ਡੇ-ਸਕਾਲਰ ਸਪੋਰਟਸ ਵਿੰਗ ਦੀ ਚੋਣ ਲਈ ਟਰਾਇਲ 8 ਅਪੈਲ ਤੋਂ : ਜ਼ਿਲ੍ਹਾ ਖੇਡ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਡੇ-ਸਕਾਲਰ ਸਪੋਰਟਸ ਵਿੰਗ ਸਕੂਲਾਂ ਲਈ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ…

ਐੱਸ ਡੀ ਕਾਲਜ ਵਿਖੇ ਅੰਤਰ ਕਾਲਜ ਨੈੱਟਬਾਲ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

ਬਰਨਾਲਾ, 6 ਅਪ੍ਰੈਲ (ਅੰਮ੍ਰਿਤਪਾਲ ਸਿੰਘ ਦੁੱਗ) – ਐੱਸ. ਡੀ. ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਨੈੱਟਬਾਲ (ਲੜਕੇ/ਲੜਕੀਆਂ) ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਗਏ। ਉਦਘਾਟਨੀ ਸਮਾਗਮ ਦਾ ਸ਼ੁਭ ਆਰੰਭ ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ…

ਬਠਿੰਡਾ ਵਿਖੇ ਕਰਵਾਈ ਗਈ 16ਵੀਂ ਪੰਜਾਬ ਰੋਇੰਗ ਚੈਂਪੀਅਨਸ਼ਿਪ ‘ਚ ਗੋਲਡ ਮੈਡਲਿਸਟ ਬਬਨਦੀਪ ਸਿੰਘ ਦਾ ਗ੍ਰਾਮ ਪੰਚਾਇਤ ਤੇ ਯੂਥ ਕਲੱਬ ਨੇ ਕੀਤਾ ਸਨਮਾਨ

ਰੂਪਨਗਰ, 6 ਅਪ੍ਰੈਲ:   ਦਲਜੀਤ ਚਨੌਲੀ ਬਠਿੰਡਾ ਵਿਖੇ ਕਰਵਾਈ ਗਈ 16ਵੀਂ ਪੰਜਾਬ ਰੋਇੰਗ ਚੈਂਪੀਅਨਸ਼ਿਪ ਵਿੱਚ ਰੂਪਨਗਰ ਨੇੜਲੇ ਪਿੰਡ ਖੁਆਸਪੁਰਾ ਦੇ ਨੌਜਵਾਨ ਬਬਨਦੀਪ ਸਿੰਘ ਨੇ ਰੋਇੰਗ ਦੀ ਖੇਡ ਵਿੱਚ ਗੋਲਡ ਮੈਡਲ ਪ੍ਰਾਪਤ…

ਪਿੰਡ ਭੰਗਚੜੀ ਵਿਖੇ ਹਨੀ ਫੱਤਣਵਾਲਾ ਨੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ

ਸ਼੍ਰੀ ਮੁਕਤਸਰ ਸਾਹਿਬ, 6 ਅਪ੍ਰੈਲ ( ਪਰਗਟ ਸਿੰਘ ਰਹੂੜਿਆਂ ਵਾਲੀ )ਇਥੋਂ ਨੇੜਲੇ ਪਿੰਡ ਭੰਗਚੜੀ ਵਿਖੇ ਸੰਤ ਸੁੰਦਰ ਦਾਸ ਤੇ ਸੰਤ ਮੋਹਿੰਦਰ ਦਾਸ ਜੀ ਦੀ ਯਾਦ ਵਿੱਚ ਨੌਜਵਾਨਾਂ ਤੇ ਪਿੰਡ ਵਾਸੀਆਂ…

ਪਿੰਡ ਸੋਹਲ ਵਿਖੇ ਪੀਰ ਬਾਬਾ ਨੱਥਾ ਸ਼ਾਹ ਦੀ ਦਾ ਸਲਾਨਾ ਜੋੜ ਮੇਲਾ ਮਨਾਇਆ

ਸਰਾਏ ਅਮਾਨਤ ਖਾਂ, 6 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਪਿੰਡ ਸੋਹਲ ਵਿਖੇ ਪੀਰ ਬਾਬਾ ਨੱਥਾ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ…

ਸ੍ਰੀ ਗੁਰੂ ਅਮਰਦਾਸ ਸਪੋਰਟਸ ਕ੍ਰਿਕਟ ਕਲੱਬ ਵੱਲੋ ਕਰਵਾਏ ਗਏ ਤਿੰਨ ਰੋਜਾ ਟੂਰਨਾਮੈਂਟ ‘ਚ ਇਨਾਮਾਂ ਦੀ ਵੰਡ ਸਾਬਕਾ ਵਿਧਾਇਕ ਸਿੱਕੀ ਨੇ ਕੀਤੀ

ਫਤਿਹਾਬਾਦ,6 ਐਪ੍ਰਲ ( ਕਰਨੈਲ ਸਿੰਘ ਰਿੰਕੂ ) ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਦਾ ਕਸਬਾ ਫਤਿਆਬਾਦ ਸਰਕਾਰੀ ਸੀਨੀਅਰ ਸੰਕੈਡਰੀ ਦੀ ਕ੍ਰਿਕਟ ਗਰਾਉਂਡ ਵਿਚ ਸ੍ਰੀ ਗੁਰੂ ਅਮਰਦਾਸ ਸਪੋਰਟਸ ਕਲੱਬ ਫਤਿਆਬਾਦ ਵੱਲੌ ਨੌਜਵਾਨਾ ਨੂੰ…

ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਵਿਖੇ ਕਬੱਡੀ ਟੂਰਨਾਮੈਂਟ 13 ਅਪ੍ਰੈਲ ਨੂੰ

ਕਪੂਰਥਲਾ ,6 ਅਪ੍ਰੈਲ ( ਕੌੜਾ )-  ਇਤਿਹਾਸਿਕ ਗੁਰਦਵਾਰਾ ਸਮਾਧ ਬਾਬਾ ਦਰਬਾਰਾ ਸਿੰਘ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਜਾਂਦੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੈਂਡਬਾਲ ਦੇ ਖਿਡਾਰੀਆ ਨੂੰ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ

ਫਰੀਦਕੋਟ 4 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੱਧ ਚਲਾਈ ਜੰਗ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ…

ਸ੍ਰੀ ਅਮਰਦਾਸ ਸਪੋਰਟਸ ਕ੍ਰਿਕਟ ਕਲੱਬ ਵੱਲੋ ਸੁਰੂ ਕਰਵਾਇਆ ਗਿਆ ਤਿੰਨ ਰੋਜਾ ਟੂਰਨਾਮੈਂਟ

 ਸ੍ਰੀ ਗੋਇੰਦਵਾਲ ਸਾਹਿਬ ਤੋਂ (ਕਰਨੈਲ ਸਿੰਘ ਰਿੰਕੂ  )ਜਿਲ੍ ਤਰਨਤਾਰਨ ਦੇ ਅਧੀਨ ਆਉਦਾ ਕਸਬਾ  ਫਤਿਆਬਾਦ  ਸਰਕਾਰੀ ਸੀਨੀਅਰ ਸੰਕੈਡਰੀ ਦੀ ਕ੍ਰਿਕਟ ਗਰਾਉਂਡ ਵਿਚ ਸ੍ਰੀ ਗੁਰੂ ਅਮਰਦਾਸ ਸਪੋਰਟਸ ਕਲੱਬ ਫਤਿਆਬਾਦ ਵੱਲੌ ਵਿਖੇ ਕ੍ਰਿਕਟ…

ਮਹਿਕਦੀਪ ਕੌਰ ਨੇ ਆਪਣੇ ਪਿੰਡ ਬੱਠੇ ਭੈਣੀ ਦਾ ਨਾ ਰੋਸ਼ਨ ਕੀਤਾ

 ਪੱਟੀ 4 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਮਹਿਕਦੀਪ ਕੌਰ (20) ਵਾਸੀ ਪਿੰਡ ਬੱਠੇ ਭੈਣੀ, ਜੋ ਕਿ ਅੰਮ੍ਰਿਤਸਰ ਖਾਲਸਾ ਕਾਲਜ ਯੂਨੀਵਰਸਿਟੀ ਵਿਖੇ ਬੀ.ਏ ਕਲਾਸ ਦੀ ਸਟੂਡੈਂਟ ਹੈ, ਨੇ…