ਕੈਬਨਿਟ ਮੰਤਰੀ ਨੇ ਮਲੋਟ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ
ਮਲੋਟ, 21 ਅਗਸਤ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਲੋਟ ਦੇ ਸਰਵਪੱਖੀ ਵਿਕਾਸ ਲਈ ਉਲੀਕੇ ਪ੍ਰੋਗਰਾਮ ਨੂੰ ਬਾਖੂਬੀ ਢੰਗ ਨਾਲ ਅੱਗੇ…
ਬੀ.ਐੱਸ.ਐੱਫ., ਜੇਲ ਵਾਰਡਨ/ਮੈਟਰਨ ਅਤੇ ਪੰਜਾਬ ਪੁਲਿਸ ਭਰਤੀ ਲਈ ਮੁਫਤ ਫਿਜ਼ੀਕਲ ਟਰੇਨਿੰਗ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 21 ਅਗਸਤ ()- ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ PSSS2 ਵੱਲੋਂ 500 ਪੋਸਟਾਂ (29 ਸਹਾਇਕ ਸੁਪਰਡੰਟ, 451 ਜੇਲ ਵਾਰਡਨ…
ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਦਾ ਪੱਕਾ ਰੁਜਗਾਰ ਕਰਵਾਉਣ ਲਈ 11 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ- ਕੇਸਰ ਸਿੰਘ
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਬੈਨਰ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31…
ਬਿਜ਼ਲੀ ਕਰਮਚਾਰੀ ਦੀ ਬਦਲੀ ਤੋਂ ਬਾਅਦ ਰੀਲੀਵ ਕਰਨ ਦਾ ਪੇਚ ਫਸਿਆ
ਸ਼੍ਰੀ ਮੁਕਤਸਰ ਸਾਹਿਬ, 21 ਅਗਸਤ ()- ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵੱਲੋਂ ਸਬ ਡਵੀਜਨ ਬਰੀਵਾਲਾ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ, ਇਹ ਗੇਟ ਰੈਲੀ ਐਕਸੀਅਨ ਡੀਐਸ ਸ਼੍ਰੀ ਮੁਕਤਸਰ ਸਾਹਿਬ ਦੇ ਖਿਲਾਫ਼ ਕੀਤੀ…
ਗੰਦਗੀ ਨਾਲ ਭਰੀ ਗਲੀ ਕਾਰਣ ਲੋਕਾਂ ਦਾ ਜਿਉਣਾ ਹੋਇਆ ਮੁਹਾਲ
ਸ੍ਰੀ ਮੁਕਤਸਰ ਸਾਹਿਬ, 21 ਅਗਸਤ ()- ਸਥਾਨਕ ਅਬੋਹਰ ਰੋਡ ’ਤੇ ਸਥਿਤ ਪੱਤੀ ਪੁਜਾਰੀਆਂ ਦੀ ਪਾਰਕ ਨਾਲ ਲਗਦੀ ਗਲੀ ਭਾਈ ਕਰਤਾਰ ਸਿੰਘ ਸਟਰੀਟ ਵਿੱਚ ਤਕਰੀਬਨ ਦੋ ਸਾਲਾਂ ਤੋਂ ਸੀਵਰੇਜ ਬਲਾਕੇਜ਼ ਦੀ…
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਦਿੱਤੇ ਜ਼ਮੀਨੀ ਪੱਧਰ ‘ਤੇ ਦਿਤੇ ਨਿਰੀਖਣ ਦੇ ਹੁਕਮ
ਨੰਗਲ, 20 ਅਗਸਤ: (ਭਾਰਦਵਾਜ) ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਇਸ ਨਾਲ ਲੱਗਦੇ ਹੇਠਲੇ ਇਲਾਕਿਆਂ ਵਿੱਚ ਹੜ੍ਹ ਦੀ ਸੰਭਾਵਨਾ ਨੂੰ ਦੇਖਦੇ ਹੋਏ, ਕੈਬਨਿਟ ਮੰਤਰੀ…
ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋ ਰਿਹਾ ਲਗਾਤਾਰ ਵਾਧਾ ਮੈਡਮ ਰਾਜਵਿੰਦਰ ਕੌਰ ਖਰੋੜ
ਨਾਭਾ,20, ਅਗਸਤ (ਰਮਨ ਭਾਟੀਆ ) ਆਮ ਆਦਮੀ ਪਾਰਟੀ ਨਾਭਾ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਇਨਾ ਗੱਲਾਂ ਦਾ ਪ੍ਰਗਟਾਵਾ ਮੈਡਮ ਰਾਜਵਿੰਦਰ ਕੌਰ ਖਰੋੜ ਮਹਿਲਾ ਵਿੰਗ ਨਾਭਾ ਦੇ ਕੋਡੀਨੇਟਰ ਨੇ…
ਆਰ ਸੀ ਐੱਫ ਇੰਪਲਾਈਜ਼ ਯੂਨੀਅਨ ਵੱਲੋਂ ਨੀਤੀਗਤ ਸੁਧਾਰਾਂ ਅਤੇ ਕਰਮਚਾਰੀਆਂ ਦੇ ਹੱਕਾਂ ਦੀ ਸੁਰੱਖਿਆ ਲਈ ਵਿਸ਼ਾਲ ਸੰਘਰਸ਼ ਦਾ ਆਗਾਜ਼
ਸਰਾਏ ਅਮਾਨਤ ਖਾਂ, 20 ਅਗਸਤ (ਗੁਰਸ਼ਰਨ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੱਥੇਬੰਦੀ ਬਲਾਕ ਗੰਡੀਵਿੰਡ ਦੀ ਮਹੀਨਾ ਵਾਰੀ ਮੀਟਿੰਗ ਗੁਰਦੁਆਰਾ ਧੰਨ ਧੰਨ ਬਾਬਾ ਲੰਗਾਹ ਜੀ ਝਬਾਲ ਵਿਖੇ ਹੋਈ ਜਿਸ ਵਿੱਚ…
ਆਰ ਸੀ ਐੱਫ ਇੰਪਲਾਈਜ਼ ਯੂਨੀਅਨ ਵੱਲੋਂ ਨੀਤੀਗਤ ਸੁਧਾਰਾਂ ਅਤੇ ਕਰਮਚਾਰੀਆਂ ਦੇ ਹੱਕਾਂ ਦੀ ਸੁਰੱਖਿਆ ਲਈ ਵਿਸ਼ਾਲ ਸੰਘਰਸ਼ ਦਾ ਆਗਾਜ਼
ਕਪੂਰਥਲਾ, 20 ਅਗਸਤ (ਕੌੜਾ )- ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਅਤੇ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ‘ਤੇ, ਆਰ ਸੀ ਐੱਫ ਇੰਪਲਾਈਜ਼ ਯੂਨੀਅਨ ਨੇ ਰੇਲਵੇ ਕਰਮਚਾਰੀਆਂ, ਫੈਕਟਰੀ ਅਤੇ ਆਮ…
ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਸਮਾਗਮ ਮੌਕੇ ਕੀਤੀ ਕਾਨਫਰੰਸ ਵਿੱਚ ਵੱਡੀ ਗਿਣਤੀ ਪਹੁੰਚੀ ਸੰਗਤ
ਲੌਂਗੋਵਾਲ/ਬਰਨਾਲਾ, 20 ਅਗਸਤ (ਦਰਸ਼ਨ ਵਧਵਾ/ਸੁਖਰਾਜ ਚਹਿਲ) ਸਿਆਸਤ ਅਤੇ ਧਰਮ ਦੇ ਸੁਮੇਲ ਦੀ ਮੂਰਤ ਸੰਤ ਹਰਚੰਦ ਸਿੰਘ ਲੌਂਗੋਵਾਲ ਸਾਹਿਬ ਦੀ 40ਵੀਂ ਬਰਸੀ ਸਮਾਗਮ ਮੌਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ…















