ਗੈਰ ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕਰਦਿਆਂ ਜਲੰਧਰ ਵਿੱਚ 3 ਦੁਕਾਨਾਂ ਸੀਲ, ਕਈਆਂ ਨੂੰ ਨੋਟਿਸ ਜਾਰੀ
ਜਲੰਧਰ 19ਅਪ੍ਰੈਲ (ਅਮ੍ਰਿੰਤਪਾਲ ਸਿੰਘ)ਜਲੰਧਰ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਅਤੇ ਮੇਅਰ ਵਿਨੀਤ ਧੀਰ ਦੇ ਨਿਰਦੇਸ਼ਾਂ ‘ਤੇ, ਬਿਲਡਿੰਗ ਵਿਭਾਗ ਨੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖੀ। ਏਟੀਪੀ ਸੁਖਦੇਵ ਵਸ਼ਿਸ਼ਠ ਦੀ ਅਗਵਾਈ…
ਕਪੂਰਥਲਾ ਸੁਲਤਾਨਪੁਰ ਬਣ ਰਹੀ ਡਬਲ਼ ਸੜਕ ਤੇ ਡਵਾਈਡਰ ਵਿਚੋਂ ਰਸਤਾ ਦੇਣ ਦੀ ਕੀਤੀ ਮੰਗ
ਕਪੂਰਥਲਾ, 19 ਅਪ੍ਰੈਲ (ਕੌੜਾ)- ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਵਾਇਆ ਪਾਜੀਆਂ ਸੜਕ ਨੂੰ ਡਬਲ਼ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਡਬਲ਼ ਸੜਕ ਤੇ ਵਿਚਕਾਰ ਡਵਾਈਡਰ ਬਣਾਇਆ ਜਾ ਰਿਹਾ ਹੈ…
ਫਾਲਕਨ ਇੰਟਰਨੈਸ਼ਨਲ ਸਕੂਲ ‘ਚ ਨਸ਼ਿਆਂ ਵਿਰੁੱਧ ਪ੍ਰਤੀਯੋਗਤਾ
ਕਪੂਰਥਲਾ, 19 ਅਪ੍ਰੈਲ, ( ਕੌੜਾ )- ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਨਸ਼ਿਆਂ ਨੂੰ ਨਾ ਕਹੋ ਵਿਸ਼ੇ ਸਬੰਧੀ ਪ੍ਰਤੀਯੋਗਤਾ ਕਰਵਾਈ ਗਈ । ਜਿਸ ਵਿੱਚ ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ…
ਬਠਿੰਡਾ ਬੱਸ ਸਟੈਂਡ ਬਾਹਰ ਜਾਣ ਤੇ ਹੋ ਸਕਦਾ ਵੱਡੇ ਪੱਧਰ ਤੇ ਵਿਰੋਧ- ਰਵਿੰਦਰ ਸਿੰਘ ਬਰਾੜ
ਬਠਿੰਡਾ 17ਅਪ੍ਰੈਲ(ਐੱਸ ਐੱਸ ਰਾਹੀ):ਪੰਜਾਬ ਰੋਡਵੇਜ਼/ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ25/11 ਬ੍ਰਾਂਚ ਬਠਿੰਡਾ ਦੀ ਅਹਿਮ ਮੀਟਿੰਗ ਚੇਅਰਮੈਨ ਸਰਬਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ । ਮੀਟਿੰਗ ਵਿੱਚ ਵਰਕਰਾਂ ਨੂੰ…
ਬ੍ਰਹਮਪੁਰਾ ਵੱਲੋਂ ਕੈਨੇਡਾ ਤੋਂ ਵਿਦਿਆਰਥਣ ਹਰਸਿਮਰਤ ਕੌਰ ਰੰਧਾਵਾ ਦੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰੀ ਨੂੰ ਪੱਤਰ, ਕਿਹਾ- ਪਰਿਵਾਰ ਨੂੰ ਮਿਲੇ ਇਨਸਾਫ਼
ਜੈਤੋ,19 ਅਪ੍ਰੈਲ (ਰਘੂਨੰਦਨ ਪਰਾਸ਼ਰ) :ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੈਨੇਡਾ ਵਿੱਚ ਦੁਖਦਾਈ ਘਟਨਾ ਵਿੱਚ ਜਾਨ ਗੁਆਉਣ ਵਾਲੀ ਖਡੂਰ ਸਾਹਿਬ ਦੇ ਧੁੰਦਾ ਪਿੰਡ…
ਕਣਕ ਦੀ ਖਰੀਦ ਨਾ ਹੋਣ ਕਾਰਨ ਤਕਰੀਬਨ ਇੱਕ ਹਫਤੇ ਤੋਂ ਮੰਡੀਆਂ ਚ ਰੁਲ ਰਹੇ ਕਿਸਾਨ
ਗਿੱਦੜਬਾਹਾ, 19 ਅਪ੍ਰੈਲ ( ਰਣਜੀਤ ਗਿੱਲ ) ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਕਤਾਂ ਨਾ ਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਦਾਅਵੇ ਵਾਅਦੇ ਜ਼ਮੀਨੀ ਪੱਧਰ ਤੇ…
ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਚਲਾਈ ਜਾ ਰਹੀ ਹੈ ਸਪੈਸ਼ਲ ਸਫਾਈ ਮੁਹਿੰਮ – ਕਾਰਜ ਸਾਧਕ ਅਫਸਰ
ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ ਸ੍ਰੀ ਰਾਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਸ੍ਰੀ ਮੁਕਤਸਰ ਸਾਹਿਬ…
ਜ਼ਿਲ੍ਹਾ ਜੇਲ੍ਹ ਵਿਚ ਕੈਦੀਆਂ ਲਈ ਮਕੈਨੀਕਲ ਟੇ੍ਰਨਿੰਗ ਦੀ ਸ਼ੁਰੂਆਤ ਕੀਤੀ ਗਈ, ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ ਮਾਣਯੋਗ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ —ਸਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)…
ਹਲਕਾ ਮਲੋਟ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਤਹਿਤ 94 ਲੱਖ 52 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਮੰਤਰੀ ਡਾ ਬਲਜੀਤ ਕੌਰ ਨੇ ਉਦਘਾਟਨ
ਮਲੋਟ,19 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨਾਲ…
ਸੇਵਾ ਦੇ ਪੁੰਜ ਬਾਬਾ ਬੁੱਧ ਸਿੰਘ ਢਾਹਾਂ ਦੀ 7ਵੀਂ ਬਰਸੀ ਮਨਾਈ
ਬੰਗਾ, 20 ਅਪਰੈਲ () ਦੁਆਬੇ ਦੇ ਪਿੰਡ ਢਾਹਾਂ ਕਲੇਰਾਂ ਦੇ ਸਾਂਝੇ ਵਿਹੜੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਉਸਾਰੂ ਸਿਖਿਆ ਦੀਆਂ ਰਿਆਇਤੀ ਦਰਾਂ ‘ਤੇ ਸਮਰਪਿਤ ਸੇਵਾਵਾਂ ਦਾ ਆਰੰਭ ਕਰਨ ਵਾਲੇ ਬਾਬਾ…















