ਡਾ. ਗੁਪਤਾ ਵਲੋਂ ਗਲੀਆਂ, ਸੀਵਰੇਜ ਅਪਗ੍ਰੇਡ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪ ਲਾਈਨਾਂ ਦੀ ਸ਼ੁਰੂਆਤ 

 ਅੰਮ੍ਰਿਤਸਰ, 2 ਅਪ੍ਰੈਲ,  (ਮਨਜੀਤ ਸਿੰਘ ਸ਼ੇਰਗਿੱਲ ) ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਕਟੜਾ ਆਹਲੂਵਾਲੀਆ ਵਿੱਚ ਗਲੀਆਂ ਨੂੰ ਵਿਕਸਤ ਕਰਨ ਅਤੇ ਵਸਨੀਕਾਂ…

ਉੱਘੇ  ਕਾਰੋਬਾਰੀ ਸ਼ੁਭ ਦੁੱਗਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ 

 ਰਾਜਿੰਦਰ ਸਿੰਘ ਮਰਵਾਹਾਂ ਦਾ ਵਿਸ਼ੇਸ਼ ਉਪਰਾਲਾ ਅੰਮ੍ਰਿਤਸਰ 2 ਅਪ੍ਰੈਲ  (ਮਨਜੀਤ ਸਿੰਘ ਸ਼ੇਰਗਿੱਲ )  ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਟਰੇਡ ਵਿੰਗ ਦੀ ਕੋਰ ਕਮੇਟੀ ਦੇ ਸੂਬਾਈ ਮੀਤ ਪ੍ਰਧਾਨ ਰਜਿੰਦਰ ਸਿੰਘ…

ਵਿਧਾਇਕਾ ਜੀਵਨਜੋਤ ਕੌਰ ਵਲੋਂ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉਪਰ ਚੁੱਕ ਕੇ ਪ੍ਰੋਜੈਕਟ ਦੀ ਸ਼ੁਰੂਆਤ 

ਇਸ ਪ੍ਰੋਜੈਕਟ ਉੱਪਰ 2.5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ – ਵਿਧਾਇਕਾ ਜੀਵਨਜੋਤ ਕੌਰ ਅੰਮ੍ਰਿਤਸਰ, 02 ਅਪ੍ਰੈਲ (   ਮਨਜੀਤ ਸਿੰਘ ਸ਼ੇਰਗਿੱਲ   )  ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ…

ਚੰਡੀਗੜ ਬੀ ਜੇ ਪੀ ਦਫ਼ਤਰ ਉਪਰ ਗਰਨੇਡ ਹਮਲਾ ਸੁਰੱਖਿਆ ਏਜੰਸੀਆਂ ਲਈ ਵੱਡੀ ਚੁਣੌਤੀ : ਸਾਹਿਬ ਸਿੰਘ

ਅੰਮਿ੍ਤਸਰ 2 ਅਪ੍ਰੈਲ  ( ਮਨਜੀਤ ਸਿੰਘ ਸ਼ੇਰਗਿੱਲ )  ਚੰਡੀਗੜ ਬੀ ਜੇ ਪੀ ਦਫਤਰ ਉਪਰ ਬੁੱਧਵਾਰ ਸ਼ਾਮ ਨੂੰ ਜੋ ਗਰਨੇਡ ਹਮਲਾ ਸੁਰੱਖਿਆ ਏਜੰਸੀਆਂ ਨੂੰ ਬੜੀ ਵੱਡੀ ਚੁਣੌਤੀ ਦਿਤੀ ਗਈ ਹੈ ,…

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

 ਕੋਟਕਪੂਰਾ 01 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ…

ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

-ਵਿਧਵਾਵਾਂ ਨੂੰ ਨੌਕਰੀ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਵੱਲੋਂ ਚੁੱਕਣ ਦਾ ਦਿੱਤਾ ਭਰੋਸਾ ਕੋਟਕਪੂਰਾ, 1 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ…

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੂੜਕੋਟ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਕੋਟਕਪੂਰਾ, 01 ਅਪ੍ਰੈਲ(ਗੁਰਦੀਪ ਸਿੰਘ ਢਿੱਲੋਂ ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਧੂੜਕੋਟ ਤੋਂ  ਅੰਮ੍ਰਿਤਸਰ ਅਤੇ ਪ੍ਰਸਿੱਧ ਧਾਰਮਿਕ…

ਵਿਧਾਇਕ ਡਾ. ਗੁਪਤਾ ਨੇ ਟਿਊਬਵੈੱਲ ਦਾ ਉਦਘਾਟਨ ਕੀਤਾ: ਗਰਮੀਆਂ ਵਿੱਚ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

 ਅੰਮ੍ਰਿਤਸਰ, 1 ਅਪ੍ਰੈਲ,   (ਮਨਜੀਤ ਸਿੰਘ ਸ਼ੇਰਗਿੱਲ ) ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 67 ਦੇ ਖੇਤਰ ਕਿਸ਼ਨ ਕੋਟ ਵਿੱਚ ਇੱਕ ਨਵੇਂ ਟਿਊਬਵੈੱਲ ਦੇ…

ਸਪੀਕਰ ਸੰਧਵਾਂ ਨੇ ਪਿੰਡ ਧੂੜਕੋਟ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ 01 ਅਪ੍ਰੈਲ  (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰਸੇਵਕ ਸਿੰਘ ਮੀਤ ਪ੍ਰਧਾਨ ਧੂੜਕੋਟ ਦੇ ਗ੍ਰਹਿ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਰੂਬਰੂ…

ਆਮ ਆਦਮੀ ਪਾਰਟੀ’ ਕੋਟਕਪੂਰਾ ਦੇ ਨਵੇਂ ਦਫ਼ਤਰ ਦਾ ਉਦਘਾਟਨ ਅੱਜ

ਕੋਟਕਪੂਰਾ 1 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) — ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਮ ਆਦਮੀ ਪਾਰਟੀ ਕੋਟਕਪੂਰਾ ਦੇ ਨਵੇਂ ਦਫ਼ਤਰ ਦਾ ਉਦਘਾਟਨ 2 ਅਪ੍ਰੈਲ, ਦਿਨ…