ਫਰੀਦਕੋਟ ਪੁਲਿਸ ਵੱਲੋਂ ਭਗੌੜੇ ਵਿਅਕਤੀਆਂ ਖਿਲਾਫ ਲਗਾਤਾਰ ਸਖਤ ਕਾਰਵਾਈ, ਚੋਰੀ ਦੇ ਕੇਸ ਵਿੱਚ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਕਾਬੂ।*

 ਫਰੀਦਕੋਟ, 10 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ…

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬਾਲ ਵੀਰ ਬਲਾਕ ਪੱਧਰੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ

 ਪੱਟੀ ਸਦੀਕ, 9 ਦਸੰਬਰ (ਬਲਕਰਨ ਸਿੰਘ ਮਸ਼ਾਲ)- ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸਤੀਸ਼ ਕੁਮਾਰ ਦੀ ਯੋਗ ਅਗਵਾਈ ਅਤੇ ਸ਼੍ਰੀ ਸਤੀਸ਼ ਮਿਗਲਾਨੀ ਮਾਨਯੋਗ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖੂਈਆਂ ਸਰਵਰ ਦੇ ਉੱਦਮ…

ਜਾਗ੍ਰਿਤੀ ਫਾਊਂਡੇਸ਼ਨ ਵਲੋਂ ਨੀਮ‌ ਪਹਾੜੀ ਇਲਾਕਿਆਂ ਵਿੱਚ ਸਮਾਜ ਸੇਵੀ ਗਤੀਵਿਧੀਆਂ ਸ਼ਲਾਘਾਯੋਗ -ਜਿਲਾ ਤੇ ਸ਼ੈਸ਼ਨ ਜੱਜ ਜੇ.ਪੀ.ਐਸ ਖੁਰਮੀ 

 ਜਾਗ੍ਰਿਤੀ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਵਲੋਂ ਦੂਸਰਾ ਸਲਾਨਾ ਐਵਾਰਡ ਅਤੇ ਸੱਭਿਆਚਾਰਕ ਸਮਾਰੋਹ ਆਯੋਜਿਤ ਨਿਆੜੀ ਪਠਾਨਕੋਟ, 09 ਦਸੰਬਰ  (ਗੁਰਪ੍ਰੀਤ ਸਿੰਘ ਬਰਸਟ ) ਜਾਗ੍ਰਿਤੀ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਨਿਆਨੀ ਵਲੋਂ ਸਲਾਨਾ ਸਨਮਾਨ ਸਮਾਰੋਹ ਅਤੇ…

ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ

 ਮਾਲੇਰਕੋਟਲਾ 9 ਦਸੰਬਰ  (ਬੋਪਾਰਾਏ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ। ਰਿਟਰਨਿੰਗ ਅਫਸਰ ਕਮ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦੇ ਵਿੱਦਿਆਰਥੀਆਂ ਨੇ ਲਾਇਆ ਵਿਦਿਅਕ ਟੂਰ

 ਬਠਿੰਡਾ, 9 ਦਸੰਬਰ(ਸੁਰਿੰਦਰਪਾਲ ਸਿੰਘ): ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦਾ ਵਿਦਿਅਕ ਟੂਰ ਇੰਚਾਰਜ ਪ੍ਰਿੰਸੀਪਲ ਹਰਮੰਦਰ ਸਿੰਘ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਦੇ ਵੱਖ-ਵੱਖ ਸਥਾਨਾਂ…

ਅਲਾਇੰਸ ਕਲੱਬ ਇੰਟਰਨੈਸ਼ਨਲ ਕੋਟਕਪੂਰਾ ਡਾਇਮੰਡ ਨੇ ਨਿਕੜਿਆਂ ਨੂੰ ਪਿਲਾਈਆਂ ਪੋਲੀਉ ਬੂੰਦਾਂ

ਕੋਟਕਪੂਰਾ, 9 ਦਸੰਬਰ (ਗੁਰਦੀਪ ਸਿੰਘ ਢਿੱਲੋਂ) :- ਸਮਾਜਸੇਵੀ ਸੰਸਥਾ ਅਲਾਇੰਸ ਕਲੱਬ ਇੰਟਰਨੈਸ਼ਨਲ ਕੋਟਕਪੂਰਾ ਡਾਇਮੰਡ ਜਿਲਾ-111 ਅਤੇ ਕਰ ਭਲਾ ਹੋ ਭਲਾ ਪ੍ਰੈਸ ਕਲੱਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਲਸ ਪੋਲੀਓ…

ਗੁਰੂਕੁਲ ਸਕੂਲ ਦੇ ਅਧਿਆਪਕ ਸੁਖਦੀਪ ਕੌਰ ਅਤੇ ਗੁਰਦੀਪ ਸਿੰਘ ‘ਗੁਰੂਕੁਲ ਸਟਾਰ ਐਵਾਰਡ’ ਨਾਲ ਸਨਮਾਨਿਤ

ਕੋਟਕਪੂਰਾ, 9 ਦਸੰਬਰ (ਗੁਰਦੀਪ ਸਿੰਘ ਢਿੱਲੋਂ) :- ਅਧਿਆਪਕ ਦੀ ਮੁਹਾਰਤ, ਮਿਹਨਤ, ਲਗਨ ਅਤੇ ਯੋਗਦਾਨ ਨੂੰ ਪਛਾਣਦੇ ਹੋਏ, ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਲਈ ਇਲਾਕੇ ਦੀ ਨਾਮਵਰ ਸੰਸਥਾ ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵਿੱਚ…

ਬਿਜਨਸ ਬਲਾਸਟਰ ਪ੍ਰੋਗਰਾਮ ਤਹਿਤ ਸਸਸਸ ਰੱਤੀ ਰੋੜੀ ਡੱਗੋ ਰੋਮਾਣਾ ਵਿਖੇ ਸਟੇਸ਼ਨਰੀ  ਸਟਾਲ ਲਗਾਈ ਗਈ।

 ਫ਼ਰੀਦਕੋਟ, 9 ਦਸੰਬਰ (ਮਿੱਤਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀ ਰੋੜੀ ਡੱਗੋ ਰੋਮਾਣਾ ਵਿਖੇ ਮਾਨਯੋਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ ਹੇਠ ਬਿਜਨਸ ਬਲਾਸਟਰ ਪ੍ਰੋਗਰਾਮ ਤਹਿਤ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ…

ਨਗਰ ਕੀਰਤਨ ਸਜਾਇਆ ਗਿਆ।

 ਬੱਸੀ ਪਠਾਣਾ, 06 ਦਸੰਬਰ (ਉਦੇ ਧੀਮਾਨ):ਸ਼੍ਰੀ ਗੁਰੂ ਤੇਗ ਬਹਾਦਰ,  ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾਂ ਜੀਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ  349 ਸ਼ਹੀਦੀ ਦਿਵਸ ਸ਼੍ਰੀ ਲਾਲ ਗੁਰਦਵਾਰਾ ਸਾਹਿਬ ਮੁੱਹਲਾ…

ਨਗਰ ਕੌਸਲ ਬੱਸੀ ਪਠਾਣਾਂ ਦੇ ਸਫਾਈ ਕਰਮਚਾਰੀਆਂ ਦੇ ਸਾਧਨਾਂ ਦੇ ਮਾੜੇ ਹਾਲਾਤ,  ਕੁੜਾ ਚੁੱਕਣ ਲਈ ਕਰਨਾ ਪੈਂਦਾ ਪ੍ਰੇਸ਼ਾਨੀਆਂ ਦਾ ਸਾਹਮਣਾ  – ਕੌਂਸਲਰ ਮਨਪ੍ਰੀਤ ਸਿੰਘ ਹੈਪੀ

 ਬੱਸੀ ਪਠਾਣਾ, 06 ਦਸੰਬਰ (ਉਦੇ ਧੀਮਾਨ): ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 13 ਦੇ ਕੌਂਸਲਰ ਤੇ ਸਮਾਜ ਸੇਵੀ ਮਨਪ੍ਰੀਤ ਸਿੰਘ ਹੈਪੀ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ…