ਸਪੀਕਰ ਸੰਧਵਾਂ ਨੇ ਰਗਬੀ ਖੇਡ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
ਕੋਟਕਪੂਰਾ 25 ਜੁਲਾਈ (ਗੁਰਦੀਪ ਸਿੰਘ ਢਿੱਲੋਂ ) =ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਸ਼ੁਰੂ ਕਰਵਾ ਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ…
ਭਾਰਤ ਦੇ 4 ਬੋਸ਼ੀਆ ਖਿਡਾਰੀ ਇਜ਼ਿਪਟ ਦੇਸ਼ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੇ
-24 ਜੁਲਾਈ ਨੂੰ ਬੋਸ਼ੀਆ ਇੰਡੀਆ ਵੱਲੋਂ ਦਿੱਲੀ ਵਿਖੇ ਹੋਵੇਗੀ ਵੇਲੇਡਿਕਸ਼ਨ ਸਰਮਨੀ – ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ ਕਰਨਗੇ ਟੀਮ ਦੀ ਅਗਵਾਈ ਜੈਤੋ 22 ਜੁਲਾਈ…
ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ
ਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ…
ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੋਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਬੀ ਜੇ ਪੀ ਆਗੂ ਰਮੇਸ਼ ਕੰਬੋਜ
ਗੁਰੂਹਰਸਹਾਏ, 21 ਜੁਲਾਈ (ਪੰਜਾਬ ਦਾ ਖੁਲਾਸਾ) ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਰਹਿਮੇ ਸ਼ਾਹ ਬੋਦਲਾ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਮੇਸ਼ ਕੰਬੋਜ…
ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ
ਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ। ਉਸਦੀ ਇਸ…
ਸੀ ਬੀ ਐਸ ਈ ਵਾਲੀਬਾਲ ਕਲਸਟਰ 18 ਦੀਆਂ ਤਿਆਰੀਆਂ ਮੁਕੰਮਲ
ਕਪੂਰਥਲਾ, 20 ਜੁਲਾਈ ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੀ ਬੀ ਐਸ ਈ ਵਾਲੀਬਾਲ ਕਲਸਟਰ 18, ਅੰਡਰ 19, ਅੰਡਰ 17 ਅਤੇ…
ਵਿਧਾਇਕਾ ਜੀਵਨਜੋਤ ਕੌਰ ਵੱਲੋਂ ਨਿਊ ਅੰਮ੍ਰਿਤਸਰ ਚ ਖੇਡਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਸਿੰਥੈਟਿਕ ਜੋਗਿੰਗ ਟਰੈਕ, ਬੈਡਮਿੰਟਨ, ਬਾਸਕਟਬਾਲ, ਵਾਲੀਬਾਲ ਕੋਰਟ, ਸਕੇਟਿੰਗ ਟਰੈਕ ਅਤੇ ਕ੍ਰਿਕਟ ਪਿੱਚਾਂ ਨਾਲ ਲੈਸ ਹੋਵੇਗਾ ਪਾਰਕ – ਵਿਧਾਇਕਾ ਜੀਵਨਜੋਤ ਕੌਰ ਵਾਰਡ ਨੰਬਰ 35 ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪਹਿਲ: ਵਿਧਾਇਕਾ
ਅੰਮ੍ਰਿਤਸਰ, 20 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )=ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ…
ਨੌਜਵਾਨਾਂ ਨੂੰ ਖੇਡ ਮੈਦਾਨ ਨਾਲ਼ ਜੁੜਨ ਦਲਵਿੰਦਰ ਸਿੰਘ ਬੈਨੀਪਾਲ
ਕੁਰਾਲੀ 19 ਜੁਲਾਈ (ਜਗਦੇਵ ਸਿੰਘ )ਹਲਕਾ ਖਰੜ ਚ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ਼ ਜੋੜਨ ਦਾ ਬੀੜਾ ਚੁੱਕਣ ਵਾਲ਼ੇ ਸਰਦਾਰ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਅੱਜ ਮਸ਼ਹੂਰ ਪਿੰਡ ਬਡਾਲਾ ਦੇ ਬਾਬਾ ਬੰਦਾ…
ਪਿੰਡ ਲੌਟ ਵਿਖੇ ਸੰਤ ਈਸ਼ਰ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਇਆ 12ਵਾਂ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ*
*ਐਨਆਰਆਈ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਫ਼ਲ ਹੋਇਆ ਖੇਡ ਮੇਲਾ* ਭਾਦਸੋਂ,16 ਜੁਲਾਈ ( ਜਗਜੀਤ ਸਿੰਘ ਕੈਂਥ ) :- ਸੰਤ ਈਸ਼ਰ ਸਿੰਘ ਸਪੋਰਟਸ ਕਲੱਬ, ਪਿੰਡ ਲੌਟ ਵੱਲੋਂ 13, 14…
ਯੂ.ਕੇ. ਦੀਆਂ ਅਕੈਡਮੀਆਂ ਦੇ ਸਹਿਯੋਗ ਨਾਲ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ ਦੁਆਉਣ ਦਾ ਕਰਾਂਗੇ ਯਤਨ – ਪਰਮਿੰਦਰ ਸਿੰਘ ਮੰਡ * ਸਰਬ ਨੌਜਵਾਨ ਸਭਾ ਦੀ ਐੱਸ.ਐੱਨ.ਐੱਸ. ਕ੍ਰਿਕੇਟ ਅਕੈਡਮੀ ਦਾ ਕੀਤਾ ਦੌਰਾ * ਕਿਹਾ- ਖੇਡਾਂ ਨਾਲ ਜੁੜੇ ਨੌਜਵਾਨ ਰੱਖ ਸਕਦੇ ਹਨ ਖੁਸ਼ਹਾਲ ਪੰਜਾਬ ਦੀ ਨੀਂਹ
ਫਗਵਾੜਾ 16 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ. ਦੇ ਸਰਪ੍ਰਸਤ ਅਤੇ ਉੱਘੇ ਸਮਾਜ ਸੇਵਕ ਪਰਮਿੰਦਰ ਸਿੰਘ ਮੰਡ ਨੇ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ…
















