ਬੱਸੀ ਪਠਾਣਾ, 14 ਜੁਲਾਈ (ਉਦੇ ਧੀਮਾਨ): ਹਲਕਾ ਬੱਸੀ ਪਠਾਣਾਂ ਦੀ ਕਾਂਗਰਸ ਟੀਮ ਵੱਲੋਂ ਕਾਂਗਰਸ ਕਮੇਟੀ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਕਾਂਗਰਸ…
18 ਜੁਲਾਈ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ: ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਦੀ ਲੋਕ ਮਿਲਣੀ ਮਾਝਾ ਖੇਤਰ ਦੇ 25 ਹਲਕਿਆਂ ਵਿੱਚ ਪਾਰਟੀ ਦੀ ਜਿੱਤ ਦਾ ਮੁੱਢ ਬੰਨੇਗੀ : ਧਾਲੀਵਾਲ ਲੋਕ ਮਿਲਣੀ ਦੀਆਂ ਤਿਆਰੀਆਂ ਸਬੰਧੀ ਧਾਲੀਵਾਲ ਵੱਲੋਂ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਪ੍ਰੋਗਰਾਮ ਸਥਾਨ ਦਾ ਦੌਰਾ
ਅੰਮ੍ਰਿਤਸਰ/ਅਜਨਾਲਾ, 14 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ.…
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ ਲੋਕ ਮਿਲਣੀਆਂ ਵਿੱਚ ਉਮੜਿਆ ਜਨ-ਸੈਲਾਬ, ਲੋਕਾਂ ਵੱਲੋਂ ਭਰਵਾਂ ਹੁੰਗਾਰਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ – ਹਰਭਜਨ ਸਿੰਘ ਈ.ਟੀ.ਓ.
ਜੰਡਿਆਲਾ ਗੁਰੂ/ਅੰਮ੍ਰਿਤਸਰ, 14 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ…
















