ਕ੍ਰਿਕਟ ਇਤਿਹਾਸ ਵਿੱਚ ਨਵਾਂ ਕੀਰਤੀਮਾਨ, ਇੱਕ ਪਾਰੀ ਵਿੱਚ ਬਣੀਆਂ 534 ਦੌੜਾਂ
ਅੰਮ੍ਰਿਤਸਰ, 3 ਅਗਸਤ (ਮਨਜੀਤ ਸਿੰਘ ਸਿੰਘ )=ਪੰਜਾਬ ਸਟੇਟ ਸੀਨੀਅਰ ਕ੍ਰਿਕਟ ਟੂਰਨਾਮੈਂਟ ਤਹਿਤ ਅੱਜ ਏ.ਜੀ.ਏ. ਗਾਂਧੀ ਗਰਾਊਂਡ ਵਿਖੇ ਅੰਮ੍ਰਿਤਸਰ ਅਤੇ ਤਰਨ ਤਾਰਨ ਦੀਆਂ ਟੀਮਾਂ ਵਿਚਾਲੇ ਇੱਕ ਰੋਜ਼ਾ ਕ੍ਰਿਕਟ ਮੈਚ ਖੇਡਿਆ ਗਿਆ।…
ਬਲਾਕ ਫੁੱਟਬਾਲ ਮੁਕਾਬਲਿਆਂ ਵਿੱਚੋਂ ਮਹਿਮੂਦਪੁਰਾ ਸਕੂਲ ਨੂੰ ਪਹਿਲਾ ਸਥਾਨ
ਅੰਮ੍ਰਿਤਸਰ /ਭਿੱਖੀਵਿੰਡ 3 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )=ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਵਿਖੇ ਚੱਲ ਰਹੀਆਂ ਸਰਕਾਰੀ ਸਕੂਲ ਜੋਨਲ ਖੇਡਾਂ ਦਰਮਿਆਨ ਫੁੱਟਬਾਲ ਦੇ ਮੁਕਾਬਲੇ ਹੋਏ। ਜਿਸ ਵਿੱਚ ਸਰਕਾਰੀ ਹਾਈ ਸਕੂਲ ਮਹਿਮੂਦਪੁਰਾ…
ਇਜ਼ਿਪਟ (ਮਿਸਰ) ਦੇਸ਼ ਵਿੱਚ ਹੋਏ ਕਾਇਰੋ 2026 ਵਰਲਡ ਬੋਸ਼ੀਆ ਚੈਲੇਂਜਰ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਜਿੱਤੇ 6 ਚਾਂਦੀ ਅਤੇ 3 ਕਾਂਸੀ ਦੇ ਤਗਮੇ – ਅੰਤਰਰਾਸ਼ਟਰੀ ਪੱਧਰ ਤੇ 9 ਮੈਡਲ ਜਿੱਤ ਕੇ ਕੀਤਾ ਭਾਰਤ ਦਾ ਨਾਮ ਰੌਸ਼ਨ
ਜੈਤੋ, 1 ਅਗਸਤ 2026 (ਗੁਰਦੀਪ ਸਿੰਘ ਢਿੱਲੋਂ ): ਬੋਸ਼ੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਅਸ਼ੋਕ ਬੇਦੀ, ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਮੈਨੇਜਰ ਪ੍ਰਮੋਦ ਧੀਰ ਦੀ ਅਗਵਾਈ ਹੇਠ ਭਾਰਤੀ…
ਡੀ.ਏ.ਵੀ. ਸਕੂਲ ਤਖ਼ਤਗੜ੍ਹ ਵਿਖੇ ਕੁੜੀਆਂ ਦੇ ਜ਼ੋਨਲ ਕਬੱਡੀ ਮੁਕਾਬਲੇ ਕਰਵਾਏ
ਨੂਰਪੁਰ ਬੇਦੀ , 1 ਅਗਸਤ: ਦਲਜੀਤ ਚਨੋਲੀ =ਤਖ਼ਤਗੜ੍ਹ ਜ਼ੋਨ ਦੇ ਪ੍ਰਧਾਨ ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਜ਼ੋਨਲ ਪੱਧਰ…
ਸੈਕਰਡ ਸੋਲਜ ਕੌਨਵੈਂਟ ਸਕੂਲ ਕਾਲੇ ਦੀ ਵਾਲੀਬਾਲ ਦੀ ਅੰਡਰ 19 ਦੀ ਟੀਮ ਅਤੇ ਲੜਕੀਆਂ ਦੀਆ ਫੁੱਟਬਾਲ ਦੀਆਂ ਅੰਡਰ 17 ਅਤੇ 19 ਦੀਆਂ ਟੀਮਾਂ ਨੇ ਜ਼ੋਨ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ
ਅੰਮ੍ਰਿਤਸਰ /ਭਿੱਖੀਵਿੰਡ 31 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਜੋਨ ਪੱਧਰ ਤੇ ਹੋ ਰਹੇ ਮੁਕਾਬਲਿਆਂ ਵਿੱਚ ਜਿੱਥੇ ਕਿ ਪਹਿਲਾਂ ਅੰਡਰ 17 ਅਤੇ ਅੰਡਰ 14 ਵਰਗ ਦੇ ਵਿਦਿਆਰਥੀਆਂ ਦੇ ਮੁਕਾਬਲੇ ਹੋਏ ਸਨ ਉੱਥੇ…
20ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਫਗਵਾੜਾ ਦੇ ਬੱਚਿਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ * 7 ਸੋਨ ਤਗਮਿਆਂ ਸਮੇਤ ਕੁੱਲ 20 ਮੈਡਲ ਜਿੱਤ ਕੇ ਸ਼ਹਿਰ ਦਾ ਨਾਮ ਕੀਤਾ ਰੌਸ਼ਨ
ਫਗਵਾੜਾ 27 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਕਪੂਰਥਲਾ ਵਿਖੇ ਆਯੋਜਿਤ 20ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ-2026 ਵਿੱਚ ਫਗਵਾੜਾ ਦੇ ਆਰਿਅਨ ਫਾਈਟਰਜ਼ ਅਰੀਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨ…
ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਸੋਭੂਵਾਲ ਵਿਖੇ ‘ਏਰੀਆ ਯੂਥ ਅਲਾਇੰਸ’ ਵਲੋਂ ਕਰਵਾਈ ਸ਼ਾਨਦਾਰ ਐਥਲੇਟਿਕ ਮੀਟ ਵਿੱਚ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
ਬਲਾਚੌਰ , 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ):=ਨੌਜਵਾਨਾਂ ਨੂੰ ਪੜ੍ਹਾਈ ਅਤੇ ਖੇਡਾਂ ਨਾਲ ਜੋੜਨ ਲਈ ਸਰਗਰਮ ਸੰਸਥਾ “ਏਰੀਆ ਯੂਥ ਅਲਾਇੰਸ” ਵੱਲੋਂ ਪਿੰਡ ਸੋਭੂਵਾਲ ਵਿਖੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ…
ਅਲਾਇੰਸ ਇੰਟਰਨੈਸ਼ਨਲ ਸਕੂਲ ਦੀ ਭਾਵਿਆ ਨੇ ਕਰਾਟੇ ‘ਚ ਜਿੱਤਿਆ ਕਾਂਸੀ ਦਾ ਤਗਮਾ, ਜੈਤੋ ਦਾ ਮਾਣ ਵਧਾਇਆ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ–2026 ਵਿੱਚ ਤਗਮਾ ਜਿੱਤ ਕੇ ਸਕੂਲ ਦਾ ਨਾਮ ਕੀਤਾ ਰੌਸ਼ਨ
ਜੈਤੋ, 27 ਜੁਲਾਈ (ਮਨਜੀਤ ਸਿੰਘ ਢੱਲਾ) : ਅਲਾਇੰਸ ਇੰਟਰਨੈਸ਼ਨਲ ਸਕੂਲ, ਜੈਤੋ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਭਾਵਿਆ ਨੇ AKFP ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ–2026 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ, ਜੈਤੋ…
ਏਰੀਆ ਯੂਥ ਅਲਾਇੰਸ ਨੇ ਸੋਭੂਵਾਲ ਵਿਖੇ ਕਰਵਾਈ ਸ਼ਾਨਦਾਰ ਐਥਲੇਟਿਕ ਮੀਟ “ਇਲਾਕੇ ਭਰ ਤੋਂ 500 ਦੇ ਕਰੀਬ ਖਿਡਾਰੀਆਂ ਨੇ ਲਿਆ ਭਾਗ” “ਵੱਖ ਵੱਖ ਪਾਰਟੀਆਂ ਦੇ ਆਗੂਆਂ ਤੇ ਪਤਵੰਤਿਆਂ ਨੇ ਵੀ ਦੌੜ ‘ਚ ਲਿਆ ਭਾਗ”
ਬਲਾਚੌਰ 26 ( ਜਤਿੰਦਰ ਪਾਲ ਸਿੰਘ ਕਲੇਰ ) ਇਲਾਕੇ ‘ਚ ਨੌਜਵਾਨਾਂ ਨੂੰ ਪੜ੍ਹਾਈ ਅਤੇ ਖੇਡਾਂ ਨਾਲ਼ ਜੋੜਨ ਲਈ ਉਪਰਾਲੇ ਕਰ ਰਹੀ ਸੰਸਥਾ “ਏਰੀਆ ਯੂਥ ਅਲਾਇੰਸ” ਵਲੋਂ ਪਿੰਡ ਸੋਭੂਵਾਲ ਵਿਖੇ ਵੱਖ-…
ਸੀ ਬੀ ਐਸ ਈ ਵਾਲੀਬਾਲ ਕਲਸਟਰ ਟੂਰਨਾਮੈਂਟ ਧੂਮਧਾਮ ਨਾਲ ਸੰਪੰਨ
ਕਪੂਰਥਲਾ, 25 ਜੁਲਾਈ ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੀ ਬੀ ਐਸ ਸੀ 18ਵਾਂ, ਅੰਡਰ 14, ਅੰਡਰ 17 ਅਤੇ ਅੰਡਰ 19 ਕੁੜੀਆਂ…
















