ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਵੱਲੋਂ ਸੈਂਟਰ ਹੈਡ ਟੀਚਰ ਵਿਨੇ ਸ਼ਰਮਾ ਦਾ ਸਨਮਾਨ ਕੀਤਾ ਗਿਆ
ਫਿਰੋਜ਼ਪੁਰ 10 ਅਪ੍ਰੈਲ (ਅਸ਼ੋਕ ਭਾਰਦਵਾਜ) ਸਿੱਖਿਆ ਦੇ ਖੇਤਰ ਵਿੱਚ ਪਿਛਲੇ ਲਗਭਗ 24 ਸਾਲ ਤੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਪ੍ਰੈਪ ਐਵਾਰਡੀ ਸੈਂਟਰ ਹੈਡ ਟੀਚਰ ਵਿਨੇ ਸ਼ਰਮਾ ਦਾ ਹਲਕਾ ਵਿਧਾਇਕ ਫੋਜਾ ਸਿੰਘ…
ਪਿੰਡ ਹੰਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿੱਚ ਐਕਸੀਡੈਂਟ ਕਾਰਨ ਹੋਈ ਮੌਤ
ਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ )ਨੌਜਵਾਨ ਆਪਣੇ ਪਰਿਵਾਰ ਨੂੰ ਪਾਲਣ ਅਤੇ ਰੋਜੀ ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਜਾਂਦੇ ਹਨ ਅਤੇ ਹੱਡ ਚੀਰਵੀਂ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸਣ…
ਸ਼ਰਾਰਤੀ ਅਨਸਰਾਂ ਵੱਲੋਂ ਬੀੜੀ ਕਾਰਨ ਲੱਗੀ ਝਾੜੀਆਂ ਵਿੱਚ ਅੱਗ
ਗਿੱਦੜਬਾਹਾ, 10 ਅਪ੍ਰੈਲ ( ਰਣਜੀਤ ਗਿੱਲ ) ਬੀਤੀ ਦੇਰ ਰਾਤ ਪਿੰਡ ਗੁਰੂਸਰ ਵਿਖੇ ਕਰੀਬ ਨੌਜ ਵਜੇ ਰਾਤ ਨੂੰ ਗੰਭੀਰ ਅੱਗ ਲੱਗਣ ਦੀ ਘਟਨਾ ਵਾਪਰੀ ਜਿੱਥੇ ਸਰ ਕੰਡਿਆਂ ਨੂੰ ਅਚਾਨਕ ਅੱਗ ਲੱਗ…
ਸੱਜਣ ਸਿੰਘ ਚੀਮਾ ਵੱਲੋਂ 20.20 ਲੱਖ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ
ਫੱਤੂ ਢੀਂਗਾ, 9 ਅਪਰੈਲ ਅਮਨਦੀਪ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਲ੍ਹਾਦਿੱਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅੱਲ੍ਹਾਦਿਤਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ…
ਮਾਤਾ ਹਰਬੰਸ ਕੌਰ ਚੱਕਲੀ ਮੰਗਾ ਨਮਿਤ ਭੋਗ ਅਤੇ ਅੰਤਿਮ ਅਰਦਾਸ ਅੱਜ
ਮਾਛੀਵਾੜਾ ਸਾਹਿਬ – 9 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਬਲਾਕ ਦੇ ਪਿੰਡ ਚੱਕਲੀ ਮੰਗਾ ਦੇ ਸਾਬਕਾ ਸਰਪੰਚ ਭਗਤ ਸਿੰਘ ਅਤੇ ਹਰਵਿੰਦਰ ਸਿੰਘ ਸੋਨੂ(ਹਰੀ ਸਿੰਘ ਐਂਡ ਸੰਨਜ਼ ਜਨਰੇਟਰਾਂ ਵਾਲੇ ਰੋਪੜ ਰੋਡ ਮਾਛੀਵਾੜਾ) ਦੇ…
ਸਵ.ਅਰਜਨ ਦਾਸ ਨਮਿਤ ਭੋਗ ਅਤੇ ਅੰਤਿਮ ਅਰਦਾਸ ਭਲਕੇ
ਮਾਛੀਵਾੜਾ ਬਲਾਕ ਦੇ ਵਾਰਡ ਨੰਬਰ 15 ਤੋਂ ਸਾਬਕਾ ਐਮ.ਸੀ ਪਰਮਜੀਤ ਪੰਮੀ ਦੇ ਪਿਤਾ ਅਰਜਨ ਦਾਸ ਪਿਛਲੇ ਦਿਨੀ 2 ਅਪ੍ਰੈਲ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ। ਜਿਨਾਂ ਦਾ ਨਮਿਤ ਭੋਗ…
ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਹਰਜਸ ਸਕੂਲ ਦੇ ਵਿਦਿਆਰਥੀ ਨੇ ਕੀਤਾ ਪਹਿਲਾ ਸਥਾਨ ਹਾਸਿਲ
ਮਾਛੀਵਾੜਾ ਸਾਹਿਬ -9 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਇਲਾਕੇ ਦੀ ਵਿੱਦਿਅਕ ਖੇਤਰ ਵਿੱਚ ਸਿਰਕੱਢ ਸੰਸਥਾ ਹਰ ਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੜੌਦੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ…
ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 257 ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ 11 ਨੂੰ
ਭਗਤਾ ਭਾਈਕਾ 9 ਅਪ੍ਰੈਲ ( ਅਵਤਾਰ ਸਿੰਘ ਮੱਲਾ ) ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੇ ਅਸ਼ੀਰਵਾਦ ਨਾਲ ਮੋਜੂਦਾ ਗੱਦੀ ਨਸ਼ੀਨ ਸ਼੍ਰੀ ਮਾਨ…
ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਸਮੱਸਿਆ ਹੋਣ ‘ਤੇ ਤੁਰੰਤ ਡਾਕਟਰੀ ਸਲਾਹ ਲਵੋ – ਸਿਵਲ ਸਰਜਨ
ਫ਼ਿਰੋਜ਼ਪੁਰ, 9 ਅਪ੍ਰੈਲ (ਅਸ਼ੋਕ ਭਾਰਦਵਾਜ) ਅਜੋਕੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਹੀਟ ਸਟਰੋਕ / ਲੂ ਤੋਂ…
ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ਤੇ 20 ਮਈ ਨੂੰ ਦੇਸ਼ ਵਿਆਪੀ ਕੀਤੀ ਜਾਵੇਗੀ ਹੜਤਾਲ
ਨੂਰਪੁਰ ਬੇਦੀ ਦਲਜੀਤ ਚਨੌਲੀ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਸਬੰਧਿਤ ਸੀ ਟੂ ਦੀ ਮੀਟਿੰਗ ਨੂਰਪੁਰ ਬੇਦੀ ਦਫ਼ਤਰ ਵਿੱਚ ਕੁਲਦੀਪ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ…















