ਪਿੰਡ ਦੁਆਰੇਆਣਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਕੀਤੀਆਂ ਤਕਸੀਮ ਕੋਟਕਪੂਰਾ 7 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਦੁਆਰੇਆਣਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ…
ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰ ‘ਚ ਪੰਜਾਬ ਨੇ ਗੱਡੇ ਝੰਡੇ: ਬ੍ਰਿਗੇਡੀਅਰ ਰਾਜ ਕੁਮਾਰ
ਬਲਾਚੌਰ, 7 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ, ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਗੁੱਜਰ…
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਮੰਗ ਨੇ ਫੜਿਆ ਜ਼ੋਰ 3 ਮਹੀਨਿਆਂ ਵਿੱਚ ਉਹ ਕੰਮ ਕੀਤੇ ਜੋ 5 ਸਾਲਾਂ ਵਿੱਚ ਨਹੀਂ ਹੋਏ- ਸੁਖਦੀਪ ਸੋਨੀ
ਮਾਛੀਵਾੜਾ ਸਾਹਿਬ,7 ਜੁਲਾਈ (ਸੁੱਚਾ ਬੰਗੜ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਅੰਦਰ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।…
ਚੰਨੀ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੇ ਬੈਂਸ ਨੂੰ ਕਾਂਗਰਸੀ ਆਗੂਆਂ ਦੀ ਤਾੜਨਾ; ਕਿਹਾ– ‘ਅਨੁਸ਼ਾਸਨ ‘ਚ ਰਹਿਣ, ਨਹੀਂ ਤਾਂ ਪਾਰਟੀ ‘ਚੋਂ ਕੱਢਣ ਲਈ ਪਾਇਆ ਜਾਵੇਗਾ ਮਤਾ’
ਬਲਾਚੌਰ, 7 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ) : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਐਸ.ਸੀ. ਸਮਾਜ ਵਿਰੁੱਧ ਕੀਤੀ ਗਈ ਕਥਿਤ ਟਿੱਪਣੀ ਨੂੰ ਲੈ ਕੇ ਬਲਾਚੌਰ ਹਲਕੇ ਦੇ ਕਾਂਗਰਸੀ ਆਗੂਆਂ ਅਤੇ…
*’ਹਲਕਾ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ ਵੱਲੋਂ ਪਿੰਡ ਝੰਡੂਪੁਰ ਵਿਖੇ ‘ਲੋਕ ਮਿਲਣੀ’, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ* *ਹਲਕਾ ਬਲਾਚੋਰ ਦੇ ਅੰਦਰ ਲੋਕਾਂ ਨੂੰ ਬਿਨ੍ਹਾਂ ਪੱਖਪਾਤ ਤੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ -ਹਲਕਾ ਵਿਧਾਇਕਾ ਸ਼ੰਤੋਸ ਕਟਾਰੀਆ*
ਬਲਾਚੌਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਵਿਧਾਨ ਸਭਾ ਹਲਕਾ ਬਲਾਚੋਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ ਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ…
ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਵਾਲੇ ਬਲਜੀਤ ਸਿੰਘ ਬਾਸੀ ਤਪਾ ਮੰਡੀ ਨਗਰ ਕੌਂਸਲ ਦੇ ਪ੍ਰਧਾਨ ਬਣੇ, ਮਨੀਸ਼ ਕੁਮਾਰ ਗਰਗ ਮੀਤ ਪ੍ਰਧਾਨ ਚੁਣੇ ਗਏ
ਤਪਾ ਮੰਡੀ 6 ਜੁਲਾਈ 2026 — ਜਸਵੰਤ ਸਿੰਘ ਘੁੰਨਸ : ਅੱਜ ਤਪਾ ਮੰਡੀ ਨਗਰ ਕੌਂਸਲ ਵਿੱਚ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸ਼ਾਂਤਮਈ ਮਾਹੌਲ ਅਤੇ ਸਰਵਸੰਮਤੀ ਨਾਲ ਸੰਪੰਨ ਹੋਈ। ਨਗਰ…
ਬਰਨਾਲਾ ਦੀ ਪ੍ਰਸਿੱਧ ਵੈਸਟਸਿਟੀ ਕਲੋਨੀ ਵਿਕਾਸ ਦੇ ਰਾਹ ’ਤੇ, ਨਵੀਂ ਬਣੀ ਕਮੇਟੀ ਦੇ ਫ਼ੈਸਲਿਆਂ ਦੀ ਹੋ ਰਹੀ ਸ਼ਲਾਘਾ ਕਮਾਡੋ ਸਟੌਲਟੀ . ਅਤੇ ਗੱਡੀਆਂ ਤੇ ਸਟਿਕਰਾਂ ,ਨਾਲ ਕਲੋਨੀ ਦੀ ਦਸ਼ਾ ਸੁਧਰੀਂ
ਬਰਨਾਲਾ 6 ਜੁਲਾਈ 2026 — ਬਲਵੰਤ ਸਿੰਘ ਸਿੱਧੂ ਬਰਨਾਲਾ: ਸ਼ਹਿਰ ਦੀ ਪ੍ਰਸਿੱਧ ਵੈਸਟਸਿਟੀ ਕਲੋਨੀ ਇਨ੍ਹਾਂ ਦਿਨਾਂ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਅੱਗੇ ਵੱਧ ਰਹੀ ਹੈ। ਨਵੀਂ ਪ੍ਰਬੰਧਕ ਕਮੇਟੀ ਵੱਲੋਂ…
ਹਲਕਾ ਬੱਲੂਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਪਿੰਡ ਅਮਰਪੁਰਾ ਅਤੇ ਸਯੱਦਵਾਲਾ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ, ਗਣਨਾ ਫਾਰਮ ਭਰਨ ਦੀ ਅਪੀਲ
ਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ…
ਬਾਸੀ ਪਰਿਵਾਰ ਨੂੰ ਮਿਲੀ ਨਗਰ ਕੌਂਸਲ ਤਪਾ ਦੀ ਪ੍ਰਧਾਨਗੀ ,ਵਿਧਾਇਕ ਤੇ ਕੌਂਸਲਰਾਂ ਦਾ ਕੀਤਾ ਧੰਨਵਾਦ
ਤਪਾ ਮੰਡੀ 6 ਜੁਲਾਈ ( ਸ਼ਰਮਾ) ਸਥਾਨਕ ਨਗਰ ਕੌਂਸਲ ਦੀ ਪ੍ਰਧਾਨਗੀ ਤੇ ਮੀਤ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਨਾਲ ਐਸਡੀਐਮ ਆਯੂਸ਼ ਗੋਇਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਹਲਕਾ ਵਿਧਾਇਕ ਲਾਭ…
*ਮਾਨ ਸਰਕਾਰ ਨੇ ਮਾਵਾਂ-ਧੀਆਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ: ਵਿਧਾਇਕਾ ਸੰਤੋਸ਼ ਕਟਾਰੀਆ* *ਬਲਾਚੌਰ ਵਿਖੇ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ* *ਔਰਤਾਂ ਦੇ ਖਾਤਿਆਂ ‘ਚ ਪਾਈ 3 ਮਹੀਨਿਆਂ ਦੀ ਇਕੱਠੀ ਰਾਸ਼ੀ*
ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ):ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦਿਆਂ …
















