ਪੰਜਾਬ ਪ੍ਰਦੇਸ਼ ਵਪਾਰ ਮੰਡਲ ਭਗਤਾ ਭਾਈ ਇਕਾਈ ਦਾ ਜਲਦੀ ਗਠਨ: ਸ਼ੈਲੀ ਗਰਗ*

ਜੈਤੋ , 23 ਨਵੰਬਰ (ਰਘੂਨੰਦਨ ਪਰਾਸ਼ਰ): ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ) ਦੇ ਪ੍ਰਦੇਸ਼ ਉਪ ਪ੍ਰਧਾਨ ਗੋਪਾਲ ਕ੍ਰਿਸ਼ਨ ਸ਼ੈਲੀ ਗਰਗ ਦੀ ਅਗਵਾਈ ਵਿੱਚ ਭਗਤਾ ਭਾਈ ਵਿਖੇ ਵਪਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ…

ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ 

  ਕਿਸਾਨਾਂ ਤੇ ਲਾਠੀਚਾਰਜ ਜ਼ਬਰ ਦਾ ਸਿਖਰ ਡੀ.ਟੀ.ਐਫ ਮੋਗਾ  ਬਾਘਾ ਪੁਰਾਣਾ, 23 ਨਵੰਬਰ ( ਪ ਪ)–ਭਾਰਤ ਮਾਲ਼ਾ ਪ੍ਰੋਜੈਕਟ ਅਧੀਨ ਪੰਜਾਬ ਦੇ ਕਿਸਾਨਾਂ ਦੀ ਜਬਰੀ ਖੋਹੀ ਜਾ ਰਹੀ ਜ਼ਮੀਨ ਖ਼ਿਲਾਫ਼ ਸੰਘਰਸ਼ ਕਰ…

ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਕਰ ਰਹੇ ਹੋਰ ਖਾਦਾਂ ਦੀ ਵਰਤੋਂ ਸਾਦਿਕ, 23 ਨਵੰਬਰ  ( ਰਘਬੀਰ ਸਾਦਿਕ ) : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ   ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ…

ਕਾਰੀਗਰ ਪੀਐੱਮ ਵਿਸ਼ਵਕਰਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ : ਡਿਪਟੀ ਕਮਿਸ਼ਨਰ

ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ ਫ਼ਰੀਦਕੋਟ, 23 ਨਵੰਬਰ  (ਗੁਰਦੀਪ ਸਿੰਘ ਢਿੱਲੋਂ): ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ…

ਜਬਰ ਦਾ ਰਾਹ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੇ ਸਰਕਾਰ ( ਡੀ ਟੀ ਐੱਫ ਨਿਹਾਲ ਸਿੰਘ ਵਾਲਾ)–

 ਮੋਗਾ, 23 ਨਵੰਬਰ ( ਪ ਪ)–ਭਾਰਤ ਅਤੇ ਪੰਜਾਬ ਦੀ ਹਕੂਮਤ ਵੱਲੋਂ ਕਾਰਪਰੇਟਾਂ ਨੂੰ ਕੌਡੀਆਂ ਦੇ ਭਾਅ ਜਮੀਨਾਂ ਅਤੇ ਸਰਕਾਰੀ ਅਦਾਰੇ ਵੇਚਣ ਦੀ ਖੁੱਲ੍ਹ ਦਿੱਤੀ ਹੋਈ ਹੈ, ਜਿਸ ਦੇ ਤਹਿਤ ਕਿਸਾਨਾਂ…

ਬੀ.ਐੱਲ.ਓਜ਼. ਨੇ ਪਿੰਡਾਂ ‘ਚ ਪੋਿਲੰਗ ਸਟੇਸ਼ਨਾਂ ‘ਤੇ ਵੋਟਾਂ ਦੀ ਸੁਧਾਈ ਲਈ ਸਪੈਸ਼ਲ ਕੈਂਪ ਲਗਾਏ 

 ਨੂਰਪੁਰਬੇਦੀ, 23 ਨਵੰਬਰ (ਦਲਜੀਤ ਚਨੌਲੀ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਵੱਖ-ਵੱਖ ਪੋਿਲੰਗ ਬੂਥਾਂ ਦੇ ਬੀ.ਐੱਲ.ਓਜ਼. ਨੇ ਪਿੰਡਾਂ ‘ਚ ਪਹੁੰਚ ਕੇ ਪੋਿਲੰਗ ਬੂਥਾਂ ‘ਤੇ ਵੋਟਾਂ ਦੀ ਸੁਧਾਈ ਸਬੰਧੀ ਸਪੈਸ਼ਲ ਕੈਂਪ…

ਡੇਂਗੂ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਕਰੋ ਸਿਹਤ ਕੇਂਦਰ ਨਾਲ ਸੰਪਰਕ : ਡਾ ਰਿਚਾ ਭਾਟੀਆ

*ਡੇਂਗੂ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਕਰੋ ਸਿਹਤ ਕੇਂਦਰ ਨਾਲ ਸੰਪਰਕ : ਡਾ ਰਿਚਾ ਭਾਟੀਆ *ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਕੀਤਾ ਜਾਗਰੂਕ : ਡਾ. ਰਿਚਾ ਭਾਟੀਆ*…

ਸ਼ਹਿਰ ਦੇ ਵਿਕਾਸ ਦੇ ਕੰਮਾਂ ਤੇ ਲਗਾਈਆਂ ਰੋਕਾਂ ਦਾ ਜੁੰਮੇਵਾਰ ਨਗਰ ਕੌਂਸਲ ਪ੍ਰਧਾਨ – ਮਾਲਵਾ

ਜਗਰਾਉਂ, 22 ਨਵੰਬਰ (ਜਸਵਿੰਦਰ ਸਿੰਘ ਡਾਂਗੀਆ )। ਜਗਰਾਉਂ ਦੇ ਕੌਂਸਲਰਾਂ ਦੀ ਆਪਸੀ ਧੜੇਬੰਦੀ ਨੂੰ ਲੈ ਕੇ ਸ਼ਹਿਰ ਰੰਗ ਬਿਰੰਗੇ ਲਿਫਾਫਿਆਂ ਦੇ ਢੇਰ ਵਿੱਚ ਗਰਕਦਾ ਨਜ਼ਰ ਆ ਰਿਹਾ ਹੈ। ਜਿਸ ਨੂੰ…

ਧੂਮ ਧਾਮ ਨਾਲ ਹੋਇਆ ਸੇਂਟ ਜ਼ੇਵੀਅਰਜ਼ ਸਕੂਲ ਵਿੱਚ ਸਲਾਨਾ ਸਮਾਗਮ

ਧੂਮ ਧਾਮ ਨਾਲ ਹੋਇਆ ਸੇਂਟ ਜ਼ੇਵੀਅਰਜ਼ ਸਕੂਲ ਵਿੱਚ ਸਲਾਨਾ ਸਮਾਗਮ ਬਠਿੰਡਾ, 22 ਨਵੰਬਰ ( ਸੁਰਿੰਦਰਪਾਲ ਸਿੰਘ ) : ਸੇਂਟ ਜ਼ੇਵੀਅਰਜ਼ ਸਕੂਲ ਬਠਿੰਡਾ ਵਿਖੇ 16 ਸਲਾਨਾ ਸਮਾਗਮ ਬੜੇ ਹੀ ਜੋਸ਼ ਅਤੇ…

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾਰ ਐਕਸੀਲੈਂਸ, ਖੂਈਆਂ ਸਰਵਰ ਵਿਖੇ ਵਿਸ਼ਾਲ ਸਾਲਾਨਾ ਤਿਉਹਾਰ ‘ਰੇਨਬੋ-2024’ ਸਮਾਪਤ

ਪੱਟੀ ਸਦੀਕ, 21 ਨਵੰਬਰ (ਬਲਕਰਨ ਸਿੰਘ ਮਸ਼ਾਲ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾਰ ਐਕਸੀਲੈਂਸ, ਖੂਈਆਂ ਸਰਵਰ ਵਿਖੇ 19 ਅਤੇ 20 ਨਵੰਬਰ ਨੂੰ ‘ਰੇਨਬੋ-2024: ਨੇਚਰਿੰਗ ਡ੍ਰੀਮਜ਼’ ਵਿਸ਼ੇ ‘ਤੇ ਆਧਾਰਿਤ ਦੋ…