ਸ਼ੇਰਾਂ ਵਾਲਾ ਗੇਟ ਗੇਟ ਵਿੱਚ ਕਈ ਸਾਲਾਂ ਤੋਂ ਬੰਦ ਪਿਆ ਸੇਵਾ ਕੇਂਦਰ ਲੋਕ ਹੋ ਰਹੇ ਹਨ ਪਰੇਸ਼ਾਨ:ਅਨੁਜ ਖੇਮਕਾ
ਅੰਮ੍ਰਿਤਸਰ( ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਪੰਜਾਬ ਪ੍ਰਧਾਨ ਸ੍ਰੀ ਅਨੁਜ ਖੇਮਕਾ ਮੀਤ ਪ੍ਰਧਾਨ ਸ਼ੰਕਰ ਅਰੋੜਾ ਰਾਕੇਸ਼ ਖੰਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੇਰਾਂ ਦਿਆਲਾ ਗੇਟ ਵਿਖੇ…
ਇਹ ਨਾਮ, ਇਹ ਪੈਸਾ, ਇਹ ਪ੍ਰਸਿੱਧੀ ਮੇਰਾ ਟੀਚਾ ਨਹੀਂ ਹੈ
ਪੱਟੀ ਸਦੀਕ, 11 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਸਿੱਖਿਆ ਵਿੱਚ ਇੱਕ ਨਵੀਂ ਸੋਚ ਅਤੇ ਬਦਲਾਅ ਲਿਆਉਣ ਵਾਲੇ ਆਧਾਰਸ਼ਿਲਾ ਸਕੂਲ ਦੇ ਡਾਇਰੈਕਟਰ ਰਾਜੀਵ ਗੁਪਤਾ ਦਾ ਮੰਨਣਾ ਹੈ ਕਿ ਸਿੱਖਿਆ ਸਿਰਫ਼ ਕਿਤਾਬਾਂ ਤੱਕ…
ਜ਼ਿਲ੍ਹਾ ਕਪੂਰਥਲਾ ‘ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਮਨਾਹੀ-ਜ਼ਿਲ੍ਹਾ ਮੈਜਿਸਟਰੇਟ
ਫ਼ਗਵਾੜਾ- 11 ਅਪ੍ਰੈਲ (ਪ੍ਰੀਤੀ) ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿੱਚ ਸ਼ਾਮ 7:00 ਵਜੇ ਤੋਂ…
ਪਟਵਾਰੀਆਂ ਦੀ ਗਿਰਦਾਵਰੀ ਕਰਨ ‘ਤੇ ਲੱਗੀ ਡਿਊਟੀ, ਲੋਕ ਹੋ ਰਹੇ ਖੱਜਲ ਖੁਆਰ
ਫਗਵਾੜਾ 11 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਸਬ-ਡਵੀਜਨ ਫਗਵਾੜਾ ਦੇ ਸਮੂਹ ਪਟਵਾਰੀਆਂ ਦੀ ਡਿਊਟੀ ਡੀ.ਸੀ.ਐਸ. ਗਿਰਦਾਵਰੀ ਲਈ ਲਗਾਏ ਜਾਣ ਕਰਕੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ…
ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ
ਕਪੂਰਥਲਾ, 11 ਅਪ੍ਰੈਲ (ਕੌੜਾ)- ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਸੁਲਤਾਨਪੁਰ ਲੋਧੀ ਵੱਲੋਂ ਡਾਕਟਰ ਗੋਪਾਲ ਸਿੰਘ ਤੇ ਸਰਪੰਚ ਬਿਕਰਮਜੀਤ ਸਿੰਘ ਦੇ ਸਾਂਝੇ ਸਹਿਯੋਗ ਨਾਲ ਪਿੰਡ ਬੂਸੋਵਾਲ…
ਪੁੱਲ ਤੇ ਰੇਲਿੰਗ ਨਾ ਹੋਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਸਰਹਿੰਦ ਫੀਡਰ ਨਹਿਰ ਵਿਚ ਡਿੱਗਿਆ, ਪਿਓ-ਪੁੱਤ ਨੂੰ ਲੋਕਾਂ ਨੇ ਬਚਾਇਆ ਪਤਨੀ ਦੀ ਤਲਾਸ਼ ਜਾਰੀ
ਗਿੱਦੜਬਾਹਾ, 11 ਅਪ੍ਰੈਲ ( ਰਣਜੀਤ ਗਿੱਲ )ਗਿੱਦੜਬਾਹਾ ਦੇ ਪਿੰਡ ਮਨੀਆਂਵਾਲਾ ਦੇ ਨਜ਼ਦੀਕ ਅੱਜ ਸ਼ਾਮ ਇਕ ਮੋਟਰਸਾਈਕਲ ਤੇ ਸਵਾਰ ਪਤੀ ਪਤਨੀ ਰਿਸ਼ਤੇਦਾਰੀ ਵਿੱਚੋਂ ਮਿਲਕੇ ਘਰ ਵਾਪਸ ਆ ਰਹੇ ਸਨ ਤਾਂ ਕੋਲੋਂ…
ਚਰਨਜੀਤ ਕੌਰ ਵੱਲੋਂ ਪਿੰਡ ਸੁਤੰਤਰ ਨਗਰ ਵਿਖੇ ਕੀਤੀ ਵਰਕਰਾਂ ਨਾਲ ਅਹਿਮ ਮੀਟਿੰਗ
ਗੁਰੂਹਰਸਹਾਏ, 11 ਅਪ੍ਰੈਲ (ਪੰਜਾਬ ਦਾ ਖਾਲਸਾ)- ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਫੋਜਾਂ ਸਿੰਘ ਸਰਾਰੀ ਦੀ ਧਰਮਪਤਨੀ ਬੀਬਾ ਚਰਨਜੀਤ ਕੌਰ ਨੇ ਹਲਕੇ ਦੇ ਪਿੰਡ ਸੁਤੰਤਰ ਨਗਰ ਵਿਖੇ ਸਰਪੰਚ ਕੁਲਵੰਤ ਸਿੰਘ ਅਤੇ ਮੈਂਬਰਾਂ…
ਸਿਵਲ ਸਰਜਨ ਕਪੂਰਥਲਾ ਡਾ. ਰਿਚਾ ਭਾਟੀਆ ਮੁਅੱਤਲ
ਜੈਤੋ, 11 ਅਪ੍ਰੈਲ( ਰਘੂਨੰਦਨ ਪਰਾਸ਼ਰ ):ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਿਵਲ ਸਰਜਨ ਕਪੂਰਥਲਾ ਡਾ. ਰਿਚਾ ਭਾਟੀਆ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਾ.…
ਪੈੱਟ ਸ਼ਾਪ ਅਤੇ ਡਾੱਗ ਬਰੀਡਰਜ਼ ਦੀ ਪਸ਼ੂ ਭਲਾਈ ਬੋਰਡ ਪੰਜਾਬ ਤੋਂ ਰਜਿਸ਼ਟ੍ਰੇਸ਼ਨ ਕਰਵਾਉਣਾ ਲਾਜਮੀ-ਡਿਪਟੀ ਡਾਇਰੈਕਟਰ,ਪਸ਼ੂ ਪਾਲਣ,ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ:ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ, ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੀ ਯੋਗ ਅਗਵਾਈ ਅਤੇ ਸ੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ…
ਐਮਐਲਏ ਸਾਹਿਬ ਦੀ ਰਹਿਨੁਮਾਈ ਹੇਠ ਹਸਪਤਾਲ ਵਿੱਚ ਜਲਦ ਸੁਧਾਰ ਕਰਵਾਏ ਜਾਣਗੇ – ਡਾ. ਹਰੀਸ਼ ਗੋਇਲ
ਜੈਤੋ, 09 ਅਪ੍ਰੈਲ ( ਬਿਊਰੋ ) ਰੋਗੀ ਕਲਿਆਣ ਸਮਿਤੀ ਸਿਵਲ ਹਸਪਤਾਲ ਜੈਤੋ ਦੀ ਇੱਕ ਹੰਗਾਮੀ ਮੀਟਿੰਗ ਸਮਿਤੀ ਦੇ ਪ੍ਰਧਾਨ ਡਾਕਟਰ ਵਰਿੰਦਰ ਕੁਮਾਰ ਐਸਐਮਓ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਬਾਰੇ…















