ਬੰਦ ਦਫ਼ਤਰ ਅੱਗੇ ਧਰਨਾ ਦੇ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਕਾਂਗਰਸ: ਵਿਧਾਇਕ ਦਿਆਲਪੁਰਾ ਪਹਿਲਾਂ ਹਲਕੇ ਦੇ ਵਿੱਚ ਪਈ ਅੰਦਰੂਨੀ ਫੁੱਟ ਨੂੰ ਦੂਰ ਕਰੇ ਕਾਂਗਰਸ ਬਾਅਦ ਵਿੱਚ ਗੰਭੀਰ ਮੁੱਦਿਆਂ ਨੂੰ ਠੀਕ ਕੀਤਾ ਜਾ ਸਕਦਾ : ਜਗਤਾਰ ਸਿੰਘ ਦਿਆਲਪੁਰਾ

ਸਮਰਾਲਾ,27 ਅਗਸਤ (ਮੁਕੇਸ਼ ਵਰਮਾ)=ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ’ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਇਸ ਨੂੰ…

ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ 2027 ਵਿੱਚ ਸਰਕਾਰ ਬਣਾਏਗੀ —-ਸਾਬਕਾ ਚੇਅਰਮੈਨ ਅਮਰਜੀਤ ਧਾਲੀਵਾਲ                   

ਤਪਾ ਮੰਡੀ 27 ਅਗਸਤ (ਗੋਲਡੀ ਵਿਆਸ) 2027 ਦੇ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸੂਬੇ ਅੰਦਰ ਸਰਕਾਰ ਬਣਾਏਗੀ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ…

ਜਨ ਸੰਪਰਕ ਮੁਹਿੰਮ ਦੌਰਾਨ ਕੁਲਦੀਪ ਸਿੰਘ ਸਿੱਧੂਪੁਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਤੂਫ਼ਾਨੀ ਦੌਰਾ

ਬੱਸੀ ਪਠਾਣਾ, 27 ਅਗਸਤ (ਉਦੇ ਧੀਮਾਨ): ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਦੇ ਸਰਗਰਮ ਭਾਜਪਾ ਆਗੂ ਅਤੇ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋ ਰਹੇ ਕੁਲਦੀਪ ਸਿੰਘ…

ਘਨਸ਼ਿਆਮ ਪੰਚਕੋਸੀ ਬਣੇ ਪੰਜਾਬ ਕਾਂਗਰਸ ਐਸਸੀ ਵਿਭਾਗ ਦੇ ਸੂਬਾ ਜਨਰਲ ਸਕੱਤਰ ਅਨੁਸੂਚਿਤ ਸਮਾਜ ਦੇ ਉੱਥਾਨ ਅਤੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਸਮਰਪਿਤ ਰਹਾਂਗਾ :- ਘਨਸ਼ਿਆਮ ਪੰਚਕੋਸੀ*

ਪੱਟੀ ਸਦੀਕ, 27 ਅਗਸਤ (ਪੱਤਰ ਪ੍ਰੇਰਕ)- ਕਾਂਗਰਸ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੰਬੇ ਸਮੇਂ ਤੋਂ ਸਰਗਰਮ ਜ਼ਿਲ੍ਹਾ ਕਾਂਗਰਸ…

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਤੱਕ ਆਵਾਜ਼ ਪਹੁੰਚਾਉਣ ਨੂੰ ਤਰਜੀਹ ਦਿੰਦੇ ਹਨ—ਸਰਪੰਚ ਹਰਚਰਨ ਸਿੰਘ ਮਾਨ

ਤਪਾ ਮੰਡੀ 27 ਅਗਸਤ ( ਗੋਲਡੀ ਵਿਆਸ)  ਆਮ ਆਦਮੀ ਪਾਰਟੀ ਦੇ ਟਰੇਡ ਕਮਿਸ਼ਨ ਦੇ ਮੈਂਬਰ ਅਤੇ ਸਰਪੰਚ ਸ੍ਰ. ਹਰਚਰਨ ਸਿੰਘ ਮਾਨ ਜੰਡਸਰ ਇੱਕ ਸਰਗਰਮ ਸਮਾਜ ਸੇਵੀ ਅਤੇ ਲੋਕਾਂ ਨਾਲ ਜੁੜੇ…

ਸ਼੍ਰੋਮਣੀ ਅਕਾਲੀ ਦਲ ਦੀ PAC ਕਮੇਟੀ ਦੇ ਮੈਂਬਰ ਬਣਨ ‘ਤੇ ਦਲਬੀਰ ਸਿੰਘ ਜਹਾਂਗੀਰ ਨੇ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ

​ਕਰਨੈਲ ਸਿੰਘ ਰਿੰਕੂ, ਸ੍ਰੀ ਗੋਇੰਦਵਾਲ ਸਾਹਿਬ:ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਨ ਵਾਸਤੇ ਸਰਦਾਰ ਦਲਬੀਰ ਸਿੰਘ ਜਹਾਂਗੀਰ ਆਪਣੇ ਸਾਥੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਇਸ ਮੌਕੇ…

ਪਿੰਡ ਪੱਕਾ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 2.05 ਕਰੋੜ ਰੁਪਏ ਦੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ-

ਫ਼ਰੀਦਕੋਟ, 24 ਅਗਸਤ (ਗੁਰਦੀਪ ਸਿੰਘ ਢਿੱਲੋਂ ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਵਿਖੇ ਫ਼ਰੀਦਕੋਟ-ਤਲਵੰਡੀ ਰੋਡ (ਐਨ.ਐਚ.-54) ਤੋਂ ਪਿੰਡ ਪੱਕਾ ਅਤੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਲਿੰਕ…

ਰਿਸ਼ੀ ਨਗਰ ਵਿਖੇ ‘ਨਾਥ ਬਰਾਦਰੀ ਕਲੱਬ’ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ, 24 ਅਗਸਤ (ਗੁਰਦੀਪ ਸਿੰਘ ਢਿੱਲੋਂ ) — ਰਿਸ਼ੀ ਨਗਰ, ਗਲੀ ਨੰਬਰ 5, ਜਲਾਲੇਆਣਾ ਰੋਡ, ਕੋਟਕਪੂਰਾ ਵਿਖੇ ‘ਨਾਥ ਬਰਾਦਰੀ ਕਲੱਬ’ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ…

ਅੱਚਾੜਿਕੀ ਵਿਖੇ ‘ਆਪ’ ਨੂੰ ਮਿਲਿਆ ਮਜ਼ਬੂਤ ਸਹਾਰਾ: ਸਾਬਕਾ ਸਰਪੰਚ ਚਮਕੌਰ ਸਿੰਘ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ

ਪੱਟੀ ਸਦੀਕ, 25 ਅਗਸਤ (ਬਲਕਰਨ ਸਿੰਘ ਮਸ਼ਾਲ):ਪਿੰਡ ਅੱਚਾੜਿਕੀ ਵਿਖੇ ਉਸ ਸਮੇਂ ਆਮ ਆਦਮੀ ਪਾਰਟੀ (ਆਪ) ਦਾ ਆਧਾਰ ਹੋਰ ਮਜ਼ਬੂਤ ਹੋ ਗਿਆ, ਜਦੋਂ ਪਿੰਡ ਦੇ ਸਾਬਕਾ ਸਰਪੰਚ ਸ੍ਰੀ ਚਮਕੌਰ ਸਿੰਘ ਆਪਣੇ…