ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ- ਐਡਵੋਕੇਟ ਧਾਮੀ
ਜੈਤੋ ,16 ਅਪ੍ਰੈਲ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ…
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿੱਤਾਂ ਲਈ ਕਾਰਜ ਕੀਤੇ-ਆਗੂ
ਮਾਛੀਵਾੜਾ ਸਾਹਿਬ 15 ਅਪ੍ਰੈਲ ( ਸੁੱਚਾ ਬੰਗੜ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਹਿ ਚੁੱਕੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਤੋਂ…
ਚੁਸਪਿੰਦਰ ਸਿੰਘ ਚਹਿਲ ਨੂੰ ਨਸ਼ਾ ਮੁਕਤੀ ਮੋਰਚਾ ਦਾ ਕੋਆਰਡੀਨੇਟ ਨਿਯੁਕਤ ਹੋਣ ਤੇ ਵਰਕਰਾਂ ਵੱਲੋਂ ਵੰਡੇ ਗਏ ਲੱਡੂ
ਭੀਖੀ,16 ਅਪ੍ਰੈਲ ( ਕਮਲ ਜਿੰਦਲ)ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ ਵਿੱਚ ਚਲਾਈ ਗਈ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ…
ਭਗੌੜਾ ਦਲ ਵਾਲੇ ਬੀਬੀ ਜਗੀਰ ਕੌਰ ਨੂੰ ਕਰ ਰਹੇ ਬਦਨਾਮ:ਬਾਬਾ ਜਗਰੂਪ ਸਿੰਘ
ਬਠਿੰਡਾ 16 ਅਪ੍ਰੈਲ(ਐੱਸ ਐੱਸ ਰਾਹੀ):ਪਿਛਲੇ ਦਿਨੀ ਇਕ ਵਿਅਕਤੀ ਵੱਲੋਂ ਵੀਡੀਓ ਵਾਇਰਲ ਕੀਤੀ ਗਈ,ਜਿਸ ਵਿੱਚ ਉਹ ਬੀਬੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਜਾਕ ਕਰ ਰਿਹਾ…
ਸਰਕਾਰੀ ਸਹਿ ਹੇਠ ਰੇਤ ਦੀ ਨਜਾਇਜ ਮਾਈਨਿੰਗ ਦੇ ਵਿਰੋਧ ਵਿਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਮੰਤਰੀ ਲਾਲਜੀਤ ਭੁੱਲਰ ਦਾ ਕੀਤਾ ਅਰਥੀ ਫੂਕ ਮੁਜ਼ਾਹਰਾ
ਸਰਾਏ ਅਮਾਨਤ ਖਾਂ, 16 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਣ ਭਗਤ ਵੱਲੋ ਪਿੰਡ ਛੀਨਾ ਬਿਧੀ ਚੰਦ ਦੇ ਚੁਰਸਤੇ ਵਿਚ ਜੋਨ ਪ੍ਰਧਾਨ ਪਰਮਜੀਤ ਸਿੰਘ ਛੀਨਾ,ਜੋਨ…
ਕਰਜ਼ੇ ਬਦਲੇ ਕਿਸੇ ਵੀ ਗਰੀਬ ਦੇ ਘਰ ਨੂੰ ਜ਼ਿੰਦਾ ਨਹੀਂ ਲੱਗਣ ਦੇਵਾਂਗੇ:ਆਗੂ
ਬਠਿੰਡਾ 16 ਅਪ੍ਰੈਲ(ਐੱਸ ਐੱਸ ਰਾਹੀ):ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਤਿੰਨ ਮਹੀਨੇ ਪਹਿਲਾਂ ਬੈਂਕ ਵੱਲੋਂ ਮਜ਼ਦੂਰ ਦੇ ਘਰ ਨੂੰ ਲਗਾਇਆ ਜ਼ਿੰਦਾ ਤੋੜ ਕੇ ਬੇਘਰ ਹੋਏ ਪਰਿਵਾਰ ਨੂੰ ਘਰੇ ਬਹਾਇਆ ਅਤੇ ਐਲਾਨ…
2047 ਤੱਕ ਵਿਕਸਿਤ ਭਾਰਤ ਦਾ ਸੁਫ਼ਨਾ ਸਾਕਾਰ ਕਰੇਗਾ ਇੱਕ ਰਾਸ਼ਟਰ-ਇੱਕ ਚੋਣ ਮਾਡਲ-ਖੋਜੇਵਾਲ
ਕਪੂਰਥਲਾ, 16 ਅਪ੍ਰੈਲ ( ਕੌੜਾ ) – ਭਾਰਤੀ ਜਨਤਾ ਪਾਰਟੀ ਦੁਆਰਾ ਹਿੰਦੂ ਕੰਨਿਆ ਕਾਲਜ ਵਿੱਚ ਇੱਕ ਰਾਸ਼ਟਰ,ਇੱਕ ਚੋਣ ਵਿਸ਼ਾ ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ…
ਪਿੰਡ ਸੋਹਲ ਵਿਖੇ ਹਲਕਾ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ
ਸਰਾਏ ਅਮਾਨਤ ਖਾਂ/ਝਬਾਲ, 15 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਹਲਕਾ ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਆਪਣੇ ਜੱਦੀ ਪਿੰਡ ਸੋਹਲ ਵਿਖੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ…
ਆਦਰਸ਼ ਸਕੂਲ ਚਾਓਕੇ ਦੇ ਸੰਘਰਸ਼ਸ਼ੀਲ ਅਧਿਆਪਕਾਂ, ਮਾਪਿਆਂ ਤੇ ਜਥੇਬੰਦੀਆਂ ਵੱਲੋਂ ਅਗਲੇ ਐਕਸ਼ਨ ਦਾ ਐਲਾਨ
ਬਠਿੰਡਾ 15 ਅਪ੍ਰੈਲ (ਐੱਸ ਐੱਸ ਰਾਹੀ):ਆਦਰਸ਼ ਸਕੂਲ ਚਾਉਕੇ ਦੀ ਮਨੇਜਮੈਂਟ ਦੇ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਸਬੰਧ ਵਿੱਚ ਅੱਜ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਆਦਰਸ਼ ਸਕੂਲ ਚਾਉਕੇ ਦੇ…
ਪ੍ਰਤਾਪ ਸਿੰਘ ਬਾਜਵਾ ‘ਤੇ ਦਰਜ ਕੇਸ ਤੁਰੰਤ ਵਾਪਸ ਲਵੇ ਸਰਕਾਰ: ਮਹਿੰਦਰ, ਕੁਲਵਿੰਦਰ, ਸੁਖਮੰਦਰ, ਬਲਵੀਰ ਸਿੰਘ
ਭੁੱਚੋ ਮੰਡੀ ਨਥਾਣਾ 15 ਅਪ੍ਰੈਲ ( ਹਰਬੰਸ ਸਿੰਘ ਭੋਲਾ) ਪੰਜਾਬ ਵਿਧਾਨ ਸਭਾ’ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਰਾਜਨੀਤਕ ਰੰਜਿਸ਼ ਤਹਿਤ ਫਸਾਉਣ ਦੇ ਯਤਨ ਤਹਿਤ ਮਾਮਲਾ ਦਰਜ…
















