ਸੈਸਜ਼-2027 ਅਧੀਨ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ

ਫ਼ਰੀਦਕੋਟ, 6 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਸੈਸਜ਼-2027 ਤਹਿਤ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਤਹਿਸੀਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ…

ਆਈ ਸੀ ਐੱਸ ਸੀ ਚੱਲਕੇਰੇ ਵਿਖੇ ਏ ਆਈ (AI ) ਅਤੇ ਆਈ ਓ ਟੀ ਦੀ ਟ੍ਰੇਨਿੰਗ ਨੇ ਤਕਨੀਕੀ ਗਿਆਨ ਵਿੱਚ ਕੀਤਾ ਵਾਧਾ

ਜੈਤੋ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ ):=ਚੱਲਕੇਰੇ, ਕਰਨਾਟਕ: ਆਰਟੀਫ਼ਿਸ਼ਲ ਇੰਟੈਲੀਜੈਂਸ (AI) ਅਤੇ ਇੰਟਰਨੈੱਟ ਆਫ਼ ਥਿੰਗਜ਼ (IoT) ਵਿਸ਼ੇ ਉੱਤੇ ਇੱਕ ਵਿਸਤ੍ਰਿਤ ਟ੍ਰੇਨਿੰਗ ਪ੍ਰੋਗਰਾਮ ਭਾਰਤੀ ਵਿਗਿਆਨ ਸੰਸਥਾਨ (IISc), ਚੱਲਕੇਰੇ ਵਿੱਚ ਸਫਲਤਾਪੂਰਵਕ ਆਯੋਜਿਤ…

650 ਕਰੋੜ ਰੁਪਏ ਦਾ ਸਿੰਚਾਈ ਪ੍ਰੋਜੈਕਟ ਨੂਰਪੁਰਬੇਦੀ ਦੇ ਇਤਿਹਾਸ ਦਾ ਸੁਨਹਿਰੀ ਅਧਿਆਏ ਸਾਬਤ ਹੋਵੇਗਾ : ਬਰਿੰਦਰ ਕੁਮਾਰ ਗੋਇਲ

ਨੂਰਪੁਰਬੇਦੀ: ਦਲਜੀਤ ਚਨੌਲੀ = ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨੂਰਪੁਰਬੇਦੀ ਖੇਤਰ ਦੇ ਕਿਸਾਨਾਂ ਲਈ 650 ਕਰੋੜ ਰੁਪਏ ਦਾ ਸਿੰਚਾਈ ਪ੍ਰੋਜੈਕਟ ਨੂਰਪੁਰਬੇਦੀ ਦੇ ਇਤਿਹਾਸ ਦਾ ਸੁਨਹਿਰੀ…

ਮੁਫ਼ਤ ਆਈਏਐਸ–ਪੀਸੀਐਸ ਕੋਚਿੰਗ ਦੇ ਦੂਜੇ ਬੈਚ ਦੀ ਸ਼ੁਰੂਆਤ, ਦੂਜੇ ਦਿਨ ਵੀ ਨੌਜਵਾਨਾਂ ਦਾ ਭਾਰੀ ਉਤਸ਼ਾਹ 125 ਦੇ ਕਰੀਬ ਰਜਿਸਟ੍ਰੇਸ਼ਨਾਂ ਨਾਲ ਉਮੀਦਾਂ ਤੋਂ ਵੱਧ ਮਿਲਿਆ ਹੁੰਗਾਰਾ, ਹਰ ਯੋਗ ਨੌਜਵਾਨ ਤੱਕ ਮੌਕੇ ਪਹੁੰਚਾਉਣਾ ਸਾਡਾ ਮਕਸਦ : ਵਿਧਾਇਕ ਦਿਨੇਸ਼ ਚੱਢਾ

ਰੂਪਨਗਰ, 12 ਜੁਲਾਈ ( ਦਲਜੀਤ ਚਨੋਲੀ) :ਨੌਜਵਾਨ ਸਸ਼ਕਤੀਕਰਨ ਪਹਿਲ ਤਹਿਤ ਆਈਏਐਸ ਅਤੇ ਪੀਸੀਐਸ ਦੀ ਮੁਫ਼ਤ ਕੋਚਿੰਗ ਲਈ ਸਰਕਾਰੀ ਪੌਲੀਟੈਕਨਿਕ ਕਾਲਜ, ਰੂਪਨਗਰ ਵਿਖੇ ਅੱਜ ਦੂਜੇ ਦਿਨ ਦੂਜੇ ਬੈਚ ਦੀ ਸ਼ੁਰੂਆਤ ਕੀਤੀ…

ਸੋਨਾਲੀਕਾ ਨੇ 20 ਲੱਖ ਟਰੈਕਟਰ ਤਿਆਰ ਕਰਕੇ ਰਚਿਆ ਇਤਿਹਾਸ

ਅੰਮ੍ਰਿਤਸਰ, 11 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਸੋਨਾਲੀਕਾ ਟਰੈਕਟਰਜ਼ ਨੇ ਹੁਸ਼ਿਆਰਪੁਰ ਵਿਖੇ ਸਥਿਤ ਦੁਨੀਆ ਦੇ ਸਭ ਤੋਂ ਵੱਡੇ ਇੰਟੀਗ੍ਰੇਟਿਡ ਟਰੈਕਟਰ ਮੈਨੂਫੈਕਚਰਿੰਗ ਪਲਾਂਟ ਤੋਂ ਆਪਣਾ 20 ਲੱਖਵਾਂ ਟਰੈਕਟਰ ਤਿਆਰ ਕਰਕੇ ਇੱਕ…

ਬਲਾਚੌਰ ਵਿਖੇ ‘ਮੌਨੂੰ ਟੈਲੀਕੌਮ ‘ ਦੇ ਨਵੇਂ ਸ਼ੋਰੂਮ ਦਾ ਸ਼ਾਨਦਾਰ ਉਦਘਾਟਨ; ਅਜੇ ਮੰਗੂਪੁਰ ਨੇ ਰਿਬਨ ਕੱਟ ਕੇ ਕੀਤੀ ਸ਼ੁਰੂਆਤ

ਬਲਾਚੌਰ, 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਬਲਾਚੌਰ-ਭੱਦੀ ਰੋਡ ‘ਤੇ ਸਥਿਤ ਸੂਰੀ ਹਸਪਤਾਲ ਦੇ ਨਜ਼ਦੀਕ ਅੱਜ ‘ਮੌਨੂੰ ਟੈਲੀਕੌਮ ‘ ਵੱਲੋਂ ਆਪਣੇ ਨਵੇਂ ਆਧੁਨਿਕ ਸ਼ੋਰੂਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਇਸ ਨਵੇਂ…

ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਲਈ ਡਾ. ਪੂਨਮ ਸ਼ਰਮਾ ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਰਾਸ਼ਟਰੀ ਪੁਰਸਕਾਰ

ਸਮਰਾਲਾ 07 ਜੁਲਾਈ (ਮੁਕੇਸ਼ ਵਰਮਾ) ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਅਤੇ ਵਿਲੱਖਣ ਯੋਗਦਾਨ ਲਈ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੂੰ ਸਿੱਖਿਆ ਉਤਕ੍ਰਿਸ਼ਟਤਾ ਸੰਮੇਲਨ ਅਤੇ ਪੁਰਸਕਾਰ ਸਮਾਰੋਹ–2026 ਦੌਰਾਨ…

ਜਪਾਨ ਵਿਖੇ ਹੋਣ ਵਾਲੀ ਏ.ਪੀ.ਸੀ. ਕਨਵੈਨਸ਼ਨ ‘ਚ ਭਾਰਤ ਦੀ ਨੁਮਾਇੰਦਗੀ ਕਰੇਗਾ ਫਗਵਾੜਾ ਦਾ ਮੌਰਿਆ ਸਹਿਦੇਵ * 37 ਏਸ਼ੀਆਈ ਦੇਸ਼ਾਂ ਦੇ 6 ਭਾਰਤੀ ਬਾਲ ਪ੍ਰਤੀਨਿਧਾਂ ‘ਚ ਹੋਵੇਗਾ ਸ਼ਾਮਲ – ਗੌਰਵ ਸਹਿਦੇਵ

ਫਗਵਾੜਾ 7 ਜੁਲਾਈ ( ਪ੍ਰੀਤ ਕੌਰ ਪ੍ਰੀਤੀ  ) ਫਗਵਾੜਾ ਅਤੇ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਦੇ ਹੋਣਹਾਰ ਵਿਦਿਆਰਥੀ ਮਾਸਟਰ ਮੌਰਿਆ ਸਾਹਦੇਵ ਦੀ ਚੋਣ…

1 ਜੁਲਾਈ ਤੋਂ 15 ਅਗਸਤ ਤੱਕ ਚੱਲ ਰਹੀ ਹੈ ਮਾਈ ਭਾਰਤ (MY Bharat) ਤੀਬਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ 15 ਤੋਂ 29 ਸਾਲ ਦੇ ਨੌਜਵਾਨ ਵੱਧ ਤੋਂ ਵੱਧ ਗਿਣਤੀ ਵਿੱਚ MY Bharat ਪੋਰਟਲ ‘ਤੇ ਕਰਵਾਉਣ ਰਜਿਸਟ੍ਰੇਸ਼ਨ : ਜ਼ਿਲ੍ਹਾ ਯੂਥ ਅਫ਼ਸਰ

ਅੰਮ੍ਰਿਤਸਰ, 07 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਈ ਭਾਰਤ…

ਤਰਨ ਤਾਰਨ ਵਿਖੇ ‘ਮੇਰਾ ਯੁਵਾ ਭਾਰਤ” ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ 

ਪੱਟੀ/ਤਰਨ ਤਾਰਨ, 7 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ‘ਮੇਰਾ ਯੁਵਾ ਭਾਰਤ’ ਤਹਿਤ 1 ਜੁਲਾਈ ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ…