ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

ਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ ਬਲਾਕ ਵਿਖੇ…

ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ ਆਈਆਂ ਰੁਕਾਵਟਾਂ ਨੂੰ…

ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

ਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4, ਮੋਹਾਲੀ ਵਿਖੇ…

ਵਿਜੇ ਸ਼ਰਮਾ ਟਿੰਕੂ ਨੇ ਸ਼ਹੀਦ ਸੁਰਿੰਦਰ ਸਿੰਘ ਨਗਲੀਆਂ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਨਿਊ ਚੰਡੀਗੜ੍ਹ, 6 ਜੁਲਾਈ (ਬਜੀਦਪੁਰ)- ਦੇਸ਼ ਦੇ ਸਰਹੱਦੀ ਇਲਾਕਿਆਂ ਵਿੱਚ ਦੇਸ਼ ਦੀ ਰਾਖੀ ਕਰਨ ਵਾਲੇ ਸੂਬੇਦਾਰ ਮੇਜਰ ਸ਼ਹੀਦ ਸੁਰਿੰਦਰ ਸਿੰਘ ਨਗਲੀਆਂ ਜੋ ਕਿ ਪਿਛਲੇ ਦਿਨੀਂ ਇੱਕ ਹਾਦਸੇ ਵਿੱਚ ਸ਼ਹੀਦ ਹੋ…

ਆਖਰਕਾਰ ਕੁਰਾਲੀ ‘ਚ  ਗਠਬੰਧਨ ਦੀ ਬਣੀ ਕਮੇਟੀ :— ਕੰਗ।

ਨਿਊ ਚੰਡੀਗੜ੍ਹ, 6 ਜੁਲਾਈ (ਬਜੀਦਪੁਰ) – ​​ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਪੰਜਾਬ ਸ. ਜਗਮੋਹਨ ਸਿੰਘ ਕੰਗ ਨੇ ਮਿਊਂਸੀਪਲ ਕਮੇਟੀ ਕੁਰਾਲੀ ਦੀ ਚੋਣ ਜਿਸ ਵਿੱਚ ਵਿੱਚ ਆਮ ਆਦਮੀ ਪਾਰਟੀ…

ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

ਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੇ ਵਿਸ਼ੇਸ਼…

ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

ਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ ਵੱਡੀ ਅਤੇ…

ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

  ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਅੱਜ…

ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ ਦੀ ਆਵਾਜ਼…

ਫੌਜੀ ਵਿਰਾਸਤ ‘ਤੇ ਆਧਾਰਿਤ ਕਿਤਾਬ  ਲੋਕਾਰਪਣ

 ਅੰਮ੍ਰਿਤਸਰ 12 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਕਸੌਲੀ ਦੇ ਨੇੜੇ ਸਨਾਵਰ ਦੀਆਂ ਪਹਾੜੀਆਂ ਵਿੱਚ ਸਥਿਤ ਦ ਲਾਰੈਂਸ ਸਕੂਲ, ਸਨਾਵਰ ਦੀ ਪ੍ਰਸਿੱਧ ਕੌਫੀ ਟੇਬਲ ਬੁੱਕ “ਲਾਰੈਂਸ ਸਕੂਲ, ਸਨਾਵਰ: ਫੌਜੀ ਵਿਰਾਸਤ (1847–2025)”…