ਵਿਧਾਇਕ ਚੱਢਾ ਦੀ “ਤੁਹਾਡੇ ਹੱਕਾਂ ਲਈ ਮੁਹਿੰਮ” ਤਹਿਤ ਸੁਵਿਧਾ ਕੈਂਪ ਗੋਲੂ ਮਾਜਰਾ ਵਿਖੇ :- ਨਿੰਦੀ ਚਾਹਲ
ਨੂਰਪੁਰਬੇਦੀ 7 ਅਪ੍ਰੈਲ ਦਲਜੀਤ ਚਨੌਲੀ- ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋ ਪਿੰਡਾਂ ਦੇ ਲੋਕਾਂ ਨੂੰ ਵਿਭਾਗੀ ਸਹੂਲਤਾਂ ਪਿੰਡ ਚ ਹੀ ਦੇਣ ਸਬੰਧੀ ਸ਼ੁਰੂ ਕੀਤੀ ਗਈ “ਤੁਹਾਡੇ ਹੱਕਾਂ ਲਈ ਮੁਹਿੰਮ” ਤਹਿਤ ਖੇਤਰ…
ਹੁਕਮਨਾਮਿਆਂ ਨੂੰ ਚੁਣੋਤੀ ਦੇਣ ਵਾਲੇ ਅਕਾਲੀ ਦਲ ਬਾਦਲ ਧੜੇ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਹੇਠ ਇਜਲਾਸ ਦੀ ਇਜਾਜ਼ਤ ਨਾ ਦਿੱਤੀ ਜਾਵੇ – ਐਸਜੀਪੀਸੀ ਮੈਂਬਰਾਂ ਵੱਲੋਂ ਮਤਾ ਪਾਸ
ਚੰਡੀਗੜ੍ਹ 7,ਅਪ੍ਰੈਲ (ਪੰਜਾਬ ਦਾ ਖੁਲਾਸਾ) ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮਾਨ ਬਹਾਲੀ ਦੀ ਲੜਾਈ ਲੜ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਅਹਿਮ ਮੀਟਿੰਗ ਲੁਧਿਆਣਾ ਵਿਖੇ ਕੀਤੀ ਗਈ। ਮੀਟਿੰਗ…
ਪੰਜਾਬ ਸਿੱਖਿਆ ਕ੍ਰਾਂਤੀ
ਫ਼ਗਵਾੜਾ-ਕਪੂਰਥਲਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵਲੋਂ “ਪੰਜਾਬ ਸਿੱਖਿਆ ਕ੍ਰਾਂਤੀ“ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕੱਲ੍ਹ 7 ਅਪ੍ਰੈਲ ਤੋਂ ਕਪੂਰਥਲਾ ਜ਼ਿਲ੍ਹੇ ਦੇ 8 ਸਕੂਲਾਂ ਅੰਦਰ…
ਸਵੱਛ ਭਾਰਤ ਮੁਹਿਮ ਨਾਲ ਜੁੜਨ ਦਾ ਦਿੱਤਾ ਸੱਦਾ
ਫਗਵਾੜਾ 6 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)ਫਗਵਾੜਾ ਸ਼ਹਿਰ ਦੀ ਸਫਾਈ ਵਿਵਸਥਾ ਦੀ ਜਾਣਕਾਰੀ ਲੈਣ ਸਬੰਧੀ ਫੀਡਬੈਕ ਮੀਟਿੰਗ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਹੋਈ। ਇਸ ਦੀ ਪ੍ਰਧਾਨਗੀ ਨਗਰ…
ਮੰਤਰੀ ਬਲਜੀਤ ਕੌਰ ਦੀ ਗੁਰਪਤਵੰਤ ਪੰਨੂ ਨੂੰ ਦੋ ਟੁੱਕ – ਪੰਜਾਬ ਦੀ ਭਾਈਚਾਰਕ ਸਾਂਝ ਅਟੁੱਟ ਹੈ, ਵੰਡ ਪਾਉਣ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ
ਚੰਡੀਗੜ੍ਹ, 6 ਅਪ੍ਰੈਲ (ਬਲਵਿੰਦਰ ਆਜ਼ਾਦ):– ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਦਿੱਤੇ ਘਟੀਆ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ |…
ਪਿੰਡ ਲੁਬਾਣਗੜ੍ਹ ਦੀ ਪੰਚਾਇਤ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਕਰਵਾਇਆ ਸੈਮੀਨਾਰ
ਮਾਛੀਵਾੜਾ ਸਾਹਿਬ- 4 ਅਪ੍ਰੈਲ (ਸੁੱਚਾ ਬੰਗੜ) ਗ੍ਰਾਮ ਪੰਚਾਇਤ ਲੁਬਾਣਗੜ੍ਹ ਵੱਲੋਂ ਸਰਪੰਚ ਪਰਮਜੀਤ ਕੌਰ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਔਰਤਾਂ ਤੇ ਮਰਦਾਂ ਨੇ। ਇਸ ਤੋਂ ਇਲਾਵਾ…
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਮਿਆਰ ਸੁਧਾਰਨ ਲਈ
ਬਠਿੰਡਾ/ਮੋਹਾਲੀ 3 ਅਪ੍ਰੈਲ (ਅੰਗਰੇਜ ਸਿੰਘ ਵਿੱਕੀ)- ਪੰਜਾਬ ਸਕੂਲ ਐਜੂਕੇਸ਼ਨ ਬੋਰਡ (PSEB) ਨੇ ਪੰਜਾਬ ਵਿੱਚ ਪੜ੍ਹਾਈ ਦੇ ਮਿਆਰ ਨੂੰ ਵਧਾਉਣ ਲਈ 5 ਦਿਨਾਂ ਦੀ ਵਰਕਸ਼ਾਪ ਕਰਵਾਈ, ਜਿਸ ਵਿੱਚ ਪ੍ਰਸ਼ਨ-ਪੱਤਰਾਂ ਦੀ ਗੁਣਵੱਤਾ…
ਸੈਂਟਰਲ ਵਾਲਮੀਕਿ ਸਭਾ ਇੰਡੀਆ ਵੱਲੋਂ ਖਾਲਿਸਤਾਨੀ ਗੁਰਪਤਵੰਤ ਪੰਨੂੰ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ
ਜਗਰਾਉਂ 3 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ) ਜਗਰਾਉਂ ਵਿਖੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੀ ਯੋਗ ਅਗਵਾਈ ਵਿੱਚ ਸਫਾਈ ਯੂਨੀਅਨ ਨਗਰ ਕੌਂਸਲ ਜਗਰਾਉਂ ਤੇ ਸਮੁੱਚੇ ਬਾਬਾ ਸਾਹਿਬ ਨੂੰ ਪਿਆਰ ਕਰਨ ਵਾਲੇ ਵੱਡੀ…
ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ-ਕੇਜਰੀਵਾਲ
ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ (ਬਲਵਿੰਦਰ ਆਜ਼ਾਦ)- ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ‘ਆਪ’ ਦੇ ਕਾਰਜਕਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ…
ਫ਼ਰੀਦਕੋਟ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਾਲੇ ‘ਚ ਡਿੱਗੀ, ਬੱਚੇ ਸਮੇਤ 6 ਸਵਾਰੀਆਂ ਦੀ ਮੌਤ, ਕਈ ਜ਼ਖ਼ਮੀ
ਫ਼ਰੀਦਕੋਟ 18 ਫਰਵਰੀ(ਵਿਪਨ ਮਿੱਤਲ):- ਅੱਜ ਸਵੇਰੇ ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ।…















