ਭੋਜਨ ਪਦਾਰਥਾਂ ਵਿੱਚ ਮਿਲਾਵਟ’ ਬਾਰੇ ਜਾਗਰੂਕਤਾ ਸਬੰਧੀ ਪੰਜਾਬੀ ਯੂਨੀਵਰਸਿਟੀ `ਚ ਕਰਵਾਇਆ ਸੈਮੀਨਾਰ
ਬਠਿੰਡਾ/ਪਟਿਆਲਾ, 4 ਅਪ੍ਰੈਲ (ਅੰਗਰੇਜ ਸਿੰਘ ਵਿੱਕੀ)-ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਕੈਂਪਸ ਵਿੱਚ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ ਤਹਿਤ ‘ਪਬਲਿਕ ਅਗੇਂਸਟ ਅਡਲਟਰੇਸ਼ਨ ਐਸੋਸੀਏਸ਼ਨ’ (ਪਾਵਾ) ਦੇ ਸਹਿਯੋਗ ਨਾਲ਼ ਵਿਸ਼ੇਸ਼ ਸੈਮੀਨਾਰ…
ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਥਾਣਿਆਂ ਲਈ 04 ਨਵੇਂ ਵਹੀਕਲ ਸ਼ਾਮਿਲ
ਸ਼੍ਰੀ ਮੁਕਤਸਰ ਸਾਹਿਬ, (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ): ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਪੁਲਿਸ ਥਾਣਿਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਨਵੇਂ ਵਹੀਕਲਾਂ…
ਸੇਮਾ ਕਲਾ ਵਿਖੇ ਨਰੇਗਾ ਮਜ਼ਦੂਰਾਂ ਨੂੰ ਮੈਡੀਕਲ ਫਸਟ ਏਡ ਕਿੱਟਾਂ ਮਹੁੱਈਆ ਕਰਵਾਈਆਂ
ਭੁੱਚੋ ਮੰਡੀ ਨਥਾਣਾ 4ਅਪ੍ਰੈਲ (ਹਰਬੰਸ ਸਿੰਘ ਭੋਲਾ) ਪਿੰਡ ਸੇਮਾ ਕਲਾਂ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਮੈਡੀਕਲ ਕਿੱਟਾਂ ਨਗਰ ਦੇ ਨਰੇਗਾ ਤਹਿਤ ਕੰਮ ਕਰ ਰਹੇ ਮਜ਼ਦੂਰਾ ਦੀ ਸਹਿਤ ਨੂੰ ਧਿਆਨ…
ਧਾਮੀ ਨੇ ਪਾਕਿਸਤਾਨ ਵਿਖੇ ਸਵਰਗੀ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ , ਪਤਨੀ ਨੂੰ ਕੀਤਾ ਸਨਮਾਨਿਤ
ਜੈਤੋ,4 ਅਪ੍ਰੈਲ 🙁 ਰਘੂਨੰਦਨ ਪਰਾਸ਼ਰ )ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਜਲਾਵਤਨ ਸਿੱਖ ਭਾਈ ਮਹਿਲ ਸਿੰਘ ਬੱਬਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ…
ਸੰਤ ਮੋਹਨ ਦਾਸ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਨੇ ਪੰਜਾਬ ਭਰ ’ਚੋਂ ਦੂਜੀ ਪੁਜੀਸ਼ਨ ਕੀਤੀ ਹਾਸਲ
ਫ਼ਰੀਦਕੋਟ, 4 ਅਪ੍ਰੈਲ (ਵਿਪਨ ਮਿੱਤਲ)-ਇਲਾਕੇ ਦੀ ਰਾਜ ਪੱਧਰ ਤੇ ਹਮੇਸ਼ਾ ਮੋਹਰੀ ਰਹਿਣ ਵਾਲ ਵਿੱਦਿਅਕ ਸੰਸਥਾ ਸੰਤ ਮੋਹਨ ਦਾਸ ਸਕੂਲ ਕੋਟਸੁਖੀਆ ਨੇ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਅੱਠਵੀਂ ਦੇ…
ਸਵ.ਗੁਰਪ੍ਰੀਤ ਸਿੰਘ ਯਾਦਗਰੀ ਦੋ ਰੋਜ਼ਾ ਵਿਸ਼ਾਲ ਮੈਡੀਕਲ ਚੈੱਕਅੱਪ ਕੈਂਪ ਦਸਮੇਸ਼ ਡੈਂਟਲ ਕਾਲਜ ’ਚ ਸ਼ੁਰੂ ਹੋਇਆ
ਫ਼ਰੀਦਕੋਟ, 4 ਅਪ੍ਰੈਲ (ਵਿਪਨ ਮਿੱਤਲ)- ਇਲਾਕੇ ਦੀ ਨਾਮਵਰ ਮੈਡੀਕਲ ਸੰਸਥਾ ਦਸਮੇਸ਼ ਡੈਂਟਲ ਕਾਲਜ, ਤਲਵੰਡੀ ਰੋਡ, ਫਰੀਦਕੋਟ ਵਿਖੇ ਸ:ਗੁਰਪ੍ਰੀਤ ਸਿੰਘ ਡੋਡ ਦੀ ਯਾਦ ਨੂੰ ਸਮਰਪਿਤ ਦੰਦਾਂ, ਜੌੜਾਂ ਦੇ ਦਰਦ ਅਤੇ ਸਰੀਰ…
ਸਿੱਖਿਆ ਬਲਾਕ ਮਸੀਤਾਂ ਦੇ ਕੁੱਲ 11 ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ
ਕਪੂਰਥਲਾ, 4 ਮਾਰਚ (ਕੌੜਾ)- ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਦੀ ਯੋਗ ਅਗਵਾਈ ਹੇਠ ਸਿੱਖਿਆ ਬਲਾਕ ਮਸੀਤਾਂ (ਸੁਲਤਾਨਪੁਰ ਲੋਧੀ -2 ) ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਵਿੱਚੋਂ ਕੁੱਲ 11 ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ…
ਸੇਵਾ ਕੇਂਦਰ ਸ੍ਰੀ ਗੋਇੰਦਵਾਲ ਸਾਹਿਬ ਆ ਕੇ ਸਹੂਲਤਾਂ ਦਾ ਲਾਭ ਉਠਾਓ : ਸੁਰਿੰਦਰ
(ਸ੍ਰੀ ਗੋਇੰਦਵਾਲ ਸਾਹਿਬ ਕਰਨੈਲ ਸਿੰਘ ਰਿਕੂ) – ਸਰਕਾਰ ਵਲੋਂ ਸੇਵਾ ਕੇਂਦਰ ਸ੍ਰੀ ਗੋਇੰਦਵਾਲ ਸਾਹਿਬ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਇੰਚਾਰਜ ਸੁਰਿੰਦਰ ਸਿੰਘ,ਬਾਖੂਬੀ ਸੇਵਾ ਕੇਂਦਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ…
ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਵਜੋਂ ਹਰਪ੍ਰੀਤ ਸਿੰਘ ਹੈਪੀ ਨੰਗਲ ਨੇ ਅਹੁਦਾ ਸੰਭਾਲਿਆ
ਅਮਰਗੜ੍ਹ/ਮਾਲੇਰਕੋਟਲਾ , 3 :ਅਪ੍ਰੈਲ (ਬੋਪਾਰਾਏ) ਮਾਰਕੀਟ ਕਮੇਟੀ ਅਮਰਗੜ੍ਹ ਦੇ ਨਵ ਨਿਯੁਕਤ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਦੀ ਤਾਜਪੋਸ਼ੀ ਸਮੇਂ ਅਨਾਜ ਮੰਡੀ ਅਮਰਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ , ਜਿਸ ਦੌਰਾਨ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ । ਇਸ ਸਮਾਗਮ ਵਿੱਚ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਹਸਤੀਆਂ ਨੇ ਸ਼ਿਰਕਤ ਕੀਤੀ ਜਿਸ ਵਿੱਚ ਆਮ ਪਾਰਟੀ ਦੇ ਵਰਕਰ ਅਤੇ ਆਗੂ , ਪੰਚ – ਸਰਪੰਚ , ਆੜਤੀ ਭਾਈਚਾਰਾ , ਟਰੱਕ ਆਪਰੇਟਰ ਯੂਨੀਅਨ ਦੇ ਮੈਂਬਰਾਨ , ਫੂਡ ਸਪਲਾਈ ਦੇ ਅਧਿਕਾਰੀ , ਮਾਰਕੀਟ ਕਮੇਟੀ ਦੇ ਨੁਮਾਇੰਦੇ , ਨਗਰ ਪੰਚਾਇਤ , ਸਹਿਕਾਰੀ ਸਭਾ ਅਮਰਗੜ੍ਹ ਦੇ ਡਾਇਰੈਕਟਰ , ਵਪਾਰ ਮੰਡਲ ਅਮਰਗੜ੍ਹ , ਦੁਕਾਨਦਾਰ ਭਾਈਚਾਰਾ ਆਦਿ ਉਚੇਚੇ ਤੌਰ ‘ਤੇ ਪਹੁੰਚਿਆ…
ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਧੀਆ ਡਿਊਟੀ ਕਰਨ ਵਾਲੇ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ –(ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ ) ਡਾ. ਅਖਿਲ ਚੌਧਰੀ, IPS ਅਤੇ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ,, ਜ਼ਿਲ੍ਹੇ ਦੀਆਂ ਚਾਰ ਸਬ-ਡਿਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ਵਿੱਚ ਟਰੈਫਿਕ…















