ਮਾਰਚ ਵਿੱਚ ਟਿਕਟ ਚੈਕਿੰਗ ਰਾਹੀਂ 2.76 ਕਰੋੜ ਰੁਪਏ ਜੁਰਮਾਨਾ ਵਸੂਲਿਆ ਗਿਆ

ਜੈਤੋ, 2 ਅਪ੍ਰੈਲ (ਰਘੂਨੰਦਨ ਪਰਾਸ਼ਰ): ਫਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਫਿਰੋਜ਼ਪੁਰ ਡਿਵੀਜ਼ਨ ਦੀ ਟਿਕਟ ਚੈਕਿੰਗ ਟੀਮ ਰੇਲਗੱਡੀਆਂ ਵਿੱਚ ਅਣਅਧਿਕਾਰਤ ਯਾਤਰਾ ਕਰਨ ਵਾਲੇ ਯਾਤਰੀਆਂ ਦੇ…

ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖੁਦਖੁਸ਼ੀ, ਕਰਜ਼ਾ ਲੈਣ ਵਾਲੇ ਕਰਦੇ ਸਨ ਤੰਗ ਪ੍ਰੇਸ਼ਾਨ : ਪੀੜਤ ਪਰਿਵਾਰ

ਜੈਤੋ,02 ਅਪ੍ਰੈਲ (ਮਨਜੀਤ ਸਿੰਘ ਢੱਲਾ)-: ਜੈਤੋ ਦੇ ਕੁੱਝ ਕਿਲੋਮੀਟਰ ਦੂਰ ਤੇ ਪਿੰਡ ਢਿੱਲਵਾਂ ਕਲਾਂ ਕੋਠੇ ਰਾਮਸਰ ਵਿਖੇ ਕਰਜ਼ੇ ਤੋਂ ਤੰਗ ਪ੍ਰੇਸਾਨ ਹੋ ਕੇ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ…

ਕਪੂਰਥਲਾ ‘ਚ ASI ਦੀ ਡਿਊਟੀ ਦੌਰਾਨ ਮੌਤ, ਸਾਈਲੈਂਟ ਅਟੈਕ ਦਾ ਜਤਾਇਆ ਜਾ ਰਿਹਾ ਸ਼ੱਕ

ਕਪੂਰਥਲਾ 2 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)ਕਪੂਰਥਲਾ ਦੇ ਪੁਲਿਸ ਲਾਈਨ ਵਿਚ ਤਾਇਨਾਤ ਇਕ ਏਐੱਸਆਈ ਦੀ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਗਾਰਡ ਡਿਊਟੀ ਦੌਰਾਨ ਜੇਲ੍ਹ…

ਰਾਮ ਨੌਮੀ ਦੇ ਮੌਕੇ ‘ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਪਤਵੰਤਿਆਂ ਨੂੰ ਸੱਦਾ ਪੱਤਰ ਦਿੱਤੇ ਗਏ

ਫਗਵਾੜਾ 2 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)ਸ਼੍ਰੀ ਰਾਮ ਨੌਮੀ ਦੇ ਮੌਕੇ ‘ਤੇ, ਸ਼ਿਵ ਸੈਨਾ ਅਖੰਡ ਭਾਰਤ ਅਤੇ ਵਿਸ਼ਵ ਹਿੰਦੂ ਸੰਘ ਵੱਲੋਂ 4 ਅਪ੍ਰੈਲ ਨੂੰ ਫਗਵਾੜਾ ਵਿੱਚ ਇੱਕ ਵਿਸ਼ਾਲ ਅਤੇ ਸ਼ਾਨਦਾਰ…

ਪੰਜਾਬ ‘ਚ ਭਲਕੇ ਦੋ ਘੰਟਿਆਂ ਲਈ ਬੰਦ ਰਹਿਣਗੇ ਬੱਸ ਅੱਡੇ

ਜਲੰਧਰ 2 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਤਿੰਨ ਅਪਰੈਲ ਨੂੰ ਸੂਬੇ ਦੇ ਸਾਰੇ ਬੱਸ ਅੱਡੇ 11 ਤੋੋਂ 1 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ…

ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਪਰਿਵਾਰ ਵਿੱਚ ਹੋਇਆ ਵਾਧਾ, ਕਸਬਾ ਪੱਟੀ ਦੀ ਇਕਾਈ ਕੀਤੀ ਗਈ ਗਠਿਤ,,,

ਤਰਨ ਤਾਰਨ/ਪੱਟੀ  2 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਅੱਜ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਤਰਨ ਤਾਰਨ ਦੀ ਇੱਕ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖ਼ੇ ਤਰਸੇਮ ਸਿੰਘ ਭੋਪਾਲ…

ਮਹਾਸੰਘ ਨੂੰ ਸਨਮਾਨਿਤ ਕੀਤਾ ਗਿਆ ਮੁਖੇਜਾ

ਬੱਸੀ ਪਠਾਣਾ, 02 ਅਪ੍ਰੈਲ (ਉਦੇ ਧੀਮਾਨ): ਬਹਾਵਲਪੁਰ ਸਭਾ ਭਵਾਨੀਗੜ੍ਹ ਤੇ ਬਹਾਵਲਪੁਰ ਸਭਾ ਯੂਥ ਵਿੰਗ ਭਵਾਨੀਗੜ੍ਹ ਵਲੋ ਬਹਾਵਲਪੁਰ ਬਰਾਦਰੀ ਦੇ ਸਹਿਯੋਗ ਨਾਲ ਬਹਾਵਲਪੁਰ ਭਵਨ ਦਾ ਨਿਰਮਾਣ ਕੀਤਾ ਗਿਆ। ਜਿਸ ਦਾ ਉਦਘਾਟਨ ਭਾਰਤੀਆ…

ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਜਮਾਤ ਵਿੱਚ ਅਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਜੈਤੋ,2  ਅਪ੍ਰੈਲ (ਰਘੂਨੰਦਨ ਪਰਾਸ਼ਰ): ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ 100 ਫੀਸਦੀ ਅੰਕ ਹਾਸਿਲ ਕਰਕੇ ਸਕੂਲ  ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।…

ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਕਾਲਜ ਵਿਖੇ ਫਰੈਸ਼ਰ, ਫੇਅਰਵੈੱਲ ਪਾਰਟੀ ਸਮਾਰੋਹ

ਅੰਮ੍ਰਿਤਸਰ 2 ਅਪ੍ਰੈਲ(ਦਿਨੇਸ਼ ਸੋਨੀ) ਰਾਮ ਤੀਰਥ ਰੋਡ ਵਿਖੇ ਸਥਿਤ ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਨੇ ਬੀ.ਐਡ ਕਾਲਜ ਦੇ ਸਿਖਿਆਰਥੀਆਂ ਲਈ  ਫਰੈਸ਼ਰ ਅਤੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੋਕੇ ਡਾ.…

ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ ਅਪ੍ਰੈਲ ਕੁਲ ਡੇ ਮਨਾਇਆ ਗਿਆ।

ਪੱਟੀ 2 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ) ਅੱਜ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ ਰੁੱਖਾਂ ਦੀ ਮਹੱਤਤਾ ਨੂੰ ਸਮਝਦਿਆ ਹੋਇਆਂ ਅਪ੍ਰੈਲ ਕੁਲ ਡੇ ਮਨਾਇਆ ਗਿਆ। ਇਸ ਸੰਦਰਭ…