ਗਿੱਦੜਬਾਹਾ ਦੇ ਵਿਧਾਇਕ ਨੇ ਆਪਣੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਗਿੱਦੜਬਾਹਾ, 16 ਅਪ੍ਰੈਲ ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ…
ਐੱਸ ਡੀ ਕਾਲਜ ‘ਚ ਐਨਵਾਰਮੈਂਟ ਐਜੂਕੇਸ਼ਨ ਤੇ ਅੰਬੇਡਕਰ ਜੰਯਤੀ ਮਨਾਈ
ਕਪੂਰਥਲਾ, 16 ਅਪ੍ਰੈਲ ( ਕੌੜਾ ) – ਐਸ ਡੀ ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਈਕੋ ਕਲੱਬ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਅਤੇ ਕਲੱਬ ਦੇ ਇੰਚਾਰਜ…
ਸਵ: ਅਮਰ ਸਿੰਘ ਚਮਕੀਲਾ ਤੇ ਅਮਰਜੋਤ ਦੀ ਯਾਦ ‘ਚ ਮੰਚ ਦੀ ਕੀਤੀ ਸਥਾਪਨਾ
ਬਠਿੰਡਾ ,15 ਅਪ੍ਰੈਲ ( ਸੱਤਪਾਲ ਮਾਨ ) : – ਜੋ ਸਾਡੇ ਸਾਥੀ ਗਾਇਕ ਕਲਾਕਾਰ ਇਸ ਫਾਨੀ ਦੁਨੀਆਂ ਤੋਂ ਰੁਖਸਤ ਹੋ ਚੁੱਕੇ ਹਨ ਅਤੇ ਹੁਣ ਦੀ ਨਵੀਂ ਪੀੜ੍ਹੀ ਦੇ ਗਾਇਕ ਕਲਾਕਾਰਾਂ…
ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ: ਚੇਅਰਮੈਨ ਜਸਪ੍ਰੀਤ ਸਿੰਘ
ਅੰਮ੍ਰਿਤਸਰ 15ਅਪ੍ਰੈਲ ( ਦਿਨੇਸ਼ ਸੋਨੀ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ। ਜਿਥੇ ਇੱਕ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ…
ਸਿਹਤ ਮੰਤਰੀ ਦੇ ਨਾਂ ਤੇ ਸਿਵਲ ਸਰਜਨ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ
ਮਾਲੇਰਕੋਟਲਾ 15 ਅਪ੍ਰੈਲ (ਬੋਪਾਰਾਏ) ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਫੈਸਲੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਟੀਮ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਰਾਂਹੀ ਸਿਹਤ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ…
ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੁਵਿੰਡ ਸਾਹਿਬ ਵਿਖੇ ਮਹਾਨ ਰੈਣ ਸਬਾਈ ਕੀਰਤਨ ਸਮਾਗਮ ਮਿਤੀ 19 ਅਪ੍ਰੈਲ ਦਿਨ ਸ਼ਨੀਵਾਰ ਨੂੰ ਰਾਤ 9 ਵਜੇ ਤੋਂ ਅੰਮ੍ਰਿਤ ਵੇਲੇ 3 ਵਜੇ ਤੱਕ
ਅੰਮ੍ਰਿਤਸਰ 15ਅਪ੍ਰੈਲ(ਦਿਨੇਸ਼ ਸੋਨੀ )ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਵਾਲੇ ਅਤੇ ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਵਾਲਿਆਂ ਵੱਲੋਂ ਖਾਲਸੇ ਦੇ ਸਾਜਨਾ…
ਡੀ.ਐਸ.ਪੀ ਧਰਮਿੰਦਰ ਕਲਿਆਣ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਅਪ੍ਰੈਲ (ਦਿਨੇਸ਼ ਸੋਨੀ) – ਸਥਾਨਕ ਸੁਲਤਾਨਵਿੰਡ ਰੋਡ ਨਵੀਂ ਸੜ੍ਹਕ ਸਥਿਤ ਹੋਟਲ ਗੋਲਡਨ ਟ੍ਰੀ ਵਿੱਚ ਇੱਕ ਸਮਾਗਮ ਉਘੇ ਸਮਾਜ ਸੇਵਕ ਕੰਵਲਜੀਤ ਸਿੰਘ ਕੰਡਾ ਦੀ ਅਗਵਾਈ ਵਿੱਚ ਕਰਵਾਇਆ ਗਿਆ।ਜਿਸ ਵਿੱਚ…
ਨੀਤੂ ਦੱਤਾ ਨੇ ਪੈਦਲ ਧਿਆਨਪੁਰ ਜਾ ਕੇ ਬਾਬਾ ਲਾਲ ਜੀ ਦਾ ਆਸ਼ਿਰਵਾਦ ਲਿਆ
ਅੰਮ੍ਰਿਤਸਰ, 15 ਅਪ੍ਰੈਲ (ਦਿਨੇਸ਼ ਸੋਨੀ) – ਵੈਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਉਘੀ ਸਮਾਜ ਸੇਵਿਕਾ ਨੀਤੂ ਦੱਤਾ ਪਤਨੀ ਕੌਂਸਲਰ ਸੋਨੂੰ ਦੱਤੀ ਨੇ ਅਪਣੀ ਮਨੋਕਾਮਨਾ ਪੂਰੀ ਹੋਣ ਦੀ ਖੁਸ਼ੀ ਵਿੱਚ ਅਪਣੇ ਨਿਵਾਸ…
ਗੋਨਿਆਣਾ ਦੇ ਸਰਕਾਰੀ ਸਕੂਲ ਵਿਖੇ ਵਿਕਾਸ ਕਾਰਜਾਂ ਦਾ ਹਲਕਾ ਵਿਧਾਇਕ ਨੇ ਕੀਤਾ ਉਦਘਾਟਨ।
ਬਠਿੰਡਾ, 15 ਅਪ੍ਰੈਲ (ਰਾਮ ਸਿੰਘ ਕਲਿਆਣ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਨ ਲਈ ਹਮੇਸ਼ਾ ਯਤਨਸ਼ੀਲ ਤੇ ਤਤਪਰ ਹੈ। ਇਨ੍ਹਾਂ ਗੱਲਾਂ…
ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੇ ਮੁੱਖ ਮੰਤਰੀ – ਧਾਲੀਵਾਲ
ਫਗਵਾੜਾ 15 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਪੰਜਾਬ ਵਿਧਾਨਸਭਾ ‘ਚ ਵਿਰੋਧੀ ਧਿਰ ਦੇ ਲੀਡਰ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਪੰਜਾਬ ਪੁਲਿਸ ਵਲੋਂ ਦਰਜ…















