ਯੁੱਧ ਨਸ਼ਿਆ ਵਿਰੁੱਧ

Spread the love

ਫ਼ਰੀਦਕੋਟ 19 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਫਰੀਦਕੋਟ ਪੁਲਿਸ (ਸੀ.ਆਈ.ਏ ਸਟਾਫ ਫਰੀਦਕੋਟ) ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇੱਕ ਮਹੱਤਵਪੂਰਨ ਕਾਰਵਾਈ ਦੌਰਾਨ ਨਸ਼ਾ ਤਸਕਰੀ ਵਿੱਚ ਸ਼ਾਮਲ 03 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 508 ਗ੍ਰਾਮ ਹੈਰੋਇਨ ਅਤੇ 03 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਕੀਤੀ ਜਾ ਰਹੀ ਹੈ ਬਾਰੀਕੀ ਨਾਲ ਜਾਚ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਪੂਰੀ ਤਰ੍ਹਾਂ ਵਚਨਬੱਧ

  • Related Posts

    ਰਵਨੀਤ ਸਿੰਘ ਬਿੱਟੂ ਦਾ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਮਨਜ਼ੂਰ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ (24 ਜੁਲਾਈ 2026)=ਨਵੀਂ ਦਿੱਲੀ: ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ…

    ਸੀਵਰੇਜ ਵਿਭਾਗ ਨਾਲ ਸਬੰਧਤ ਸਪੱਸਟੀਕਰਨ ਵਾਟਰ ਵਰਕਸ ਦਾ ਐਸਡੀਓ ਕਿਵੇਂ ਦੇ ਸਕਦਾ ਹੈ : ਜਗਮੋਹਨ ਸਿੰਘ ਜਾਣਕਾਰੀ ਦੇਣ ਦੇ ਬਾਵਜੂਦ ਵੀ ਗਲਤ ਮਨਸ਼ਾ ਨਾਲ ਕਿਸੇ ਹੋਰ ਐਸਡੀਓ ਦਾ ਨਾਮ ਲੈਣਾ ਕਿੱਧਰ ਦੀ ਸਿਆਣਪ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ( ਮਨਪ੍ਰੀਤ ਮੋਨੂੰ ) – ਸ਼ੋਸ਼ਲ ਮੀਡੀਆ ਦੇ ਜਮਾਨੇ ‘ਚ ਹਰ ਵਿਅਕਤੀ ਦੇ ਹੱਥ ‘ਚ ਮੋਬਾਇਲ ਫੋਨ ਹੁੰਦਾ ਹੈ ਅਤੇ ਜਿਸ ਤਰ੍ਹਾਂ ਅਧੂਰੀ…

    Leave a Reply

    Your email address will not be published. Required fields are marked *