ਆਈਡੀਬੀਆਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਾਂਝੇ ਫੋਰਮ ਨੇ ਵਿਨਿਵੇਸ਼ ਵਿਰੁੱਧ ਦਖਲ ਦੇਣ ਦੀ ਕੀਤੀ ਅਪੀਲ
ਅੰਮ੍ਰਿਤਸਰ 2 ਅਪ੍ਰੈਲ(ਦਿਨੇਸ਼ ਸੋਨੀ ) ਚੰਡੀਗੜ੍ਹ ਸਥਿਤ ਆਈਡੀਬੀਆਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਾਂਝੇ ਫੋਰਮ ਦੇ ਪ੍ਰਤੀਨਿਧੀਆਂ ਨੇ ਵੱਖ-ਵੱਖ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ…
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਕਪੂਰਥਲਾ/ਸੁਲਤਾਨਪੁਰ ਲੋਧੀ , 2 ਅਪ੍ਰੈਲ(ਕੌੜਾ)- ਪੰਜਾਬ ਸਰਕਾਰ ਵੱਲੋਂ ਬੀ ਡੀ ਪੀ ਓ ਸੁਲਤਾਨਪੁਰ ਲੋਧੀ ਅਵਤਾਰ ਸਿੰਘ ਤੋਂ ਬੀ ਡੀ ਪੀ ਓ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਪੇਂਡੂ ਵਿਕਾਸ ਤੇ…
ਬਾਬਾ ਸਾਹਿਬ ਅੰਬੇਡਕਰ ਜ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ ਦੀ ਡਾ ਅੰਬੇਡਕਰ ਸੋਸਾਇਟੀ ਆਰ ਸੀ ਐੱਫ ਵੱਲੋਂ ਨਿੰਦਾ
ਕਪੂਰਥਲਾ, 2 ਅਪ੍ਰੈਲ (ਕੌੜਾ)- ਦਲਿਤ ਸਮਾਜ ਨੂੰ ਪੰਜਾਬ ਵਿੱਚ ਅੰਮ੍ਰਿਤਸਰ ਸਮੇਤ ਬਾਬਾ ਸਾਹਿਬ ਦੇ ਬੁੱਤ ਨਾਲ ਕੀਤੇ ਗਏ ਖਿਲਵਾੜ ਦੀ ਘਟਨਾਵਾਂ ਅਜੇ ਭੁੱਲੀਆਂ ਨਹੀਂ ਤੇ ਲਗਾਤਾਰ ਫਿਰ ਅਜਿਹੀ ਘਟਨਾ ਦਾ…
ਦਰਬਾਰ ਗੰਜ ਫਰੀਦਕੋਟ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ-ਸੇਂਖੋਂ
ਫਰੀਦਕੋਟ , 01 ਮਾਰਚ (ਗੁਰਦੀਪ ਸਿੰਘ ਢਿੱਲੋਂ) ਫਰੀਦਕੋਟ ਦੇ ਇਤਿਹਾਸਕ ਧ੍ਰੋਹਰ ਦਰਬਾਰ ਗੰਜ ਦੀਆਂ ਸੜਕਾਂ ਦੀ ਮੁਰੰਮਤ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ।…
ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਸੰਭਾਲਿਆ ਅਹੁਦਾ
ਮਾਲੇਰਕੋਟਲਾ 01 ਅਪ੍ਰੈਲ (ਬੋਪਾਰਾਏ): ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਅਹੁਦਾ ਸੰਭਾਲਿਆ, ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਵੀ ਹਾਜ਼ਰ ਰਹੇ। ਤਾਜਪੋਸ਼ੀ ਸਮਾਗਮ ਵਿੱਚ ਪਾਰਟੀ ਦੇ ਵਲੰਟੀਅਰ,…
ਡਾ. ਅੰਬੇਡਕਰ ਦੀ ਮੂਰਤੀ ’ਤੇ ਭੜਕਾਊ ਸ਼ਬਦ ਲਿਖਣਾ ਨਿੰਦਣਯੋਗ : ਕਮਲ ਸਰੋਜ
ਫਗਵਾੜਾ 1 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ) ਅਮਰੀਕੀ ਨਾਗਰਿਕਤਾ ਪ੍ਰਾਪਤ ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਉਕਸਾਵੇ ‘ਤੇ ਭਾਰਤ ਰਤਨ ਅਤੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ’ਤੇ ਕੁਝ…
ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦਾ ਜਥੇਬੰਦਕ ਇਜਲਾਸ 8 ਅਪ੍ਰੈਲ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ-
ਮੋਗਾ, 1 ਅਪ੍ਰੈਲ (ਮਨਪ੍ਰੀਤ ਸਿੰਘ ਮੋਨੂੰ )- ਅਧਿਆਪਕ, ਵਿਦਿਆਰਥੀ ਹੱਕਾਂ ਲਈ ਅਤੇ ਜਨਤਕ ਸਿੱਖਿਆ ਨੂੰ ਬਚਾਉਣ ਲਈ ਹਮੇਸ਼ਾ ਸੰਘਰਸ਼ ਦੇ ਮੈਦਾਨ ਵਿੱਚ ਰਹਿਣ ਵਾਲੀ ਜੁਝਾਰੂ ਟੀਚਰ ਜਥੇਬੰਦੀ ਡੈਮੋਕ੍ਰੇਟਿਕ ਟੀਚਰ ਫਰੰਟ…
ਕਣਕ ਦੇ ਖਰੀਦ ਸੀਜਣ ਦੌਰਾਨ ਤਿਆਰ ਕੀਤਾ ਜਾਵੇ ਕਮਿਊਨੀਕੇਸ਼ਨ ਪਲਾਨ— ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 1 ਅਪ੍ਰੈਲ ਆਉਣ ਵਾਲੇ ਕਣਕ ਦੀ ਖ੍ਰੀਦ ਸੀਜਣ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ…
ਰਾਹੁਲ ਗਾਂਧੀ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀਆਂ ਅਪਮਾਨਜਨਕ ਟਿੱਪਣੀਆਂ ਵਿਰੁੱਧ ਕਾਂਗਰਸੀਆਂ ਨੇ ਕੀਤਾ ਰੋਸ ਮੁਜਾਹਰਾ
1 ਅਪ੍ਰੈਲ (ਬਲਵਿੰਦਰ ਆਜ਼ਾਦ):-ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੁੰਦੇ ਆ ਕਿ ਜਿਹੜੇ ਰਾਹੁਲ ਗਾਂਧੀ ਹਨ, ਉਹ…
ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਾਨ ਸਰਕਾਰ ਨੇ ਸੂਬੇ ਨੂੰ ਬੁਲੰਦੀਆਂ ਤੇ ਲਿਆਂਦਾ – ਚੇਅਰਮੈਨ ਜਸਪ੍ਰੀਤ ਸਿੰਘ
ਅੰਮ੍ਰਿਤਸਰ, 31 ਮਾਰਚ (ਦਿਨੇਸ਼ ਸੋਨੀ ) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਨੂੰ ਇਤਿਹਾਸਿਕ ਦੱਸਦਿਆ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਜਸਪ੍ਰੀਤ ਸਿੰਘ…















