*ਸਿਮਰਜੀਤ ਬੈਂਸ ਦੇ ਬਿਆਨ ਨੇ ਕਾਂਗਰਸ ਵਿੱਚ ਐਸ. ਸੀ. ਸਮਾਜ ਦੇ ਆਗੂਆਂ ਦੀ ਕੀ ਹਾਲਤ ਹੈ ਦੱਸ ਦਿੱਤਾ :ਭਾਰਤੀ* *ਖੁਦ ਦੇ ਅਤੇ ਸਮਾਜ ਦੇ ਆਤਮ ਸਮਾਨ ਨੂੰ ਦੇਖਦੇ ਹੋਏ ਚੰਨੀ ਨੂੰ ਤੁਰੰਤ ਕਾਂਗਰਸ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ*
ਖੰਨਾ,07 ਜੁਲਾਈ (ਕੁਲਵਿੰਦਰ ਕੌਰ) ਕਿਸੇ ਨੇ ਕਾਂਗਰਸ ਆਗੂ ਅਤੇ ਕਾਂਗਰਸੀ ਸੰਸਦ ਮੈਂਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਦੇਸੀ ਟੱਟੂ ਆਖਿਆ ਕਿਸੇ ਨੇ ਪੈਰ ਦੀ ਜੁੱਤੀ ਨੂੰ ਸਿਰ ਤੇ ਰੱਖ…
ਕੁਲਬੀਰ ਸਿੰਘ ਖੈੜਾ ਕਾਂਗਰਸ ਕਿਸਾਨ ਸੈੱਲ ਦੇ ਜਿਲ੍ਹਾ ਪ੍ਰਧਾਨ ਨਿਯੁਕਤ ਹਾਈਕਮਾਂਡ ਵੱਲੋਂ ਮਿਲੇ ਅਹੁਦੇ ਤੇ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਗਾਂ – ਕੁਲਬੀਰ ਖੈੜਾ
ਕਪੂਰਥਲਾ, 7 ਜੁਲਾਈ (ਕੌੜਾ )- ਸੀਨੀਅਰ ਕਾਂਗਰਸੀ ਆਗੂ ਕੁਲਬੀਰ ਸਿੰਘ ਖੈੜਾ ਨੂੰ ਆਲ ਇੰਡੀਆ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ ਇਸ ਸਬੰਧੀ ਇੱਕ…
ਕਰਨਵੀਰ ਸਿੰਘ ਢਿੱਲੋਂ ਦਾ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਬਣਨ ‘ਤੇ ਭੂਪੇਸ਼ ਬਘੇਲ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਨਮਾਨ
ਸਮਰਾਲਾ 07 ਜੁਲਾਈ (ਮੁਕੇਸ਼ ਵਰਮਾ) ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਨਿਯੁਕਤ ਹੋਣ ‘ਤੇ ਨੌਜਵਾਨ ਆਗੂ ਕਰਨਵੀਰ ਸਿੰਘ ਢਿੱਲੋਂ ਦਾ ਕਾਂਗਰਸ ਭਵਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ…
ਭਾਰਤ ਦੇ ਡਿਪਟੀ ਚੋਣ ਕਮਿਸਨਰ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਐਸ ਆਈ ਆਰ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ
ਅੰਮ੍ਰਿਤਸਰ 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ)…
ਪਾਰਦਰਸ਼ੀ ਢੰਗ ਨਾਲ ਹੋਵੇਗੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ – ਰਾਜਨੀਤਕ ਪਾਰਟੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ ਆਯੋਜਿਤ
ਨਵਾਂਸ਼ਹਿਰ, 07 ਜੁਲਾਈ, 2026 : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰੀਵੀਜ਼ਨ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ…
ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਲਈ ਇਤਿਹਾਸਕ ਫ਼ੈਸਲੇ ਲਏ :- ਸਹਿਜਪਲ ਲਾਡਾ ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ ਵਲੋਂ ਸਹਿਜਪਾਲ ਸਿੰਘ ਲਾਡਾ ਦਾ ਕੀਤਾ ਸਨਮਾਨ
ਘਨੌਰ 7 ਜੁਲਾਈ (ਅਭਿਸ਼ੇਕ ਸੂਦ) ਬੀਤੇ ਦਿਨੀਂ ਰਾਜਪੁਰਾ ਸ਼ਹਿਰ ਨੂੰ ਮਿਲੀ ਨਵੀਂ ਲੀਡਰਸ਼ਿਪ ਚ ਰਿਤੇਸ਼ ਬਾਂਸਲ ਵਲੋਂ ਨਗਰ ਕੌਂਸਲ ਪ੍ਰਧਾਨ ਵਜੋਂ ਕਮਾਨ ਸੰਭਾਲੀ ਹੈ। ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਰਿਤੇਸ਼…
ਸਰਕਾਰ ਵੱਲੋਂ ਮਹਿੰਗਾਈ ਭੱਤਾ ਨਾ ਦੇਣ ਤੇ ਸੇਵਾ ਮੁਕਤ ਪਟਵਾਰੀ ਕਾਨੂੰਗੋਆਂ ਵੱਲੋਂ ਪੰਜਾਬ ਸਰਕਾਰ ਦੀ ਸਖਤ ਨਿੰਦਾ
ਬਲਾਚੌਰ, 7 ਜਲਾਈ( ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਦੇਣ ਦੀ ਰੈਵੀਨਿਊ ਸੇਵਾ ਮੁਕਤ ਪਟਵਾਰੀ ਕਾਨੂੰਗੋ ਯੂਨੀਅਨ ਤਹਿਸੀਲ ਬਲਾਚੌਰ ਨੇ…
ਨਗਰ ਪੰਚਾਇਤ ਰਈਆ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ – ਵਿਧਾਇਕ ਦਲਬੀਰ ਸਿੰਘ ਟੌਂਗ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ, ਵਿਕਾਸ ਕਾਰਜਾਂ ਲਈ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ
ਅੰਮ੍ਰਿਤਸਰ, 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਨਗਰ ਪੰਚਾਇਤ ਰਈਆ ਦੇ ਨਵੇਂ ਚੁਣੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ, ਸੀਨੀਅਰ ਵਾਈਸ ਪ੍ਰਧਾਨ ਸ੍ਰੀਮਤੀ ਸਰਬਜੀਤ ਕੌਰ ਅਤੇ ਵਾਈਸ ਪ੍ਰਧਾਨ ਸੂਬੇਦਾਰ ਸਰਬਜੀਤ ਸਿੰਘ ਨੇ…
ਅਸੀ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਕਾਰਨ ਲੋਕਾਂ ਦਾ ਭਰੋਸਾ ਜਿੱਤਿਆ : ਈ.ਟੀ.ਓ. – ਜੰਡਿਆਲਾ ਗੁਰੂ ਹਲਕੇ ਦੇ ਪਿੰਡ ਖੁਜਾਲਾ, ਨਾਜੋਆਣੀ ਅਤੇ ਮਹਿਨੀਆ ਬ੍ਰਾਹਮਣਾਂ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਕੀਤਾ ਸੰਬੋਧਨ
ਅੰਮ੍ਰਿਤਸਰ, 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ…
ਸ. ਰਣਜੀਤ ਸਿੰਘ ਖੁਰਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ * ਗਗਨਦੀਪ ਸਿੰਘ ਨਵੀ ਤੇ ਅਲਤਾਫ ਸ਼ੇਖ ਨੂੰ ਵੀ ਮਿਲੀ ਜੁਮੇਵਾਰੀ
ਫਗਵਾੜਾ 7 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਸ਼੍ਰੋਮਣੀ ਅਕਾਲੀ ਦਲ ਫਗਵਾੜਾ (ਸ਼ਹਿਰੀ) ਦੇ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ ਅਤੇ ਵਪਾਰ ਵਿੰਗ) ਵਲੋਂ ਸੁਖਦੀਪ ਸਿੰਘ…














