ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ 7 ਰੋਜਾ ਐਨਐਸਐਸ ਕੈਂਪ ਦਾ ਆਰੰਭ

ਫੱਤੂ ਢੀਂਗਾ, 19  ਦਿਸੰਬਰ ( ਅਮਨਦੀਪ ਕੌਰ )  ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿਧੇ ਪ੍ਰਬੰਧ ਅਧੀਨ ਆਉਂਦੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਦੀ…

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

 ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀ ਕਰਨ ਵਾਲੀਆਂ ਔਰਤਾਂ/ਲੜਕੀਆਂ ਸਨਮਾਨਿਤ ਫਰੀਦਕੋਟ, 19 ਦੰਸਬਰ (ਰਘਬੀਰ ਸਾਦਿਕ) ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ…

ਕਰੋੜਾਂ ਲੋਕ 21 ਦਸੰਬਰ ਨੂੰ ਸ਼ਾਮ 8 ਵਜੇ”ਵਰਲਡ ਮੈਡੀਟੇਟਸ ਵਿਦ ਗੁਰੁਦੇਵ” ਵਿੱਚ ਸ਼ਾਮਿਲ ਹੋਣਗੇ

ਫ਼ਿਰੋਜਪੁਰ 19 ਦਸੰਬਰ (ਅਸ਼ੋਕ ਭਾਰਦਵਾਜ) ਗਲੋਬਲ ਆਧਿਆਤਮਿਕ ਨੇਤਾ ਅਤੇ ਮਨੁਸ਼ਤਾ ਦਾਤਾ ਗੁਰੁਦੇਵ ਸ਼੍ਰੀ ਸ਼੍ਰੀ ਰਵੀ ਸ਼ੰਕਰ, ਸ਼ਨੀਵਾਰ, 21 ਦਸੰਬਰ ਨੂੰ ਸੰਯੁਕਤ ਰਾਸ਼ਟਰ ਦੇ ਜਨਰਲ ਅਸੈਂਬਲੀ ਰੇਜ਼ੋਲੂਸ਼ਨ ਦੀ ਇੱਕਮਤ ਰੂਪ ਨਾਲ…

ਭਾਰਤੀ ਕਿਸਾਨ ਯੂਨੀਅਨ ਏਕਤਾ- ਡਕੌਂਦਾ ਦੀ ਅਗਵਾਈ ਹੇਠ ਡੀਸੀ ਦਫ਼ਤਰ ਬਰਨਾਲਾ ਅੱਗੇ ਗਰਜੇ ਕਿਸਾਨ 

 ਐਸਕੇਐਮ ਭਾਰਤ ਦੇ ਸੱਦੇ ਤੇ 23 ਦਸੰਬਰ ਨੂੰ ਡੀਸੀ ਦਫ਼ਤਰ ਬਰਨਾਲਾ ਅੱਗੇ ਦਿੱਤੇ ਜਾ ਧਰਨੇ ਵਿੱਚ ਸ਼ਾਮਿਲ ਹੋਵਾਂਗੇ -ਕੁਲਵੰਤ ਭਦੌੜ  ਬਰਨਾਲਾ, 19 ਦਸੰਬਰ (ਬਲਵਿੰਦਰ ਆਜ਼ਾਦ):- ਸੁੰਡੀ ਨਾਲ ਤਬਾਹ ਹੋਈ ਕਣਕ…

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿੰਗ

 ਬਰਨਾਲਾ, 19 ਦਸੰਬਰ ( ਬਲਵਿੰਦਰ ਆਜ਼ਾਦ ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ‘ਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ।ਮਾਨਯੋਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ…

ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖਿਆਲ ਰੱਖਣ ਦੀ ਜ਼ਰੂਰਤ :  ਡਾ. ਇੰਦੂ ਬਾਂਸਲ 

 ਕਮਰੇ ਵਿੱਚ ਅੰਗੀਠੀ ਤੇ ਹੀਟਰ ਚਲਾਉਣ ਸਮੇਂ ਸਾਵਧਾਨੀ ਦੀ ਲੋੜ ਬਰਨਾਲਾ, 19 ਦਸੰਬਰ ( ਬਲਵਿੰਦਰ ਆਜ਼ਾਦ ) :- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵੱਧ ਰਹੀ ਠੰਢ ਅਤੇ ਸੀਤ…

ਹੈਲਥ ਫਾਰ ਆਲ ਸੁਸਾਇਟੀ ਨੇ ਸਿਵਲ ਹਸਪਤਾਲ ਦੇ ਟੀਬੀ ਮਰੀਜਾਂ ਨੂੰ ਪੌਸ਼ਟਿਕ ਖੁਰਾਕ ਦੀਆਂ ਕਿੱਟਾਂ ਵੰਡੀਆਂ

 ਮਨੁੱਖਤਾ ਦੀ ਸੇਵਾ ਹੀ ਅਸਲ ਪਰਉਪਕਾਰੀ ਕੰਮ ਹੈ – ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਰੀਦਕੋਟ, 19 ਦਸੰਬਰ (ਵਿਪਨ ਮਿੱਤਲ) – ਫਰੀਦਕੋਟ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਹੈਲਥ ਫਾਰ ਆਲ…

ਰਾਜਪਾਲ ਵਲੋਂ ਸਾਇੰਸ ਸਿਟੀ ਅਤੇ ਰੇਲ ਕੋਚ ਫੈਕਟਰੀ ਦਾ ਦੌਰਾ

 ਰੇਲ ਡੱਬਿਆਂ ਦੇ ਨਿਰਮਾਣ ਦਾ ਲਿਆ ਜਾਇਜ਼ਾ ਸਾਇੰਸ ਸਿਟੀ ਵੱਲੋਂ ਵਿਗਿਆਨਕ ਨਜ਼ਰੀਆ ਪੈਦਾ ਕਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਪੂਰਥਲਾ, 18 ਦਸੰਬਰ(ਕੌੜਾ)- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ…

ਭਾਕਿਯੂ ਉਗਰਾਹਾਂ ਵਲੋਂ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਹੋਏ ਅੱਤਿਆਚਾਰ ਵਿਰੁੱਧ ਮੋਟਰਸਾਈਕਲ ਮਾਰਚ ਕੀਤਾ –

 – ਅਜੀਤਵਾਲ, 18 ਦਸੰਬਰ (ਪ ਪ )- ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਮੋਗਾ ਇੱਕ ਵਲੋਂ ਬਲਾਕ ਪ੍ਰਧਾਨ ਜਗਜੀਤ ਸਿੰਘ ਮੱਦੋਕੇ ਦੀ ਪ੍ਰਧਾਨਗੀ ਹੇਠ ਬਾਰਡਰ ਤੇ ਕਿਸਾਨੀ ਹਿੱਤਾਂ ਲਈ ਲੜ ਰਹੇ…

ਨੈਤਿਕ ਸਿੱਖਿਆ ਦੇ ਪ੍ਰਿਖਿਆ  ‘ਚ ਵਿਵੇਕ ਪਬਲਿਕ ਹਾਈ ਸਕੂਲ ਬਰਗਾੜੀ ਦੇ ਬੱਚਿਆਂ ਨੇ ਹਾਸਲ ਕੀਤੀਆਂ ਪੁਜੀਸ਼ਨਾਂ

 ਜੈਤੋ, 18 ਦਸੰਬਰ (ਰਘੂਨੰਦਨ ਪਰਾਸ਼ਰ ):ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੋਨ ਬਰਗਾੜੀ ਵੱਲੋਂ ਵਿਦਿਆਰਥੀਆਂ ਦੀ ਲਈ ਗਈ ਨੈਤਿਕ ਸਿੱਖਿਆ ਦੇ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਖੇਤਰ ਬਰਗਾੜੀ ਵਿੱਚ…