ਪਿੰਡ ਸੰਧੂ ਕਲਾਂ ’ਚ ਭਾਰਤ ਮਾਲਾ ਪ੍ਰਜੈਕਟ ਦਾ ਕਿਸਾਨਾਂ ਵੱਲੋਂ ਜੋਰਦਾਰ ਵਿਰੋਧ ਬਿਜਲੀ ਦੇ ਟਾਵਰ ਤੇ ਚੜ੍ਹੇ ਕਿਸਾਨ
ਬਰਨਾਲਾ 18 ਦਸੰਬਰ (ਬਲਵਿੰਦਰ ਅਜ਼ਾਦ)- ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੀ ਸੜਕ ਦੇ ਵਿਰੋਧ ਵਿਚ ਅੱਜ ਪਿੰਡ ਸੰਧੂ ਕਲਾਂ ਵਿਖੇ ਕਿਸਨਾਂ ਨੇ ਬਿਜਲੀ ਦੇ ਟਾਵਰ ਤੇ ਚੜ੍ਹ ਕੇ ਪ੍ਰਸਾਸਨ ਦੇ ਖ਼ਿਲਾਫ਼…
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ
ਜੈਤੋ, 18 ਦਸੰਬਰ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀ ਹੱਕੀ ਮੰਗਾਂ ਲਈ…
ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ 9000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ
ਜੈਤੋ,18 ਦਸੰਬਰ (ਮਨਜੀਤ ਸਿੰਘ ਢੱਲਾ)-ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਲਗਾਤਾਰ ਸਪੈਸ਼ਲ…
ਭਾਕਿਯੂ ਏਕਤਾ -ਡਕੌਂਦਾ ਨੇ ਖੇਤੀ ਮੰਡੀ ਨੀਤੀ ਖਰੜੇ ਅਤੇ ਕਿਸਾਨਾਂ ਤੇ ਜ਼ਬਰ ਖ਼ਿਲਾਫ਼ ਕੀਤਾ ਰੇਲਾਂ ਦਾ ਚੱਕਾ ਜਾਮ-ਮਨਜੀਤ ਧਨੇਰ
ਕੇਂਦਰ ਸਰਕਾਰ ਖੇਤੀ ਮੰਡੀਆਂ ਦੇ ਨਿੱਜੀਕਰਨ ਦੀਆਂ ਸਾਜਿਸ਼ਾਂ ਬੰਦ ਕਰੇ-ਗੁਰਦੀਪ ਰਾਮਪੁਰਾ ਬਰਨਾਲਾ, 18 ਦਸੰਬਰ (ਬਲਵਿੰਦਰ ਆਜ਼ਾਦ):- ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ ਨੇ…
ਸਰਕਾਰ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਕਰੇ : ਸੁਰਜੀਤ ਸਿੰਘ ਬਰਾੜ
ਕਿਸਾਨ/ਮਜ਼ਦੂਰ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਖੜਨ, ਕਿਉਂਕਿ ਉਹ ਸਮੁੱਚੇ ਪੰਜਾਬ ਦੀ ਲੜਾਈ ਲੜ ਰਹੇ ਹਨ : ਸੁਰਜੀਤ ਸਿੰਘ ਬਰਾੜ ਜੈਤੋ,18 ਦਸੰਬਰ ( ਮਨਜੀਤ ਸਿੰਘ ਢੱਲਾ ) -ਕੇਂਦਰ ਸਰਕਾਰ…
ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ’ਚ ਪ੍ਰਗਟਾਏ ਭਰੋਸੇ ਲਈ ਧੰਨਵਾਦ : ਮਨਦੀਪ ਕੌਰ ਹੰਜਰਾ
ਘਨੌਰ, 18 ਦਿਸੰਬਰ (ਅਭਿਸ਼ੇਕ ਸੂਦ) ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਵਾਲੀ ਸਰਕਾਰ ’ਚ ਆਪਣਾ ਅਟੁੱਟ ਸਮਰਥਨ…
ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ
ਬਠਿੰਡਾ, 18 ਦਸੰਬਰ ( ਸੁਰਿੰਦਰਪਾਲ ਸਿੰਘ ): ਕਿਸਾਨੀ ਮੰਗਾਂ ਲਈ ਇੱਕ ਸਾਲ ਤੋਂ ਖਨੌਰੀ ਬਾਡਰ ਤੇ ਸੰਘਰਸ਼ ਕਰ ਰਹੇ ਅਤੇ 22 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਡੱਲੇਵਾਲ…
ਪੰਜਾਬ ਦੇ ਨਾਲ ਲਗਦੇ ਸੂਬਿਆਂ ਦੀ ਤਰਜ਼ ਤੇ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਪੰਜਾਬ ਸਰਕਾਰ -ਸੰਦੀਪ ਸਿੰਘ ਗਰੇਵਾਲ
ਸਰਕਾਰ ਦੀ ਨਲਾਇਕੀ ਕਰਕੇ ਪਨਬਸ/ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ -ਬਲਕਾਰ ਸਿੰਘ ਬਠਿੰਡਾ, 18 ਦਸੰਬਰ ( ਸੁਰਿੰਦਰਪਾਲ ਸਿੰਘ ) : ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੇ…
ਜੈਤੋ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ, ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਜੈਤੋ,18 ਦਸੰਬਰ (ਮਨਜੀਤ ਸਿੰਘ ਢੱਲਾ)- ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜੈਤੋ ਰੇਲਵੇ ਸਟੇਸ਼ਨ ’ਤੇ ਧਰਨਾ ਲਾਇਆ ਗਿਆ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ…
ਸੇਵਾ ਅਤੇ ਸਿਮਰਨ ਦੀ ਮੂਰਤਿ ਭਾਈ ਉਪਕਾਰ ਸਿੰਘ ਜੀ ਲਿਖਾਰੀ
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਅੰਮ੍ਰਿਤ ਵੇਲੇ ਪੜਦੇ ਹਨ ਭੱਟਾਂ ਦੇ ਸਵੱਈਏ ਸ੍ਰੀ ਅੰਮ੍ਰਿਤਸਰ ਸਾਹਿਬ, 17 ਦਸੰਬਰ ( ਦਿਨੇਸ਼ ਸੋਨੀ)- ਸੇਵਾ ਦਾ ਮਨੁੱਖਤਾ ਦੇ ਕਲਿਆਣ ਵਿਚ ਵਿਸ਼ੇਸ਼ ਮਹੱਤਵ ਹੈ।…















