ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਾਪਰਵਾਹੀ ਵਰਤਣ ਕਾਰਨ ਏ.ਪੀ.ਓ. ਸਮੇਤ 9 ਕਰਮਚਾਰੀ ਮੁਅੱਤਲ

 ਸ੍ਰੀ ਮੁਕਤਸਰ ਸਾਹਿਬ, 27 ਜੂਨ ( ਮਨਪ੍ਰੀਤ ਮੋਨੂੰ  ) ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਪ੍ਰਬੰਧਕੀ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਮਗਨਰੇਗਾ ਸਕੀਮ ਅਧੀਨ ਬਲਾਕਾਂ ਵਿੱਚ…

ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ ਕਰਨ ਲਈ ਵਚਨਬੱਧ – ਰਾਜ ਲਾਲੀ ਗਿੱਲ

ਮਹਿਲਾ ਕਮਿਸ਼ਨ ਦੇ ਚੇਅਰ ਪਰਸਨ ਨੇ ਲੋਕ ਅਦਾਲਤ ਲਗਾ ਕੇ ਮਹਿਲਾਵਾਂ ਦੀਆਂ ਸੁਣੀਆਂ ਮੁਸ਼ਕਿਲਾਂ ਫ਼ਿਰੋਜ਼ਪੁਰ 27 ਜੂਨ (ਅਸ਼ੋਕ ਭਾਰਦਵਾਜ) ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ…

ਵਿਜੀਲੈਂਸ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਨੂੰ ਵੀ ਜਾਂਚ ’ਚ ਕੀਤਾ ਸ਼ਾਮਲ, ਜਾਣੋ ਕੀ ਹੈ ਮਾਮਲਾ

ਫਰੀਦਕੋਟ, 27 ਜੂਨ (ਵਿਪਨ ਮਿੱਤਲ):- ਗੁਰੂ ਗੋਬਿੰਦ ਸਿੰਘ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਜੀਐੱਸਐੱਮਸੀਐੱਚ) ਵਿਚ ਚਿਕਿਤਸਾ ਉਪਕਰਨਾਂ ਦੀ ਖਰੀਦ ਵਿਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਕਰ ਰਹੀ ਵਿਜੀਲੈਂਸ ਨੇ ਹੁਣ…

ਗੁਰੂ ਨਾਨਕ ਕਾਲਜ, ਸੁਖਚੈਨਆਣਾ ਸਾਹਿਬ, ਫਗਵਾੜਾ : ਵਿਦਾਇਗੀ ਸਮਾਰੋਹ ਦਾ ਆਯੋਜਨ

ਫਗਵਾੜਾ 19 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ),  ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ ਵਿੱਚ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਵਿਭਾਗਾਂ ਦੇ ਆਖਰੀ ਸਾਲ ਦੇ 200 ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਡੀਨ, ਕਲਚਰਲ…

ਕਾਂਗਰਸੀਆਂ ਵੱਲੋਂ ਚੰਡੀਗੜ੍ਹ ਤੇ ਜਲੰਧਰ ‘ਚ ਈਡੀ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ

ਜਲੰਧਰ 17 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ ਕਾਂਗਰਸ ਨੇ ਪਿਛਲੇ ਦਿਨੀਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਨਾਂ ਖ਼ਿਲਾਫ਼ ਦਾਖ਼ਲ ਕੀਤੀ ਚਾਰਜਸ਼ੀਟ ਵਿਰੁੱਧ ਇੱਥੇ ਸੈਕਟਰ-9 ਵਿੱਚ…

ਅੱਧਾ ਅਪ੍ਰੈਲ ਲੰਘਿਆ, ਤਨਖਾਹਾਂ ਨੂੰ ਤਰਸੇ ਹਜਾਰਾਂ ਅਧਿਆਪਕ

ਬਠਿੰਡਾ 18ਅਪ੍ਰੈਲ(ਐੱਸ ਐੱਸ ਰਾਹੀ    ):ਡੈਮੋਕਰੇਟਿਕ ਟੀਚਰਜ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਿਲ੍ਹਾ ਸਕੱਤਰ ਗੁਰਮੇਲ ਮਲਕਾਣਾ ਅਤੇ ਸੂਬਾ ਮੀਤ…

ਫਾਇਰ ਵਿਭਾਗ ਵਲੋ ਅੱਗ ਬੁਝਾਉਣ ਦੇ ਤਰੀਕਿਆਂ ਤੋਂ ਬਚਾਅ ਲਈ ਲਗਾਇਆ ਕੈਂਪ

  ਅੰਮ੍ਰਿਤਸਰ 18 ਅਪ੍ਰੈਲ (ਦਿਨੇਸ਼ ਸੋਨੀ) ਫਾਇਰ ਸਟੇਸ਼ਨ ਸੈਕਟਰ 32 ਵਿਖੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਸਪੈਸ਼ਲ ਅੱਗ ਬੁਝਾਉਣ ਦੇ ਤਰੀਕਿਆਂ ਨੂੰ ਅਪਣਾਉਣ ਬਾਰੇ ਸੁਚੇਤ ਕਰਨ ਹੇਠ ਕੈਂਪ ਲਗਾਇਆ ਗਿਆ ਜਿਸ ਵਿੱਚ…

ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲਿਖਾਰੀ ਕਾਉਂਟਰ ‘ਤੇ ਚੜਾਵੇ ਲਈ ਲਗਾਈ ਮਾਨਵ ਰਹਿਤ (ਈ-ਗੋਲਕ) ਮਸ਼ੀਨ

ਅੰਮ੍ਰਿਤਸਰ 17ਅਪ੍ਰੈਲ ( ਦਿਨੇਸ਼ ਸੋਨੀ)ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਰਨਛੋਹ ਪ੍ਰਾਪਤ ਅਸਥਾਨ, ਗੁਰਦੁਆਰਾ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦੇ ਦਰਸ਼ਨ…

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ ਚੱਲਣ ਵਾਲੀਆ ਰੇਲ ਗੱਡੀਆਂ ਨੂੰ ਲੱਗਣਗੇ ਨਵੇਂ ਕੋਚ

ਅੰਮ੍ਰਿਤਸਰ 17ਅਪ੍ਰੈਲ(ਦਿਨੇਸ਼ ਸੋਨੀ) ਸ੍ਰ.ਡੀ ਪੀ ਸਿੰਘ ਸਾਬਕਾ ਸੀਈਓ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਬਕਾ ਡੀਜੀਐਮ ਪੰਜਾਬ ਐਂਡ ਸਿੰਧ ਬੈਂਕ, ਸਾਬਕਾ ਸੀਈਓ ਐਚਐਸਜੀਐਮਸੀ, ਸਾਬਕਾ ਡੀਆਰਯੂਸੀਸੀ ਮੈਂਬਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਸਲਾਹਕਾਰ…

ਡਾ. ਬੀ ਆਰ. ਅੰਬੇਡਕਰ ਜੀ ਦੇ ਮਿਸ਼ਨ ਪ੍ਰਤੀ ਪ੍ਰਚਾਰ ਅਤੇ ਪ੍ਰਸਾਰ ਲਈ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਲਈ ਸੂਦ ਵਿਰਕ ਲਾਈਵ ਅਖ਼ਬਾਰ ਨੂੰ ਮਿਲਿਆ “ਵਿਸ਼ੇਸ਼ ਸਨਮਾਨ”

ਫਗਵਾੜਾ 17 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ) ਪਿੰਡ ਵਿਰਕ ਦੀਆਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸੰਸਥਾਵਾਂ ਵੱਲੋਂ ਡਾ. ਬੀ ਆਰ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ ਬੜੀ ਧੂਮ ਧਾਮ…