ਸਵ: ਰਜਿੰਦਰ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਅੱਜ

ਕੋਟਕਪੂਰਾ,04 ਅਪ੍ਰੈਲ (ਮਨਜੀਤ ਸਿੰਘ ਢੱਲਾ)-ਸਵ: ਰਜਿੰਦਰ ਸਿੰਘ ਢਿੱਲੋਂ ਪੁੱਤਰ ਸਵ: ਹਰਪਾਲ ਸਿੰਘ ਢਿੱਲੋ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 26 ਮਾਰਚ, 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ…

ਟੀਕਾਕਰਣ ਦੇ ਮਾਮੂਲੀ ਸਾਈਡ ਇਫੈਕਟਸ (ਏ.ਈ.ਐੱਫ.ਆਈ,) ਤੋਂ ਘਬਰਾਓਣ ਦੀ ਲੋੜ ਨਹੀਂ: ਡਾ ਕਿਰਨਦੀਪ ਕੌਰ

ਅੰਮ੍ਰਿਤਸਰ 3 ਅਪ੍ਰੈਲ( ਦਿਨੇਸ਼ ਸੋਨੀ)ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜਿਲਾ੍ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਦੀ ਅਗਵਾਹੀ ਹੇਠਾਂ ਵਲੋਂ ਰਟੀਨ ਇਮੁਨਾਈਜੇਸ਼ਨ ਦੇ…

ਕਿਸਾਨਾਂ ਦੀ ਮਹਾਂਪੰਚਾਇਤ ਵਿਚ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਪੁੱਜੇ ਡੱਲੇਵਾਲ

ਫ਼ਰੀਦਕੋਟ, 3 ਅਪ੍ਰੈਲ (ਮਨਜੀਤ ਸਿੰਘ ਢੱਲਾ)-ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਧਰਨਾ ਖ਼ਤਮ ਕਰਵਾਏ ਜਾਣ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਮਰਨ ਵਰਤ ’ਤੇ ਬੈਠੇ ਸਨ, ਉਨ੍ਹਾਂ…

19 ਅਪ੍ਰੈਲ ਨੂੰ ਕੱਢਿਆ ਜਾਵੇਗਾ ਪੰਜਾਬ ਸਟੇਟ ਵਿਸਾਖੀ ਬੰਪਰ ਡਰਾਅ: ਰਣਜੀਤ ਸਿੰਘ

ਅੰਮ੍ਰਿਤਸਰ 3 ਅਪ੍ਰੈਲ (ਦਿਨੇਸ਼ ਸੋਨੀ  )ਗੋਲਡਨ ਲਾਟਰੀ ਏਜੰਸੀ ਮਹਾਂ ਸਿੰਘ ਗੇਟ ਚੌਕ ਦੇ ਮਾਲਕ ਰਣਜੀਤ ਸਿੰਘ ਨੇ ਦੱਸਿਆ ਕਿ 6 ਕਰੌੜ ਦਾ ਪਹਿਲ ਇਨਾਮ ਆਮ ਜਨਤਾ ਵਿੱਚ ਦਿੱਤੇ ਜਾਣ ਦੀ…

ਦਸਮੇਸ਼ ਸਕੂਲ ਬਿਲਾਸਪੁਰ ਦੇ ਦਾਖ਼ਲਿਆਂ ਪ੍ਰਤੀ ਬੱਚਿਆਂ ‘ਚ ਭਾਰੀ ਉਤਸ਼ਾਹ

ਨਿਹਾਲ ਸਿੰਘ ਵਾਲਾ, 3 ਅਪ੍ਰੈਲ ( ਮਨਪ੍ਰੀਤ ਸਿੰਘ ਮੋਨੂੰ)-ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਚੰਗੇ ਸੰਸਕਾਰ ਦੇਣ ਲਈ ਜਾਣੇ ਜਾਂਦੇ ਇਲਾਕੇ ਦੇ ਪੁਰਾਣੇ ਨਾਮਵਰ ਸਕੂਲ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ…

ਜ਼ਰੂਰੀ ਮੁਰੰਮਤ ਦੇ ਚਲਦਿਆਂ ਘਰੇਲੂ,ਵਪਾਰਿਕ ਅਤੇ ਖੇਤੀਬਾੜੀ ਦੀ ਬਿਜਲੀ ਸਪਲਾਈ ਬੰਦ ਰਹੇਗੀ

ਫਗਵਾੜਾ 3 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ) ਪੀ ਐਸ ਪੀ ਸੀ ਐਲ ਦੇ ਸਹਾਇਕ ਇੰਜੀਨੀਅਰ ਚਹੈੜੂ ਉਪ ਮੰਡਲ ਫਗਵਾੜਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 04.04.2025 ਨੂੰ…

ਸਕੂਲ ਵਿੱਚ ਸੁਖਮਨੀ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਕੇ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

ਭੁੱਚੋ ਮੰਡੀ ਨਥਾਣਾ 3 ਅਪ੍ਰੈਲ (ਹਰਬੰਸ ਸਿੰਘ ਭੋਲਾ) ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੁਖਮਨੀ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਕੇ ਸਕੂਲ ਦੇ ਚੰਗੇ ਨਤੀਜਿਆ ਤੇ ਨਵੇਂ ਸੈਸ਼ਨ  ਦੀ2024-25 ਸ਼ੁਰੂਆਤ…

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਸਬਾ ਫਤਿਆਬਾਦ ਵਿਖੇ ਰੇਹੜੀਆਂ ਦੀ ਕੀਤੀ ਜਾਂਚ

ਤਰਨ ਤਾਰਨ, 03 ਅਪ੍ਰੈਲ : ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ )ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ…

ਬਾਠ ਦੀ ਪਤਨੀ ਵੱਲੋਂ ਮਾਨ ‘ਤੇ ਲਾਏ ਦੋਸ਼ਾਂ ਬਾਰੇ ਰਾਜਪਾਲ ਚੁੱਪ

ਜਲੰਧਰ 3 ਅਪ੍ਰੈਲ (ਅਮ੍ਰਿੰਤਪਾਲ ਸਿੰਘ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਕਰਨਲ ਪੁਸ਼ਪਿੰਦਰ ਬਾਠ ਦੀ ਪਤਨੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਲਗਾਏ ਗਏ ਦੋਸ਼ਾਂ ਬਾਰੇ ਕੁੱਝ ਕਹਿਣ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਮਾਰਕਿਟ ਕਮੇਟੀ ਤਰਨਤਾਰਨ ਦੇ ਚੇਅਰਮੈਨ ਕੁਲਦੀਪ ਰੰਧਾਵਾ ਦੀ ਭਤੀਜੀ ਦੇ ਵਿਆਹ ਮੌਕੇ ਅਸ਼ੀਰਵਾਦ ਦੇਣ ਪੁੱਜੇ

ਸਰਾਏ ਅਮਾਨਤ ਖਾਂ, 3 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਸਪੀਕਰ ਕੁਲਤਾਰ ਸਿੰਘ ਸੰਧਵਾਂ ਮਾਰਕਿਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਕੁਲਦੀਪ ਸਿੰਘ ਰੰਧਾਵਾ ਪੰਡੋਰੀ ਰਣ ਸਿੰਘ ਦੀ ਭਤੀਜੀ ਅਤੇ ਸਾਬਕਾ ਸਰਪੰਚ…