ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਵੱਲੋਂ ਗੈਸ ਏਜੰਸੀਆਂ ਦੇ ਡੀਲਰਾਂ ਨਾਲ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 13 ਅਗਸਤ ()- ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ, ਸ੍ਰੀ ਮੁਕਤਸਰ ਸਾਹਿਬ ਸੁਖਵਿੰਦਰ ਸਿੰਘ ਗਿੱਲ ਵੱਲੋਂ ਆਮ ਜਨਤਾ ਨੂੰ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ…
ਕੇਕੇਯੂ ਵੱਲੋਂ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ
ਸ੍ਰੀ ਮੁਕਤਸਰ ਸਾਹਿਬ, 13 ਅਗਸਤ ()- ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਜੰਡੋਕੇ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ…
ਸੰਯੁਕਤ ਕਿਸਾਨ ਮੋਰਚਾ ਆਲ ਇੰਡੀਆ ਦੇ ਸੱਦੇ ਤੇ ਵੱਖ ਵੱਖ ਜਥੇਬੰਦੀਆਂ ਨੇ ਟਰੰਪ ਤੇ ਮੋਦੀ ਦਾ ਪੁਤਲਾ ਫੂਕਿਆ
ਸ੍ਰੀ ਮੁਕਤਸਰ ਸਾਹਿਬ, 13 ਅਗਸਤ ()- ਸੰਯੁਕਤ ਕਿਸਾਨ ਮੋਰਚਾ ਆਲ ਇੰਡੀਆ ਦੇ ਸੱਦੇ ’ਤੇ ਜ਼ਿਲ੍ਹਾ ਮੁਕਤਸਰ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅਮਰੀਕਾ ਵੱਲੋਂ ਭਾਰਤ ਤੋਂ ਖਰੀਦੀਆਂ ਜਾਣ ਵਾਲੀਆਂ ਵਸਤਾਂ ਸਮੇਤ…
ਇੰਡੀਆ ਸਕਿੱਲਜ਼ ਮੁਕਾਬਲੇ 2025 ਲਈ ਰਜਿਸਟਰੇਸ਼ਨ ਸ਼ੁਰੂ : ਵਧੀਕ ਡਿਪਟੀ ਕਮਿਸ਼ਨਰ (ਜ)
ਸ੍ਰੀ ਮੁਕਤਸਰ ਸਾਹਿਬ, 13 ਅਗਸਤਅ ()-ਵਧੀਕ ਡਿਪਟੀ ਕਮਿਸ਼ਨਰ (ਜ) , ਗੁਰਪ੍ਰੀਤ ਸਿੰਘ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਡੀਆ ਸਕਿੱਲਜ਼ ਮੁਕਾਬਲੇ 2025 ਅਧੀਨ ਵੱਖ -ਵੱਖ ਤਰਾਂ ਦੇ 63 ਹੁਨਰ ਮੁਕਾਬਲਿਆਂ…
ਮੀਂਹ ਪ੍ਰਭਾਵਿਤ ਇਲਾਕੇ ਦੀ ਸਾਰ ਲੈਣ ‘ਚ ਅਸਫ਼ਲ ਸਾਬਤ ਹੋਈ ‘ਆਪ’ ਸਰਕਾਰ -ਵਿਧਾਇਕ ਸੰਦੀਪ ਜਾਖੜ
ਪੱਟੀ ਸਦੀਕ, 12 ਅਗਸਤ (ਬਲਕਰਨ ਸਿੰਘ ਮਸ਼ਾਲ)- ਪਿਛਲੇ ਹਫ਼ਤੇ ਇਲਾਕੇ ਵਿੱਚ ਹੋਈ ਭਾਰੀ ਬਾਰਿਸ਼ ਕਾਰਣ ਕਈ ਪਿੰਡ ਪ੍ਰਭਾਵਿਤ ਹੋਏ ਹਨ। ਪਰ ਜ਼ਿਲ੍ਹਾ ਅਤੇ ਸਥਾਨਕ ਪ੍ਰਸ਼ਾਸਨ ਦੇ ਉਦਾਸੀਨ ਰਵੱਈਏ ਕਾਰਣ ਕਿਸਾਨਾਂ…
ਸਕੱਤਰ ਸਕੂਲ ਸਿੱਖਿਆ ਅਨਿੰਦਿਤਾ ਮਿੱਤਰਾ ਨੇ ਈਐਮ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਸਖ਼ਤ ਕਾਰਵਾਈ ਕੀਤੀ*
ਫਿਰੋਜ਼ਪੁਰ, 12 ਅਗਸਤ (ਅਸ਼ੋਕ ਭਾਰਦਵਾਜ) ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਇਮਾਨਦਾਰੀ ਨੂੰ ਬਣਾਈ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਬਾਘਾਪੁਰਾਣਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ…
ਪੁਰਾਣੀ ਪੈਨਸ਼ਨ ਬਹਾਲੀ ਲਈ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਹਲਕਾ ਵਿਧਾਇਕ ਦੇ ਘਰ ਅੱਗੇ ਰੋਸ ਪ੍ਰਦਰਸ਼ਨ
ਸ਼੍ਰੀ ਮੁਕਤਸਰ ਸਾਹਿਬ, 12 ਅਗਸਤ ()- ਪੰਜਾਬ ਸਰਕਾਰ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਲਗਾਤਾਰ ਕੀਤੀ ਜਾ ਰਹੀ ਆਨਾਕਾਨੀ ਖ਼ਿਲਾਫ਼ ਮੁਕਤਸਰ ਜ਼ਿਲ੍ਹੇ ਦੇ ਸੈਂਕੜੇ ਅਧਿਆਪਕਾਂ ਨੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ…
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੀਡੀਏਸ਼ਨ ਫਾਰ ਦਾ ਨੇਸ਼ਨ ਮੁਹਿੰਮ ਸਬੰਧੀ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ : ਹਿਮਾਂਸ਼ੂ ਅਰੋੜਾ
ਸ੍ਰੀ ਮੁਕਤਸਰ ਸਾਹਿਬ, 12 ਅਗਸਤ ()- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਂਵਾ ਅਥਾਰਟੀ ਸ੍ਰੀ…
‘ਅੰਤਰਰਾਸ਼ਟਰੀ ਯੁਵਾ ਦਿਵਸ’ ਨੂੰ ਸਮਰਪਿਤ ਸਰਕਾਰੀ ਕਾਲਜ ਵਿੱਚ ‘ਵਿਕਸਿਤ ਭਾਰਤ ਯੁਵਾ ਸੰਪਰਕ’ ਅਧੀਨ ਵਰਕਸ਼ਾਪ ਕਰਵਾਈ
ਸ਼੍ਰੀ ਮੁਕਤਸਰ ਸਾਹਿਬ, 12 ਅਗਸਤ ()- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਡੀ.ਪੀ.ਆਈ ਓਚੇਰੀ ਸਿੱਖਿਆ ਵਿਭਾਗ (ਕਾਲਜਾਂ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਲਜ ਪ੍ਰਿੰਸੀਪਲ ਡਾ. ਜਗਜੀਵਨ ਕੌਰ ਦੀ ਅਗਵਾਈ ਅਧੀਨ…
ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਪਿੰਡ ਕੋਟਭਾਈ (ਕੋਠੇ ਹਿੰਮਤਪੁਰਾ) ਲਈ ਗ੍ਰਾਂਟ ਜਾਰੀ
ਸ੍ਰੀ ਮੁਕਤਸਰ ਸਾਹਿਬ, 12 ਅਗਸਤ ()- ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਜ਼ਿਲ੍ਹੇ ਦੇ ਪਿੰਡ ਕੋਟਭਾਈ (ਕੋਠੇ ਹਿੰਮਤਪੁਰਾ) ਦੀ ਪੰਚਾਇਤ ਨੂੰ…















