*ਵਾਲੀਬਾਲ ਮੁਕਾਬਲੇ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ* *ਰੂੜੇਕੇ ਕਲਾਂ ਅਤੇ ਬਡਬਰ ਟੀਮਾਂ ਨੇ ਵੱਖ ਵੱਖ ਸ਼੍ਰੇਣੀਆਂ ਵਿਚ ਬਾਜ਼ੀ ਮਾਰੀ*

ਤਪਾ ਮੰਡੀ, 14 ਸਤੰਬਰ( ਗੋਲਡੀ ਵਿਆਸ)=ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4 ਦੇ ਬਲਾਕ ਬਰਨਾਲਾ ਦੇ ਮੁਕਾਬਲਿਆਂ ਦੇ ਅੱਜ ਪਹਿਲੇ ਦਿਨ ਵਾਲੀਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ ਵਿਖੇ…

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, 14 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ…

ਗੁਰੂਸਰ ਮਹਿਰਾਜ ਦੇ ਨੌਜਵਾਨਾਂ ਨੂੰ ਮਿਲੀ ਜਿੰਮ ਦੀ ਸਹੂਲਤ, ਵਿਧਾਇਕ ਸਿੱਧੂ ਨੇ ਕੀਤਾ ਉਦਘਾਟਨ

ਰਾਮਪੁਰਾ ਫੂਲ,13 ਸਤੰਬਰ(ਜਸਪਾਲ ਪਾਲੀ): ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵੱਡਾ ਗੁਰੂਸਰ ਮਹਿਰਾਜ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਅਤੇ ਖੇਡ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ…

 ਅਸਮਿਤਾ ਖੇਲੋ ਇੰਡੀਆ  ਰਗਬੀ ਸਿਟੀ ਟੂਰਨਾਮੈਂਟ ਵਿੱਚ ਅੰਮ੍ਰਿਤਸਰ ਦੀਆਂ ਖਿਡਾਰਨਾਂ ਨੇ ਦਿਖਾਏ ਖੇਡ ਦੇ ਜੌਹਰ

ਅੰਮ੍ਰਿਤਸਰ 13 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ )=ਰਗਬੀ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਰਗਬੀ ਐਸੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਰਗਬੀ ਫੁੱਟਬਾਲ ਐਸੋਸੀਏਸ਼ਨ ਆਫ਼ ਅੰਮ੍ਰਿਤਸਰ ਵੱਲੋਂ ਸ਼ਨੀਵਾਰ ਨੂੰ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ…

ਅਬੋਹਰ ਦੀਆਂ ਦੋ ਧੀਆਂ ਫੌਜ ਵਿੱਚ ਸ਼ਾਮਲ  ਹਾਈ ਸੈਕੰਡਰੀ ਸਕੂਲ ਵਿਖੇ ਇੱਕ ਸਨਮਾਨ ਸਮਾਰੋਹ ਆਯੋਜਿਤ

ਪੱਟੀ ਸਦੀਕ, 12 ਸਤੰਬਰ (ਪੱਤਰ ਪ੍ਰੇਰਕ)- ਇਹ ਅਬੋਹਰ ਸਪੋਰਟਸ ਲਵਰਜ਼ ਕਲੱਬ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਡਿਫੈਂਸ ਅਕੈਡਮੀ ਲਈ ਇੱਕ ਮਾਣ ਵਾਲਾ ਪਲ ਹੈ, ਜੋ ਕਿ ਕੋਚ ਰਾਧੇਸ਼ਿਆਮ ਅਤੇ…

ਖੇਡਾਂ ਵਤਨ ਪੰਜਾਬ ਦੀਆਂ 2026 ਬਲਾਕ ਲੰਬੀ ਦੇ ਖੇਡ ਮੁਕਾਬਲੇ ਹੋਏ ਸਮਾਪਤ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ=ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ —4 ਤਹਿਤ ਬਲਾਕ ਲੰਬੀ ਦੇ ਖੇਡ ਮੁਕਾਬਲੇ ਜੋ ਕਿ ਗੁਰੂ…

11, ਵਾ ਕਬੱਡੀ ਕੱਪ ਭਾਦਸੋ ਦਾ ਸੱਦਾ ਪੱਤਰ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਬਰਿੰਦਰ ਬਿੱਟੂ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪੁਨੀਤ ਕੌਰ ਜੀ ਨੂੰ ਨਾਭਾ,12, ਸਤੰਬਰ,(ਰਮਨ ਭਾਟੀਆ) ਹਰ ਸਾਲ ਦੀ ਤਰ੍ਹਾਂ ਭਾਦਸੋਂ ਦੀ ਧਰਤੀ ਤੇ ਇਸ ਵਾਰ 11 ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਬਰਿੰਦਰ ਬਿੱਟੂ ਨੇ ਕਿਹਾ ਕਿ 20 ਸਤੰਬਰ ਨੂੰ 11ਵਾਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਕਿਉਂ ਕਿ ਪੰਜਾਬ ਵਿੱਚ ਨਸ਼ਿਆਂ ਦੇ ਦੌਰ ਚ ਨੌਜਵਾਨੀ ਪੀੜੀ ਡੁੱਬਦੀ ਜਾ ਰਹੀ ਹੈ ਉਹਨਾਂ ਨੂੰ ਉਤਸਾਹਿਤ ਕਰਨ ਵਾਸਤੇ ਬਚਾਉਣ ਵਾਸਤੇ ਅਸੀਂ ਭਾਰਤੀ ਜਨਤਾ ਪਾਰਟੀ ਦੇ ਨਿਰਦੇਸ਼ਾਂ ਤਹਿਤ ਹਰ ਸਾਲ ਭਾਦਸੋ ਵਿਖੇ ਕਬੱਡੀ ਕੱਪ ਕਰਵਾਉਂਦੇ ਹਾਂ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੀਆਂ ਨਾਮੀ ਟੀਮਾਂ ਭਾਗ ਲੈਂਦੀਆਂ ਹਨ ਅਤੇ ਪੰਜਾਬ ਦੇ ਕਬੱਡੀ ਦੇ ਨਾਮੀ ਪਲੇਅਰ ਪਹੁੰਚ ਰਹੇ ਹਨ ਇਸ ਕਬੱਡੀ ਕੱਪ ਵਿੱਚ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇਗਾ ਬਰਿੰਦਰ ਬਿੱਟੂ ਨੇ ਕਿਹਾ ਕਿ ਇਸ ਵਾਰ ਕਬੱਡੀ ਕੱਪ ਦੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਦੇਸ਼ ਰਾਜ ਮੰਤਰੀ ਭਾਰਤ ਸਰਕਾਰ ਮਹਾਰਾਣੀ ਪਨੀਤ ਕੌਰ ਜੀ ਪਹੁੰਚ ਰਹੇ ਹਨ ਉਹਨਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੀਡਰ ਸਾਹਿਬਾਨ ਵੀ ਪਹੁੰਚ ਰਹੇ ਹਨ ਇਸ ਮੌਕੇ ਉਹਨਾਂ ਦੇ ਨਾਲ ਮਹਾਰਾਣੀ ਪਨੀਤ ਕੌਰ ਜੀ ਨੂੰ ਸੱਦਾ ਪੱਤਰ ਦੇਣ ਲਈ ਗਏ ਭਾਰਤੀ ਜਨਤਾ ਪਾਰਟੀ ਪਟਿਆਲਾ ਦੇ ਜਿਲਾ ਪ੍ਰਧਾਨ, ਨਾਭਾ ਲਾਇਨਜ ਕਲੱਬ ਦੇ ਪ੍ਰਧਾਨ ਸਨੀ ਸਿੰਗਲਾ ਜੀ, ਜੋਰਾ ਸਕਰਾਲੀ, ਚੇਤਨ ਸ਼ਰਮਾ ਭਾਦਸੋਂ ਹਾਜ਼ਰ ਸਨ

ਨਾਭਾ,12, ਸਤੰਬਰ,(ਰਮਨ ਭਾਟੀਆ) ਹਰ ਸਾਲ ਦੀ ਤਰ੍ਹਾਂ ਭਾਦਸੋਂ ਦੀ ਧਰਤੀ ਤੇ ਇਸ ਵਾਰ 11 ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ…

ਵਿਧਾਇਕ ਜਸਵਿੰਦਰ ਸਿੰਘ ਰਮਦਾਸ  ਨੇ  ਬਲਾਕ ਅਟਾਰੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 8 ਸਤੰਬਰ( ਮਨਜੀਤ ਸਿੰਘ ਸ਼ੇਰਗਿੱਲ)=ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਪੱਧਰੀ ਖੇਡ ਮੁਕਾਬਲਿਆਂ (ਅੰਮ੍ਰਿਤਸਰ) ਤਹਿਤ ਬਲਾਕ ਅਟਾਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,…

ਗੁਰੂ ਨਾਨਕ ਦੇਵ ਸਕੂਲ ਦੀਆਂ ਲੜਕੀਆਂ ਵੱਲੋਂ ਅਥਲੈਟਿਕ ਮੀਟ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ—ਪਿੰਸੀਪਲ ਪਰਮਜੀਤ ਕੌਰ,      ਡਿਸਕਸ ਥਰੋ ਵਿੱਚ  ਸੋਨੇ ਦੇ ਤਗਮੇ ਤੇ ਕੀਤਾ ਕਬਜਾ 

ਤਪਾ ਮੰਡੀ 08 ਸਤੰਬਰ (ਗੋਲਡੀ ਵਿਆਸ)ਜੋਨਲ ਸਕੂਲ ਪੱਧਰੀ ਅਥਲੈਟਿਕ ਮੀਟ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਘੁੰਨਸ  ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਉਮਰ ਵਰਗਾ ਵਿੱਚ ਸ਼ਾਨਦਾਰ ਪ੍ਦਰਸ਼ਨ ਕਰਦਿਆਂ ਹੋਏ ਕਈ ਤਗਮੇ…

ਸੰਦੌੜ ਕਾਲਜ ਵੱਲੋਂ ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਦਾ ਸਨਮਾਨ

 ਸੰਦੌੜ 07 ਸਤੰਬਰ (ਬੋਪਾਰਾਏ):ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੀ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਤੇ ਅੰਤਰਰਾਸ਼ਟਰੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਦਾ ਕਾਲਜ ਵੱਲੋਂ ਉਸਦੀਆਂ ਪ੍ਰਾਪਤੀਆਂ ਲਈ ਸਨਮਾਨ ਕੀਤਾ…