ਕਿਲੋ ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ

Spread the love

ਜਲੰਧਰ 3 ਅਪ੍ਰੈਲ (ਅਮ੍ਰਿੰਤਪਾਲ ਸਿੰਘ): ਕਮਿਸ਼ਨਰੇਟ ਪੁਲੀਸ ਨੇ ਹੈਰੋਇਨ ਤਸਕਰੀ ‘ਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਕਿਹਾ ਕਿ ਸੀਆਈਏ ਸਟਾਫ ਦੀ ਟੀਮ ਵਾਈ-ਪੁਆਇੰਟ, ਭਗਤ ਸਿੰਘ ਨਗਰ, ਜਲੰਧਰ ਨੇੜੇ ਚੈਕਿੰਗ ਦੌਰਾਨ ਪਵਨ ਕੁਮਾਰ ਉਰਫ਼ ਸੰਨੀ, ਪੁੱਤਰ ਜੈ ਰਾਮ, ਵਾਸੀ ਐੱਚ.ਨੰਬਰ 123, ਛੇਹਰਟਾ ਰੋਡ, ਖੰਡਵਾਲਾ ਚੌਕ, ਅੰਮ੍ਰਿਤਸਰ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਇੱਕ ਹੈਰੋਇਨ ਬਰਾਮਦ ਹੋਈ।ਪੁਲੀਸ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਅਦਾਲਤ ਤੋਂ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਪ੍ਰਾਪਤ ਕੀਤਾ ਹੈ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *