ਸੂਬਾਈ ਆਗੂਆ ਬੇਅੰਤ ਸਿੰਘ ਫੂਲੇਵਾਲਾ, ਹਰਜਿੰਦਰ ਸੇਮਾ, ਅੰਮ੍ਰਿਤਪਾਲ ਸਿੰਘ ਮਾਨ, ਗੁਰਪਾਲ ਸਿੰਘ, ਮੋਹਣ ਸਿੰਘ ਮਲਕਾਣਾ ਨੇ ਕਿਹਾ ਕਿ ਅੱਜ ਸਵੇਰੇ ਪੁਲਿਸ ਪ੍ਰਸ਼ਾਸਨ ਨੇ ਧੱਕੇਸ਼ਾਹੀ ਕਰਦਿਆਂ ਧਰਨੇ ਤੇ ਮੌਜੂਦ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਜੇਲ ਅਤੇ ਥਾਣੇ ਵਿੱਚ ਬੰਦ ਕਰ ਦਿੱਤਾ | ਅਤੇ ਉੱਥੇ ਲੱਗਿਆ ਟੈਂਟ ਆਦਿ ਨੂੰ ਵੀ ਪੁੱਟ ਕੇ ਨਾਲ ਲੈ ਗਏ | ਉਸ ਤੋਂ ਬਾਅਦ ਅਧਿਆਪਕਾਂ ਦੀ ਹਮਾਇਤ ਵਿੱਚ ਥਾਣੇ ਅੱਗੇ ਪੁੱਜੇ ਵੱਖ-ਵੱਖ ਜਥੇਬੰਦੀਆਂ ਦੀ ਆਗੂਆਂ ਤੇ ਵੀ ਲਾਠੀ ਚਾਰਜ ਕੀਤਾ ਗਿਆ ਅਤੇ ਉਨਾਂ ਦੀਆਂ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ | ਡੀਟੀਐਫ ਦੇ ਜ਼ਿਲਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ, ਸੁਖਮੰਦਰ ਝੁੰਬਾ, ਗੁਰਸੇਵਕ ਸਿੰਘ ਫੂਲ, ਨਛੱਤਰ ਸਿੰਘ ਜੇਠੂਕੇ,ਸੁਨੀਲ ਕੁਮਾਰ, ਗੋਬਿੰਦ ਸਿੰਘ, ਅਵਤਾਰ ਮਲੂਕਾ,ਅਮਰਦੀਪ ਸਿੰਘ, ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਇਹਨਾਂ ਅਧਿਆਪਕਾਂ ਧੀਆਂ ਮੰਗਾਂ ਮੰਨ ਕੇ ਮੈਨੇਜਮੈਂਟ ਨੂੰ ਸਕੂਲ ਚੋਂ ਬਾਹਰ ਚਲਦਾ ਕੀਤਾ ਜਾਵੇ | ਸਿੱਖਿਆ ਵਿਭਾਗ ਦੇ ਸਕੂਲ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲਵੇ |Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…
Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

