ਬਲਵਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ; ਮਹਾਰਾਜਾ ਪੈਲਸ ਵਿਖੇ ਹਜ਼ਾਰਾਂ ਨੌਜਵਾਨਾਂ ਦੇ ਇਕੱਠ ‘ਚ ਪਹੁੰਚੀਆਂ ਪ੍ਰਮੁੱਖ ਪੰਥਕ ਸ਼ਖਸੀਅਤਾਂ

ਸਮਰਾਲਾ, 05 ਜੁਲਾਈ (ਮੁਕੇਸ਼ ਵਰਮਾ) ਪੰਜਾਬ ਦੀ ਸਿਆਸਤ ਅਤੇ ਪੰਥਕ ਸਫ਼ਾਂ ਵਿੱਚ ਉਸ ਵੇਲੇ ਇੱਕ ਬਹੁਤ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਪ੍ਰਮੁੱਖ ਨੌਜਵਾਨ ਆਗੂ ਬਲਵਿੰਦਰ ਸਿੰਘ ਨੇ ਆਪਣੇ…

ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਸਵਰਨਕਾਰ ਸੰਘ ਵਲੋਂ ਪ੍ਰਧਾਨ ਪਵਨ ਗੋਇਲ ਅਤੇ ਉਨ੍ਹਾਂ ਦੀ ਟੀਮ ਦਾ ਕੀਤਾ ਵਿਸ਼ੇਸ਼ ਸਨਮਾਨ —

ਮੋਗਾ,6 ਜੂਨ ( ਪ ਪ)–ਵਪਾਰ ਵਰਗ ਨੂੰ ਆ ਰਹੀਆਂ ਮੁਸਕਲਾਂ ਦੇ ਹੱਲ ਲਈ ਅਤੇ ਆਮ ਲੋਕਾਂ ਦੀ ਅਵਾਜ਼ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ…

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਨਗਰ ਕੌਂਸ਼ਲ ਜੈਤੋ ਦੇ ਨਿਰਮਲਾ ਦੇਵੀ ਪ੍ਰਧਾਨ ਚੁਣੇ ਗਏ 

ਜੈਤੋ, 6 ਜੁਲਾਈ (ਹਰਵਿੰਦਰਪਾਲ ਸ਼ਰਮਾ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ…

ਐਡਵੋਕੇਟ ਸੰਜੀਵ ਚੌਧਰੀ ਚੇਚੀ ਦੇ ਜਨ ਸੰਪਰਕ ਅਭਿਆਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਆਸਰੋਂ ਵਿਖੇ ਨੁੱਕੜ ਮੀਟਿੰਗ ਰੈਲੀ ਵਿੱਚ ਤਬਦੀਲ ਹਲਕੇ ਦੇ ਨੌਜਵਾਨ ਆਗੂ ਦੀ ਲੋਕਪ੍ਰਿਯਤਾ ਕਾਰਨ ਮੀਟਿੰਗਾਂ ‘ਚ ਉਮੜ ਰਿਹਾ ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਵਿਧਾਨ ਸਭਾ ਹਲਕਾ ਬਲਾਚੌਰ ਦੇ ਨੌਜਵਾਨ ਆਗੂ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਚਲਾਇਆ ਜਾ ਰਿਹਾ ਜਨ ਸੰਪਰਕ ਅਭਿਆਨ ਲਗਾਤਾਰ…

*ਪਿੰਡ ਜਾਡਲੀ ਵਿਖੇ ਵਿਕਾਸ ਦੀ ਨਵੀਂ ਸ਼ੁਰੂਆਤ* *ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੀਤਾ ਗਲੀਆ ਨਾਲੀਆ ਦਾ ਉਦਘਾਟਨ!*

ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਹਲਕਾ ਬਲਾਚੌਰ ਤੋਂ ਵਿਧਾਇਕਾ  ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਜਾਡਲੀ ਵਿਖੇ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ ਵਿੱਚ…

ਆਮ ਆਦਮੀ ਪਾਰਟੀ ਦੀ ਚੜਤ ਦੇਖ ਕੇ ਵਿਰੋਧੀਆਂ ਵਿੱਚ ਪੈਦਾ ਹੋਈ ਬੁਖਲਾਹਟ—-ਹਰਚਰਨ ਮਾਨ ਤੇ ਸਾਬਕਾ ਪ੍ਰਧਾਨ ਤੇਜਿੰਦਰ ਢਿੱਲਵਾਂ

 ਤਪਾ ਮੰਡੀ 6 ਜੁਲਾਈ ( ਸ਼ਰਮਾ) ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅੰਦਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਨੌਜਵਾਨਾਂ ਨੂੰ ਰੁਜ਼ਗਾਰ…

ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਮੀਟਿੰਗ *ਸਹਿਕਾਰੀ ਸੇਵਾਵਾਂ ਨੂੰ ਮਿੱਥੇ ਟੀਚੇ ਮੁਕੰਮਲ ਕਰਨ ਦੀ ਹਦਾਇਤ *ਸਹਿਕਾਰੀ ਬੈਂਕਾਂ ਨੂੰ ਬਿਹਤਰ ਸੇਵਾਵਾਂ ਦੇਣ ਦੀ ਹਦਾਇਤ

ਨਵਾਂਸ਼ਹਿਰ, 6 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ…

ਘਨੌਰ ਦੀ ਜਨਤਾ ਇਮਾਨਦਾਰ ਅਤੇ ਸਰਗਰਮ ਹਲਕਾ ਇੰਚਾਰਜ ਚਾਹੁੰਦੀ ਹੈ’ ਜਲਦ ਹੀ ਹੋਵੇਗੀ ਵੱਡੀ ਮੀਟਿੰਗ, ਹਲਕੇ ਦੀ ਸਿਆਸਤ ‘ਚ ਆਵੇਗਾ ਵੱਡਾ ਬਦਲਾਅ’ਘਨੌਰ ਦੀ ਸਿਆਸਤ ‘ਚ ਵੱਡੀ ਹਲਚਲ,ਸੀਨੀਅਰ ਆਗੂ ਹਰਦੀਪ ਸਿੰਘ ਲਾਡਾ ਦੀ ਰਾਜਾ ਵੜਿੰਗ ਨਾਲ ਮੁਲਾਕਾਤ

ਘਨੌਰ 6 ਜੁਲਾਈ (ਅਭਿਸ਼ੇਕ ਸੂਦ)ਹਲਕਾ ਘਨੌਰ ਦੀ ਸਿਆਸਤ ‘ਚ ਪਿਛਲੇ ਦਿਨੀਂ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਹਰਦੀਪ ਸਿੰਘ ਲਾਡਾ ਨੇ ਪੰਜਾਬ ਪ੍ਰਦੇਸ਼ ਕਾਂਗਰਸ…

ਨਗਰ ਕੌਂਸਲ ਦੀ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਵੇਗੀ- ਹਰਦੀਪ ਸਿੰਘ ਮੁੰਡੀਆਂ ਸਾਰੇ ਚੁਣੇ ਅਹੁਦੇਦਾਰ ਅਤੇ ਕੌਂਸਲਰ ਸ਼ਹਿਰ ਦੀ ਤਰੱਕੀ ਲਈ ਮਿਲ ਕੇ ਕੰਮ ਕਰਨਗੇ-ਵਿਧਾਇਕ ਅਮੋਲਕ ਸਿੰਘ

ਜੈਤੋ, 6 ਜੁਲਾਈ:-(ਗੁਰਦੀਪ ਸਿੰਘ ਢਿੱਲੋਂ)ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ…

ਨਗਰ ਕੌਂਸਲ ਤਪਾ ਦੇ ਬਲਜੀਤ ਬਾਸੀ ਪ੍ਰਧਾਨ ਅਤੇ ਮਨੀਸ਼ ਗਰਗ ਬਣੇ ਮੀਤ ਪ੍ਰਧਾਨ  , ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰਾਇਆ ਮੂੰਹ ਮਿੱਠਾ   

ਤਪਾ ਮੰਡੀ 06 ਜੁਲਾਈ ( ਸ਼ਰਮਾ) ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਰਬ ਸੰਮਤੀ ਨਾਲ ਹੋ ਗਈ ਜਿਸ ਵਿੱਚ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ ਮੀਤ ਪ੍ਰਧਾਨ…