ਜਨਮ ਦਿਨ ਮੁਬਾਰਕ
ਅਰਜੋਈ ਕੋਰ ਨੂੰ ਜਨਮ ਦਿਨ ਤੇ ਪਿਤਾ ਡਾ.ਵਿਸ਼ਾਲਦੀਪ ਸਿੰਘ,ਮਾਤਾ ਡਾ.ਵਨੀਤ ਕੌਰ,ਦਾਦਾ ਬਲਵਿੰਦਰ ਸਿੰਘ ਤੁੰਗ,ਦਾਦੀ ਬਰਜਿੰਦਰ ਕੌਰ ਨੂੰ ਵਧਾਈਆਂ
ਆਉਂਦੇ ਦਿਨਾਂ ਅੰਦਰ ਦਫ਼ਤਰੀ ਤੇ ਸਫਾਈ ਦਾ ਕੰਮ ਹੋਵੇਗਾ ਮੁਕੰਮਲ ਤੌਰ ਤੇ ਬੰਦ:: ਪ੍ਰਧਾਨ ਅਰੁਣ ਗਿੱਲ
ਜਗਰਾਉਂ 18 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ ) ਨਗਰ ਕੌਂਸਲ ਜਗਰਾਉਂ ਦੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕੱਚੇ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਠੇਕੇਦਾਰਾਂ ਦੀ ਆਪਸੀ ਖਿਚੋਤਾਣ ਦੀ ਭੇਟ ਚੜਦੇ ਆ…
ਸੁਲਤਾਨਪੁਰ ਲੋਧੀ ਵਿਖੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਦੇ ਮਾਮਲੇ ’ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ
ਫੱਤੂ ਢੀਂਗਾ17 ਅਪ੍ਰੈਲ ਅਮਨਦੀਪ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਨੇੜੇ ਸੈਂਚਾ ਪਿੰਡ ਵਿਖੇ ਗ੍ਰੰਥੀ ਸਿੰਘ ਜੀਤ ਸਿੰਘ ਅਤੇ ਉਨ੍ਹਾਂ ਦੀ ਬਜ਼ੁਰਗ ਮਾਤਾ ਨੂੰ ਕੁਝ ਵਿਅਕਤੀਆਂ ਨੇ ਗੰਭੀਰ ਸੱਟਾਂ ਮਾਰੀਆਂ ਸਨ। ਇਸ ਘਟਨਾ…
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼
ਚੰਡੀਗੜ੍ਹ/ਲੰਬੀ, 17 ਅਪ੍ਰੈਲ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ…
ਇਕ ਮਈ ਤੋਂ ਮਿਡ ਡੇ ਮੀਲ ਵਰਕਰ ਕਰਨਗੇ ਪੂਰੇ ਪੰਜਾਬ ਵਿੱਚ ਹੜਤਾਲ
ਮਾਛੀਵਾੜਾ ਸਾਹਿਬ 18 ਅਪ੍ਰੈਲ (ਸੁੱਚਾ ਬੰਗੜ)-ਮਿੱਡ-ਡੇ-ਮੀਲ ਕੁੱਕ ਅਤੇ ਦਰਜਾ ਚਾਰ ਸਫਾਈ ਸੇਵਕ ਅਤੇ ਚੌਂਕੀਦਾਰਾਂ ਦੀ ਇੱਕ ਸਾਂਝੀ ਮੀਟਿੰਗ ਮਾਛੀਵਾੜਾ ਸਾਹਿਬ ਦੇ ਦੁਸਹਿਰਾ ਗਰਾਉਂਡ ਨੇੜੇ ਰਾਮ ਬਾਗ ਵਿਖੇ ਕਮਲਜੀਤ ਕੌਰ ਮੋਗਾ…
ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਫਰੀਦਕੋਟ ਵਿਖੇ ਹੋਈ ।
ਫਰੀਦਕੋਟ 18 ਅਪ੍ਰੈਲ(ਵਿਪਨ ਮਿੱਤਲ):- ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਸਥਾਨਕ ਰੈਸਟ ਹਾਊਸ ਫਰੀਦਕੋਟ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਡਾਕਟਰ ਅੰਮ੍ਰਿਤ ਪਾਲ ਸਿੰਘ ਟਹਿਣਾ ਨੇ ਕੀਤੀ…
ਪੰਜਾਬ ਵਿੱਚ ਫੂਡ ਸੇਫਟੀ ਐਕਟ 2006 ਨੂੰ ਸਖਤੀ ਨਾਲ ਲਾਗੂ ਕਰਨ ਦੀ ਮੰਗ : ਡਾ ਮੁਲਤਾਨੀ
ਅੰਮ੍ਰਿਤਸਰ 18ਅਪ੍ਰੈਲ ( ਦਿਨੇਸ਼ ਸੋਨੀ )ਬਦਲਦੇ ਸਮੇਂ ਨਾਲ ਬਦਲਦੀਆਂ ਖਾਣ ਪੀਣ ਦੀਆਂ ਆਦਤਾਂ ਨੇ ਆਮ ਲੋਕਾਂ ਨੂੰ ਜੰਕ ਫੂਡ ਅਤੇ ਬਜ਼ਾਰੀ ਬਣਿਆ ਹੋਇਆ ਖਾਣਾ ਖਾਣ ਦੀ ਆਦਤ ਪਾ ਦਿੱਤੀ। ਪੰਜਾਬ…
ਕਣਕ ਸੀਜ਼ਨ ਦੌਰਾਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਟਰੈਫਿਕ ਰੂਟ ਪਲਾਨ ਜਾਰੀ — SSP ਡਾ. ਅਖਿਲ ਚੌਧਰੀ IPS .
ਸ੍ਰੀ ਮੁਕਤਸਰ ਸਾਹਿਬ ( ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਿਲ ਤੋਂ ਬਚਾਉਣ ਅਤੇ ਸ਼ਹਿਰੀ ਟਰੈਫਿਕ ਨੂੰ ਜਾਮ ਹੋਣ ਤੋਂ ਰੋਕਣ ਲਈ SSP…
ਵਿਧਾਇਕ ਪਠਾਣਮਾਜਰਾ ਦੀ ਧਰਮਪਤਨੀ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਭੁਨਰਹੇੜੀ ਸਕੂਲ ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ
ਸਨੌਰ 18 ਅਪ੍ਰੈਲ (ਸਤਿੰਦਰ ਸ਼ਰਮਾ) ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ…
ਪੰਜਾਬ ਦੇ ਮੀਟਰ ਰੀਡਰਾ ਅਤੇ ਸੁਪਰਵਾਈਜ਼ਰਾ ਦੀਆ ਮੰਗਾਂ ਸਬੰਧੀ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਜੀ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ 18 ਅਪ੍ਰੈਲ( ਦਿਨੇਸ਼ ਸੋਨੀ ) ਬਿਜਲੀ ਬੋਰਡ ਅਧੀਨ ਕੰਮ ਕਰਦੇ ਪ੍ਰਾਈਵੇਟ ਮੀਟਰ ਰੀਡਰਾ ਅਤੇ ਸੁਪਰਵਾਈਜ਼ਰਾ ਨੇ ਉਹਨਾ ਨੂੰ ਆ ਰਹੀਆ ਮੁਸ਼ਕਿਲਾ ਸਬੰਧੀ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਜੀ…















