ਵਿਅਕਤੀ ਵੱਲੋਂ ਧੋਤੇ ਬਰਤਨਾਂ ਤੇ ਮੂੰਹ ਵਿਚੋਂ ਤੰਬਾਕੂ ਵਾਲੇ ਪਾਨ ਦਾ ਥੁੱਕ ਸੁਟਿਆ ਗਿਆ ਹੈ। ਜਿਸ ਨੂੰ ਉਨ੍ਹਾਂ ਦੇ ਅੰਮ੍ਰਿਤਧਾਰੀ ਸਾਥੀ ਨੇ ਵੇਖ ਲਿਆ ਜਿਸ ਤੇ ਉਨ੍ਹਾਂ ਸਾਰਿਆਂ ਦੇ ਮਨ ਨੂੰ ਭਾਰੀ ਠੇਸ ਪਹੁੰਚੀ। ਦਵਿੰਦਰ ਸਿੰਘ ਮੰਗਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਇਸ ਦਾ ਵਿਰੋਧ ਕੀਤਾ ਤਾਂ ਰੇਹੜੀ ਵਾਲੇ ਪ੍ਰਵਾਸੀਆਂ ਗਲਤੀ ਮੰਨਣ ਦੀ ਬਜਾਏ ਸਾਥੀਆਂ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ। ਜਿਸ ਤੇ ਮਾਮਲੇ ਨੇ ਤੂਲ ਫੜ ਲਿਆ। ਦਵਿੰਦਰ ਸਿੰਘ ਅਨੁਸਾਰ ਉਨ੍ਹਾਂ ਵੱਲੋਂ ਇਸ ਦੀ ਸੂਚਨਾ ਜਿਲ੍ਹਾ ਫੂਡ ਸੇਫਟੀ ਅਫਸਰ ਮੈਡਮ ਸੁਖਬੀਰ ਕੌਰ ਨੂੰ ਦਿੱਤੀ ਤੇ ਘਟੀਆ ਖਾਣਾ ਪਰੋਸਣ ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਨ ਵਾਲੇ ਪ੍ਰਵਾਸੀ ਰੇਹੜੀ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਵਾਸੀਆਂ ਦੀ ਅਜਿਹੀ ਹਰਕਤ ਵਿਰੁੱਧ ਇਲਾਕੇ ਨਿਵਾਸੀਆਂ ਚ ਸਖਤ ਰੋਸ ਪਾਇਆ ਜਾ ਰਿਹਾ ਹੈ । ਲੋਕਾਂ ਨੇ ਸਿਹਤ ਵਿਭਾਗ ਨੂੰ ਖਾਣ ਪੀਣ ਵਾਲੀਆਂ ਰੇਹੜੀਆਂ ਤੇ ਲਗਾਮ ਕੱਸਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…
Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

