ਸੰਤ ਹਰਨਾਮ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਬੱਸੀ ਪਠਾਣਾ,
ਬੱਸੀ ਪਠਾਣਾ, 11ਦਸੰਬਰ (ਉਦੇ ਧੀਮਾਨ): ਸੰਤ ਹਰਨਾਮ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਇੱਕ ਰੋਜ਼ਾ ਵਿੱਦਿਅਕ ਟੂਰ ਕੀਤਾ। ਇਹ ਵਿੱਦਿਅਕ ਟੂਰ ਗੁਰਿੰਦਰ ਕੌਰ ਕੁਲਵਿੰਦਰ ਕੌਰ…
ਡੀ.ਸੀ ਨੇ ਮਾਲ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਸਮਾਂ ਸੀਮਾ ਤੋਂ ਬਾਅਦ ਕੋਈ ਵੀ ਇੰਤਕਾਲ ਲੰਬਿਤ ਨਾ ਰਹੇ
ਲੁਧਿਆਣਾ 11 ਦਸੰਬਰ ( ਜੇ ਐਸ ਖੰਨਾ ) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਬਕਾਇਆ ਇੰਤਕਾਲਾਂ ਨੂੰ ਜਲਦੀ…
ਮਨਸਾ ਦੇਵੀ ਮੰਦਿਰ ਸਤਨਾਮਪੁਰਾ ਵਿਖੇ ਅਗਾਊਂ ਮਹੀਨੇ ਦੇ ਸ਼ੁਕਲ ਪੱਖ ਦੀ ਦਸ਼ਮੀ ਨੂੰ ਸਮਰਪਿਤ ਇਸਤਰੀ ਸੰਕੀਰਤਨ ਦਾ ਆਯੋਜਨ ਕੀਤਾ ਗਿਆ।
*ਸ਼੍ਰੀ ਸਵਾਮੀ ਸ਼ੰਕਰ ਨਾਥ ਪਰਵਤ ਟਰੱਸਟ ਨੇ ਪ੍ਰਸ਼ਾਦ ਵਰਤਾਇਆ। ਫਗਵਾੜਾ, 10 ਦਸੰਬਰ ( ਪ੍ਰੀਤ ਕੌਰ ਪ੍ਰੀਤੀ) ਮਨਸਾ ਦੇਵੀ ਮਹਿਲਾ ਸੰਕੀਰਤਨ ਮੰਡਲੀ ਵੱਲੋਂ ਮੰਗਲਵਾਰ ਨੂੰ ਪ੍ਰਾਚੀਨ ਸਿੱਧ ਪੀਠ ਮਨਸਾ ਦੇਵੀ ਮੰਦਿਰ…
ਝੁੱਗੀਆਂ ਝੌਂਪੜੀਆਂ ਵਿਚ ਟੀ ਬੀ ਸਰਵੇ ਜਾਰੀ
ਫਗਵਾੜਾ,ਕਪੂਰਥਲਾ, 11 ਦਸੰਬਰ( ਪ੍ਰੀਤ ਕੌਰ ਪ੍ਰੀਤੀ)- ਟੀ ਬੀ ਮੁਕਤ ਭਾਰਤ ਅਭਿਆਨ ਤਹਿਤ ਚਲ ਰਹੀ 100 ਦਿਨਾਂ ਟੀ ਬੀ jਖ਼ਾਤਮਾ ਮੁਹਿੰਮ ਜਿਲ੍ਹੇ ਭਰ ਵਿਚ ਜਾਰੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆ ਸਿਵਲ…
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਫਰੀਦਕੋਟ ਪੁਲਿਸ ਦਾ ਸਖਤ ਐਕਸ਼ਨ, ਤੇਜ ਰਫ਼ਤਾਰ ਵਾਹਨਾਂ ਦੇ ਸਪੀਡ ਗੰਨ ਦੀ ਮਦਦ ਨਾਲ ਕੀਤੇ ਗਏ ਚਲਾਨ
ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ: ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ – ਦਸੰਬਰ ਮਾਂਹ ਦੌਰਾਨ…
ਫਰੀਦਕੋਟ ਪੁਲਿਸ ਵੱਲੋਂ ਭਗੌੜੇ ਵਿਅਕਤੀਆਂ ਖਿਲਾਫ ਲਗਾਤਾਰ ਸਖਤ ਕਾਰਵਾਈ, ਚੋਰੀ ਦੇ ਕੇਸ ਵਿੱਚ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਕਾਬੂ।*
ਫਰੀਦਕੋਟ, 10 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ…
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬਾਲ ਵੀਰ ਬਲਾਕ ਪੱਧਰੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ
ਪੱਟੀ ਸਦੀਕ, 9 ਦਸੰਬਰ (ਬਲਕਰਨ ਸਿੰਘ ਮਸ਼ਾਲ)- ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸਤੀਸ਼ ਕੁਮਾਰ ਦੀ ਯੋਗ ਅਗਵਾਈ ਅਤੇ ਸ਼੍ਰੀ ਸਤੀਸ਼ ਮਿਗਲਾਨੀ ਮਾਨਯੋਗ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖੂਈਆਂ ਸਰਵਰ ਦੇ ਉੱਦਮ…
ਜਾਗ੍ਰਿਤੀ ਫਾਊਂਡੇਸ਼ਨ ਵਲੋਂ ਨੀਮ ਪਹਾੜੀ ਇਲਾਕਿਆਂ ਵਿੱਚ ਸਮਾਜ ਸੇਵੀ ਗਤੀਵਿਧੀਆਂ ਸ਼ਲਾਘਾਯੋਗ -ਜਿਲਾ ਤੇ ਸ਼ੈਸ਼ਨ ਜੱਜ ਜੇ.ਪੀ.ਐਸ ਖੁਰਮੀ
ਜਾਗ੍ਰਿਤੀ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਵਲੋਂ ਦੂਸਰਾ ਸਲਾਨਾ ਐਵਾਰਡ ਅਤੇ ਸੱਭਿਆਚਾਰਕ ਸਮਾਰੋਹ ਆਯੋਜਿਤ ਨਿਆੜੀ ਪਠਾਨਕੋਟ, 09 ਦਸੰਬਰ (ਗੁਰਪ੍ਰੀਤ ਸਿੰਘ ਬਰਸਟ ) ਜਾਗ੍ਰਿਤੀ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਨਿਆਨੀ ਵਲੋਂ ਸਲਾਨਾ ਸਨਮਾਨ ਸਮਾਰੋਹ ਅਤੇ…
ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ
ਮਾਲੇਰਕੋਟਲਾ 9 ਦਸੰਬਰ (ਬੋਪਾਰਾਏ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ। ਰਿਟਰਨਿੰਗ ਅਫਸਰ ਕਮ…
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦੇ ਵਿੱਦਿਆਰਥੀਆਂ ਨੇ ਲਾਇਆ ਵਿਦਿਅਕ ਟੂਰ
ਬਠਿੰਡਾ, 9 ਦਸੰਬਰ(ਸੁਰਿੰਦਰਪਾਲ ਸਿੰਘ): ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦਾ ਵਿਦਿਅਕ ਟੂਰ ਇੰਚਾਰਜ ਪ੍ਰਿੰਸੀਪਲ ਹਰਮੰਦਰ ਸਿੰਘ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਦੇ ਵੱਖ-ਵੱਖ ਸਥਾਨਾਂ…














