ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ -ਐਡਵੋਕੇਟ ਹਰਪ੍ਰੀਤ ਸਿੰਘ
ਪੱਟੀ ਸਦੀਕ, 15 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਕੱਲਰ ਖੇੜਾ ਦੇ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਏਰੀਆ ਇੰਚਾਰਜ਼ ਅਰੁਣ ਨਾਰੰਗ ਨੇ ਕੀਤਾ।…
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿਤੀ ਉਹ ਧਮਕੀ ਤੇ ਦਹਿਸ਼ਤ ਦੀ ਰਾਜਨੀਤੀ ਵਿਚ ਸਾਮਲ ਹੋਣ ਤੋਂ ਗ਼ੁਰੇਜ਼ ਕਰਨ
ਜੈਤੋ,14 ਅਪਰੈਲ (ਰਘੂਨੰਦਨ ਪਰਾਸ਼ਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਧਮਕੀ ਅਤੇ ਦਹਿਸ਼ਤ ਦੀ ਰਾਜਨੀਤੀ ਵਿੱਚ ਸ਼ਾਮਲ…
ਗੁਰਪਤਵੰਤ ਪੰਨੂ ਵਾਰ-ਵਾਰ ਦੇਸ਼ ਨੂੰ ਚੁਣੌਤੀ ਦਿੰਦਾ ਹੈ, ਹੁਣ ਉਸ ਨੂੰ ਸਬਕ ਸਿਖਾਉਣਾ ਬਹੁਤ ਜ਼ਰੂਰੀ- ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 12 ਅਪ੍ਰੈਲ (ਬਲਵਿੰਦਰ ਆਜ਼ਾਦ):- ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ…
ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਬਣਨ ‘ਤੇ ਦਿੱਤੀ ਮੁਬਾਰਕਬਾਦ
ਬਾਜਾਖਾਨਾ, 12 ਅਪ੍ਰੈਲ (ਅਵਤਾਰ ਸਿੰਘ ਮੱਲਾ) : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ…
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਤਰੱਕੀ ਅਤੇ ਭਲਾਈ ਲਈ ਹਮੇਸ਼ਾ ਵੱਚਨਬੱਧ : ਬ੍ਰਹਮਪੁਰਾ, ਜਹਾਂਗੀਰ, ਔਲਖ, ਸ਼ੇਖ
ਜੈਤੋ ,12 ਅਪ੍ਰੈਲ(ਰਘੂਨੰਦਨ ਪਰਾਸ਼ਰ) :ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਜਥੇ: ਦਲਬੀਰ ਸਿੰਘ ਜਹਾਂਗੀਰ, ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਕੌਰ…
ਸੁਖਬੀਰ ਸਿੰਘ ਬਾਦਲ ਦੇ ਦੁਬਾਰਾ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜਬੂਤੀ – ਖੁਰਾਣਾ/ਚੰਦੀ
ਫਗਵਾੜਾ 12 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਹਿਰੀ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਨੇ ਸਰਦਾਰ ਸੁਖਬੀਰ ਸਿੰਘ…
2027 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ਮਗਰੋਂ ਪੰਜਾਬ ’ਚ ਕੋਈ ਗੈਂਗਸਟਰ ਜਾਂ ਨਸ਼ਾ ਤਸਕਰ ਨਹੀਂ ਰਹੇਗਾ: ਸੁਖਬੀਰ ਸਿੰਘ ਬਾਦਲ
ਬਠਿੰਡਾ ਤਲਵੰਡੀ ਸਾਬੋ, 13 ਅਪ੍ਰੈਲ:( ਜਸਵੰਤ ਦਰਦ ਪ੍ਰੀਤ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਵਰਕਰਾਂ ਨੇ ਫੈਸਲਾ ਕੀਤਾ ਹੈ ਕਿ ਉਹ 2027 ਵਿਚ…
ਸੁਖਬੀਰ ਬਾਦਲ ਦੇ ਪਾਰਟੀ ਪ੍ਰਧਾਨ ਬਨਣ ਨਾਲ ਪਾਰਟੀ ਵਿੱਚ ਖੁਸ਼ੀ ਦੀ ਲਹਿਰ: ਅਮਨਦੀਪ,ਗੁਰਟੇਕ ਪੂਹਲੀ
ਭੁੱਚੋ ਮੰਡੀ ਨਥਾਣਾ 13 ਅਪ੍ਰੈਲ ( ਹਰਬੰਸ ਸਿੰਘ ਭੋਲਾ) ਜੈਕਾਰਿਆਂ ਦੀ ਗੂੰਜ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ…
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧੀਆਂ ਦੀ ਆਲੋਚਕਨਾ ,ਦਲ ਜਦੋਂ ਵੀ ਸੂਬੇ ਦੀ ਹੱਕੀ ਮੰਗਾਂ ਦੀ ਗੱਲ ਕਰਦਾ ਭਾਜਪਾ ਨੂੰ ਤਕਲੀਫ਼ ਕਿਉਂ ਹੁੰਦੀ – ਬ੍ਰਹਮਪੁਰਾ
ਜੈਤੋ,13 ਅਪ੍ਰੈਲ (ਰਘੂਨੰਦਨ ਪਰਾਸ਼ਰ): ਅੱਜ ਖ਼ਾਲਸਾ ਦੇ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਮੌਕੇ ‘ਤੇ ਚੋਹਲਾ ਸਾਹਿਬ ਗੁਰਦੁਆਰਾ ਪਾਤਸ਼ਾਹੀ ਪੰਜਵੀ ਵਿਖੇ ਇੱਕ ਵੱਡੇ ਇੱਕਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੋਮਣੀ ਅਕਾਲੀ ਦਲ…
ਮਨਪ੍ਰੀਤ ਬਾਦਲ, ਬਾਜਵਾ ਤੇ ਮਜੀਠੀਆ ਵੱਲੋਂ ਕਾਲੀਆ ਨਾਲ ਮੁਲਾਕਾਤ
ਜਲੰਧਰ 10 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਗ੍ਰਨੇਡ ਹਮਲੇ ਤੋਂ ਬਾਅਦ ਕਈ ਆਗੂ ਕਾਲੀਆ ਨੂੰ ਮਿਲਣ ਲਈ ਪਹੁੰਚ ਰਹੇ ਹਨ। ਭਾਜਪਾ ਆਗੂਆਂ ਮਨਪ੍ਰੀਤ ਸਿੰਘ ਬਾਦਲ, ਫਤਿਹ ਜੰਗ ਸਿੰਘ ਬਾਜਵਾ ਅਤੇ ਹੋਰ ਆਗੂਆਂ ਦੇ…















