ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦਾ ਵੱਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ
ਸ਼੍ਰੀ ਮੁਕਤਸਰ ਸਾਹਿਬ, 29 ਅਗਸਤ ( ਮਨਪ੍ਰੀਤ ਮੋਨੂੰ ) ਅਧਿਆਪਕਾ ਦੀਆਂ ਮੰਗਾਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਜੰਬਰ ਦੀ ਅਗਵਾਈ…
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਕਾਲਜ ਵਿਖੇ ਸਾਇਬਰ ਕਰਾਇਮ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ: ਹਿਮਾਂਸੂ ਅਰੋੜਾ
ਸ੍ਰੀ ਮੁਕਤਸਰ ਸਾਹਿਬ, 29 ਅਗਸਤ ()- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਜੀਆਂ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ -ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ…
ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸਬੰਧੀ ਅਪੀਲ
ਸ੍ਰੀ ਮੁਕਤਸਰ ਸਾਹਿਬ, 29 ਅਗਸਤ ()- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਸੁਖਵਿੰਦਰ ਸਿੰਘ ਗਿੱਲ, ਜ਼ਿਲਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀ ਮੁਕਤਸਰ ਸਾਹਿਬ ਸਮੇਤ…
ਲੋਕਾਂ ਦਾ ਨਹੀਂ ਤਾਂ ਘੱਟ ਤੋਂ ਘੱਟ ਸ਼ਹਿਰ ਦੀ ਪਵਿੱਤਰਤਾਂ ਨੂੰ ਹੀ ਧਿਆਨ ’ਚ ਰੱਖਕੇ ਮੁਸ਼ਕਲਾਂ ਦਾ ਹੱਲ ਕਰਵਾ ਦਿੱਤਾ ਜਾਵੇ: ਮੁਹੱਲਾ ਨਿਵਾਸੀ
ਸ਼੍ਰੀ ਮੁਕਤਸਰ ਸਾਹਿਬ, 29 ਅਗਸਤ ()- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਮੁਕਤਸਰ ਸਾਹਿਬ ਦੇ ਵਸਨੀਕ ਸਮੇਂ ਦੀਆਂ ਸਰਕਾਰਾਂ ਤੇ ਪ੍ਰਸਾਸ਼ਨ ਦੀ ਬੇਰੁੱਖੀ ਕਾਰਨ ਨਰਕ…
ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ
ਸ੍ਰੀ ਮੁਕਤਸਰ ਸਾਹਿਬ, 29 ਅਗਸਤ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ…
ਨਰੇਗਾ 2005 ਦੇ ਤਹਿਤ ਕੰਮ ਜਾਂ ਬੇਰੁਜ਼ਗਾਰੀ ਭੱਤੇ ਦੀ ਪ੍ਰਾਪਤੀ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ – ਕਸ਼ਮੀਰ ਸਿੰਘ ਗਦਾਈਆ
ਨਾਭਾ 28 ਅਗਸਤ (ਰਮਨ ਭਾਟੀਆ) ਕੇਂਦਰ ਦੀ ਭਾਜਪਾ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪਿੰਡਾਂ ਦੇ ਦੁੱਖਾ ਮਾਰੇਂ ਲੋਕਾਂ ਦੇ ਕੰਮ ਬੰਦ ਕਰਕੇ ਪਿੰਡਾਂ ਦੇ ਇਹਨਾਂ ਲਾਚਾਰ…
ਹਿਮਾਚਲ ਪ੍ਰਦੇਸ਼ ਐਂਟਰੀ ਟੋਲ ਟੈਕਸ ਦੇ ਵਿਰੋਧ ਵਿੱਚ ਰੋਸ ਧਰਨਾ
ਨੰਗਲ 28 ਅਗਸਤ ਭਾਰਦਵਾਜ ਇਲਾਕਾ ਬਚਾਓ ਸੰਘਰਸ਼ ਕਮੇਟੀ ਵਲੋਂ ਅੱਜ ਨੰਗਲ-ਊਨਾ ਮੁੱਖ ਮਾਰਗ ਤੇ ਹਿਮਾਚਲ ਪ੍ਰਦੇਸ਼ ਐਂਟਰੀ ਟੋਲ ਟੈਕਸ ਬੈਰੀਅਰ ਮਹਿਤਪੁਰ ਵਿੱਚ ਰੋਸ਼ ਧਰਨਾ ਲਗਾਇਆ ਗਿਆ। ਇਸ ਮੌਕੇ ਮੋਰਚਾ ਕਨਵੀਨਰ…
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਕੀਤਾ ਗਿਆ ਉਦਘਾਟਨ
ਕਪੂਰਥਲਾ, 28 ਅਗਸਤ (ਕੌੜਾ)- ਨਾਨਕ ਹੱਟ ਦੀ ਨਵੀਂ ਬਰਾਂਚ ਸਿੱਧਵਾਂ ਦੋਨਾ ਦੀ ਸ਼ੁਰੂਆਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਓਟ ਆਸਰਾ ਲੈ ਕੇ ਕੀਤੀ ਗਈ। ਲੋਕਾਂ ਨੂੰ ਗੁਣਵੱਤਾ ਤੇ ਸ਼ੁੱਧਤਾ…
ਦਾਣਾ ਮੰਡੀ ਮਜਦੂਰੀ ਵਧਾਉਣ ’ਤੇ ਮੁੱਖ ਮੰਤਰੀ ਜੀ ਦਾ ਕੀਤਾ ਧੰਨਵਾਦ ਅਤੇ ਚੇਅਰਮੈਨ ਜਸ਼ਨ ਬਰਾੜ ਜੀ ਦਾ ਕਰਾਇਆ ਮੂੰਹ ਮਿੱਠਾ
ਸ਼੍ਰੀ ਮੁਕਤਸਰ ਸਾਹਿਬ, 28 ਅਗਸਤ ()- ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀਆਂ ਵੱਲੋਂ ਦਾਣਾ ਮੰਡੀ ਮਜਦੂਰਾਂ ਦੀ 10% ਮਜਦੂਰੀ ਵਧਾਉਣ ਦੀ ਖੁਸ਼ੀ ਵਿੱਚ ਦਾਣਾ ਮੰਡੀ ਮਲੋਟ ਵਿਖੇ ਲਛਮਣ ਕੁਮਾਰ…
ਸੰਕਲਪ ਸੁਸਾਇਟੀ ਦੁਆਰਾ ਲਾਏ ਬੂਟਿਆਂ ਦਾ ਵਣ ਰੇਂਜ ਅਫ਼ਸਰ ਦੁਆਰਾ ਨਿਰੀਖਣ
ਸ਼੍ਰੀ ਮੁਕਤਸਰ ਸਾਹਿਬ 28 ਅਗਸਤ ()- ਸਮਾਜ ਸੇਵੀ ਸੰਸਥਾ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.)” ਦੁਆਰਾ ਪਿਛਲੇ ਕਰੀਬ 15 ਸਾਲ ਤੋਂ ਸਮਾਜ ਸੇਵੀ ਗਤੀਵਿਧੀਆਂ ਜਾਰੀ ਹਨ। ਵਾਤਾਵਰਨ ਦੀ ਸੰਭਾਲ ਲਈ ਕੀਤੇ…















