ਜੀਐਸ ਕਨਵੈਂਟ ਸਕੂਲ ਵਿੱਚ ਕਰਵਾਏ ਚੈਸ ਦੇ ਮੁਕਾਬਲੇ
ਤਪਾ ਮੰਡੀ 13 ਅਗਸਤ( ਗੋਲਡੀ ਵਿਆਸ) ਨੇੜਲੇ ਪਿੰਡ ਤਾਜੋਕੇ ਦੇ ਜੀਐਸ ਕਨਵੈਂਟ ਸਕੂਲ ਵਿਖੇ ਚੈਸ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਇਸ…
ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਬਾਗੋਵਾਲ ਵੱਲੋਂ 16 ਅਗਸਤ ਨੂੰ ਕਰਵਾਈ ਜਾਵੇਗੀ ‘ਅਥਲੈਟਿਕ ਮੀਟ-2026’ ’ਨਸ਼ਿਆਂ ਨੂੰ ਕਰੋ ਨਾਂਹ, ਖੇਡਾਂ ਨੂੰ ਕਰੋ ਹਾਂ’ ਦੇ ਸੁਨੇਹੇ ਨਾਲ ਡੀ.ਏ.ਵੀ. ਸਕੂਲ ਕਾਠਗੜ੍ਹ ਵਿਖੇ ਹੋਣਗੇ ਵੱਖ-ਵੱਖ ਖੇਡ ਮੁਕਾਬਲੇ
ਨਵਾਂਸ਼ਹਿਰ /ਕਾਠਗੜ੍ਹ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਨੌਜਵਾਨੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ…
ਦ ਨੋਰਵੁੱਡ ਸਕੂਲ, ਚਾਹਲ ਦੇ ਵਿਦਿਆਰਥੀਆਂ ਨੇ ਸੀ ਬੀ ਐਸ ਈ ਕਲੱਸਟਰ ਐਥਲੈਟਿਕਸ ਵਿੱਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ।
ਨਵਾਂਸ਼ਹਿਰ /ਕਾਠਗੜ੍ਹ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਸਕੂਲ ਮੈਨੇਜਮੈਂਟ ਨੇ ਖੁਸ਼ੀ ਮਹਿਸੂਸ ਕਰਦਿਆ ਦੱਸਿਆ ਕਿ ਸੀ ਬੀ ਐਸ ਈ ਕਲੱਸਟਰ ਦੇ ਟੂਰਨਾਮੈਂਟ ਜੋ ਕਿ ਪਠਾਨਕੋਟ ਵਿਖੇ ਪ੍ਰਤਾਪ ਵਰਲਡ ਸੀ.…
ਹਲਕਾ ਬਲਾਚੌਰ ਦੀ ਧੀ ਸ਼ਰੂਤੀ ਚੌਧਰੀ ਨੇ ਹਾਕੀ ਦੇ ਮੈਦਾਨ ਵਿੱਚ ਬੁਲੰਦੀਆਂ ਛੂਹ ਕੇ ਇਲਾਕੇ ਦਾ ਨਾਂ ਕੀਤਾ ਰੌਸ਼ਨ
ਬਲਾਚੌਰ, 12 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੇ ਪਿੰਡ ਚੰਦਿਆਣੀ ਖੁਰਦ ਦੀ ਹੋਣਹਾਰ ਧੀ ਸ਼ਰੂਤੀ ਚੌਧਰੀ ਨੇ ਹਾਕੀ ਦੇ ਮੈਦਾਨ ਵਿੱਚ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਜਜ਼ਬੇ…
ਅਕਰਸਿਤ ਬੇਹਰਾ ਨੇ ਸੀ ਬੀ ਐਸ ਈ ਨੈਸ਼ਨਲ ਅਥਲੈਟਿਕ ਮੀਟ ਲਈ ਕੀਤਾ ਕੁਆਲੀਫਾਈ
ਕਪੂਰਥਲਾ, 11 ਅਗਸਤ ( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਅਕਸ਼ਿਤ ਬੇਹਰਾ ਨੇ ਸੀ ਬੀ ਐਸ ਈ ਕਲਸਟਰ 18 ਅਥਲੈਟਿਕ ਮੀਟ ਅੰਡਰ 14 ਵਿੱਚ…
ਆਧਾਰਸ਼ਿਲਾ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਰਸ਼ ਚੌਧਰੀ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ, ਅਸ਼ਵੀਰ ਸਿੰਘ ਨੇ ਵੀ ਦਿਖਾਇਆ ਵਧੀਆ ਜੌਹਰ
ਪੱਟੀ ਸਦੀਕ, 11 ਅਗਸਤ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਵਿੱਚ ਬਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ…
ਰਿਪੁਦਮਨ ਕਾਲਜ ਸਟੇਡੀਅਮ ਨਾਭਾ ਵਿਖੇ ਤੀਸਰੇ ਵਾਲੀਵਾਲ ਟੂਰਨਾਮੈਂਟ ’ਚ ਜੱਸੀ ਸੋਹੀਆ ਨੇ ਕੀਤੀ ਸ਼ਿਰਕਤ, ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ
ਭਾਦਸੋਂ, 10 ਅਗਸਤ (ਜਗਜੀਤ ਸਿੰਘ ਕੈਂਥ )- ਰਿਪੁਦਮਨ ਕਾਲਜ ਸਟੇਡੀਅਮ ਨਾਭਾ ਵਿਖੇ ਨੌਜਵਾਨਾਂ ਵੱਲੋਂ ਕਰਵਾਏ ਗਏ ਤੀਸਰੇ ਵਾਲੀਵਾਲ ਟੂਰਨਾਮੈਂਟ ਵਿੱਚ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਨੇ ਵਿਸ਼ੇਸ਼ ਤੌਰ…
ਫਤਿਹਪੁਰ ਦੀ ਵਾਲੀਵਾਲ ਖੇਡ ਨਰਸਰੀ ’ਚ ਪੁੱਜੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
ਭਾਦਸੋਂ, 9 ਅਗਸਤ (ਜਗਜੀਤ ਸਿੰਘ ਕੈਂਥ)- ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਪੰਜਾਬ ਦੇ ਸਟੇਟ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਫਤਿਹਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ…
ਦੁਤਾਰਾਂ ਵਾਲੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ; ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ
ਪੱਟੀ ਸਦੀਕ, 9 ਅਗਸਤ (ਬਲਕਰਨ ਸਿੰਘ ਮਸ਼ਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੁਤਾਰਾਂ ਵਾਲੀ ਵਿਖੇ ਆਯੋਜਿਤ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਜੂਡੋ ਟੂਰਨਾਮੈਂਟ ਪੂਰੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹਜਨਕ ਮਾਹੌਲ ਵਿੱਚ ਸਮਾਪਤ ਹੋ…
ਸਰਕਾਰੀ ਹਾਈ ਸਕੂਲ ਢਾਬਾਂ ਕੋਕਰੀਆਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਮੁਕਾਬਲੇ ਟੇਬਲ ਟੈਨਿਸ ‘ਚ ਮਾਰੀ ਬਾਜ਼ੀ ਅਤੇ ਹਾਸਲ ਕੀਤਾ ਪਹਿਲਾ ਸਥਾਨ
ਪੱਟੀ ਸਦੀਕ, 8 ਅਗਸਤ (ਬਲਕਰਨ ਸਿੰਘ ਮਸ਼ਾਲ): ਸਰਕਾਰੀ ਹਾਈ ਸਕੂਲ ਢਾਬਾਂ ਕੋਕਰੀਆਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਦੇ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ…
















