ਚੌਥੇ ਮੰਗ-ਪੱਤਰ ਮਗਰੋਂ ਜਾਗਿਆ ਪ੍ਰਸ਼ਾਸਨ, ਖਸਤਾ ਸੜਕ ਦੀ ਮੁਰੰਮਤ ਸ਼ੁਰੂ ਈ.ਓ. ਸ਼ੇਰਗਿੱਲ ਵੱਲੋਂ ਦਿੱਤਾ ਭਰੋਸਾ ਹੋਇਆ ਅਮਲ ਵਿੱਚ, ਮੁਹੱਲਾ ਸੁਧਾਰ ਕਮੇਟੀ ਦੀ ਲਗਾਤਾਰ ਪੈਰਵੀ ਨੂੰ ਮਿਲੀ ਸਫ਼ਲਤਾ

ਦੋਰਾਹਾ, 14 ਸਤੰਬਰ (ਗੁਰਦੀਪ ਸਿੰਘ ਸ਼ਾਹਪੁਰ): ਦੋਰਾਹਾ ਦੇ ਸ਼ਿਵ ਦਿਆਲਾ ਮੰਦਰ ਨੇੜੇ ਪਾਣੀ ਵਾਲੀ ਟੈਂਕੀ ਤੋਂ ਗਲੀ ਨੰਬਰ 8 ਵੱਲ ਜਾਂਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਸੜਕ ਦੀ ਮੁਰੰਮਤ ਦਾ…

ਸਰਕਾਰੀ ਹਾਈ ਸਕੂਲ, ਗੁੰਮਜਾਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਹਿੰਦੀ ਦਿਵਸ

ਪੱਟੀ ਸਦੀਕ,14 ਸਤੰਬਰ (ਬਲਕਰਨ ਸਿੰਘ ਮਸ਼ਾਲ)- ਪੂਰੇ ਭਾਰਤਵਰਸ਼ ਵਿੱਚ ਹਿੰਦੀ ਦਿਵਸ ‘ਤੇ ਕਈ ਸਮਾਗਮ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਹਾਈ ਸਕੂਲ,…

ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

ਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ ਲੜੀ ਤਹਿਤ…

ਜੀ.ਏ.ਡੀ. ਅੰਬੇਦਕਰ ਨਗਰ ਫਰੀਦਕੋਟ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ-714 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ

ਫਰੀਦਕੋਟ, 14 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਮਿਤਾ ਗੁਪਤਾ, ਡੀ.ਡੀ.ਓ. ਫਰੀਦਕੋਟ ਅਤੇ ਜ਼ਿਲ੍ਹਾ…

ਸਮਾਜ ਸੇਵੀਆਂ ਨੇ ਟੀ ਬੀ ਦੇ ਮਰੀਜਾਂ ਨੂੰ ਖੁਰਾਕ ਕਿੱਟਾਂ ਦਿੱਤੀਆਂ 

ਸੰਦੌੜ  14 ਸਤੰਬਰ (ਬੋਪਾਰਾਏ) ਸਮਾਜ ਸੇਵੀ ਅਤੇ ਸਿਹਤ ਕਰਮਚਾਰੀ ਸ੍ਰੀ ਰਾਜੇਸ਼ ਰਿਖੀ ਪੰਜਗਰਾਈਆਂ ਦੀ ਪ੍ਰੇਰਨਾ ਸਦਕਾ ਭਾਰਤ ਵਿਕਾਸ ਪ੍ਰੀਸ਼ਦ ਮਾਲੇਰਕੋਟਲਾ ਦੇ ਪ੍ਰੋਜੈਕਟ ਇੰਚਾਰਜ ਸ੍ਰੀ ਹੰਸ ਰਾਜ ਡੁਡੇਜਾ ਅਤੇ ਸ੍ਰੀ ਸੁਖਪਾਲ…

*ਵਾਲੀਬਾਲ ਮੁਕਾਬਲੇ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ* *ਰੂੜੇਕੇ ਕਲਾਂ ਅਤੇ ਬਡਬਰ ਟੀਮਾਂ ਨੇ ਵੱਖ ਵੱਖ ਸ਼੍ਰੇਣੀਆਂ ਵਿਚ ਬਾਜ਼ੀ ਮਾਰੀ*

ਤਪਾ ਮੰਡੀ, 14 ਸਤੰਬਰ( ਗੋਲਡੀ ਵਿਆਸ)=ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4 ਦੇ ਬਲਾਕ ਬਰਨਾਲਾ ਦੇ ਮੁਕਾਬਲਿਆਂ ਦੇ ਅੱਜ ਪਹਿਲੇ ਦਿਨ ਵਾਲੀਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ ਵਿਖੇ…

ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਦਾ ਐਲਾਨ, 19 ਸਤੰਬਰ ਨੂੰ ਡੇਰਾ ਬਾਬਾ ਸਰਵਣ ਦਾਸ ਜੀ ਬਾਉੜੀ ਸਾਹਿਬ ਤੋਂ ਹੋਵੇਗੀ ਰਵਾਨਾ – ਸੰਗਤਾਂ ਨੂੰ ਸ਼ਾਮਲ ਹੋਣ ਦਾ ਸੱਦਾ

ਬਲਾਚੌਰ, 14 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਡੇਰਾ ਬਾਬਾ ਸਰਵਣ ਦਾਸ ਜੀ ਬਾਉੜੀ ਸਾਹਿਬ ਵਿਖੇ ਬ੍ਰਹਮ ਗਿਆਨ ਦੇ ਪ੍ਰਤੀਕ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਮਹਾਰਾਜ…

ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!

ਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ ਨੂੰ ਅਹੁਦੇਦਾਰੀਆਂ…

ਪਿੰਡ ਜੋਹਲ ਢਾਏ ਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਈ ਆਗੂ ਤੇ ਵਰਕਰ ਕਾਂਗਰਸ ਵਿੱਚ ਸ਼ਾਮਿਲ

ਖਡੂਰ ਸਾਹਿਬ 14 ਸਤੰਬਰ ( ਸਤਵਿੰਦਰ ਸਿੰਘ ਬੁੱਗਾ )ਹਲਕਾ ਖਡੂਰ ਸਾਹਿਬ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ…

ਗੁੱਜਰ ਸਭਾ ਵੱਲੋਂ ਗੁੱਜਰ ਭਵਨ ਉਸਾਰਨ ਦਾ ਇਤਿਹਾਸਕ ਫੈਸਲਾ, ਬ੍ਰਿਗੇਡੀਅਰ ਰਾਜ ਕੁਮਾਰ ਨੇ ਦਿੱਤੀ ਮੁਬਾਰਕਬਾਦ

ਨਵਾਂਸ਼ਹਿਰ , 14 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਗੁੱਜਰ ਸਭਾ ਹੁਸ਼ਿਆਰਪੁਰ ਵੱਲੋਂ ਆਪਣੇ ਭਾਈਚਾਰੇ ਦੀ ਏਕਤਾ ਅਤੇ ਵਿਰਾਸਤ ਨੂੰ ਸਮਰਪਿਤ ਇੱਕ ਗੁੱਜਰ ਭਵਨ ਦਾ ਨਿਰਮਾਣ ਕਰਨ ਦਾ ਜੋ ਇਤਿਹਾਸਕ ਕਦਮ ਚੁੱਕਿਆ…