ਨਹਿਰ ਵਿੱਚੋਂ ਮਿਲੀ ਲਾਸ਼

Spread the love
Ashok  (26/7/26) ਅੱਜ ਕਮਾਲੂ ਵਾਲੇ ਪੁੱਲ ਦੇ ਨੇੜੇ ਰਿਫਾਇਨਰੀ ਨੂੰ ਜਾਂਦੀ ਨਹਿਰ ਵਿਚ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਣ ਤੇ ਤੁਰੰਤ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ, ਮੈਂਬਰ ਕਾਲਾ ਬੰਗੀ, ਰਿੰਕਾ ਮਿਸਤਰੀ ਐਂਬੂਲੈਂਸ ਲੈ ਕੇ ਪਹੁੰਚੇ। ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਨਹਿਰ ਚੋ ਬਾਹਰ ਕਢਿਆ ਗਿਆ।ਲਾਸ਼ ਜਿਆਦਾ ਖਰਾਬ ਹੋਣ ਕਾਰਨ ਪਹਿਚਾਣ ਨਹੀਂ ਹੋ ਸਕੀ। ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਪਹਿਚਾਣ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ 72 ਘੰਟਿਆ ਲਈ ਮੋਰਚੁਰੀ ਵਿੱਚ ਰੱਖ ਦਿੱਤਾ ਗਿਆ।
  • Related Posts

    ਬਾਈ ਵਿੱਕੀ ਮਿੱਡੂਖੇੜਾ ਜੀ ਦੇ ਜਨਮ ਦਿਨ ਮੌਕੇ ਹਰਿਆਲੀ ਨੂੰ ਸਮਰਪਿਤ ਹੋਵੇਗਾ ਵਿਸ਼ੇਸ਼ ਉਪਰਾਲਾ ਸੀਪਾ ਅਸਪਾਲ ਕਲਾਂ 

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 25 ਜੁਲਾਈ — 2026 =ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਈ ਵਿੱਕੀ ਮਿੱਡੂਖੇੜਾ ਜੀ ਦੇ ਜਨਮ ਦਿਨ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ…

    ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜਖਮੀ  ਜਾਨੀ ਨੁਕਸਾਨ ਦਾ ਬਚਾਅ 

    Spread the love

    Spread the loveਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਟੌਂਸਾ ਟੋਪਾਨ ਦੇ ਸਾਹਮਣੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਇਸ ਸਬੰਧੀ…

    Leave a Reply

    Your email address will not be published. Required fields are marked *