ਗਿਰੋਹ ਦੇ 05 ਮੈਬਰਾ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਕਾਬੂ

Spread the love

 Gurdeep singh dhillon ( 9 june 26 ) ਫਰੀਦਕੋਟ ਪੁਲਿਸ ਵੱਲੋ ਇੱਕ ਸੰਭਾਵਿਤ ਵੱਡੀ ਵਾਰਦਾਤ ਨੂੰ ਸਮੇਂ ਸਿਰ ਨਾਕਾਮ ਕਰਦਿਆ ਤੇਜਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਦੇ 05 ਮੈਬਰਾ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਕਾਬੂ ਕੀਤਾ । ਸੰਜੀਵ ਕੁਮਾਰ ਡੀ. ਐੱਸ.ਪੀ.ਕੋਟਕਪੂਰਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਇਤਲਾਹ  ਮਿਲੀ ਕਿ ਕੁਝ ਵਿਅਕਤੀਆਂ ਕੋਟਕਪੂਰਾ ਨਵੀਂ ਦਾਣਾ ਮੰਡੀ ਚੋਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਤਿਆਰ ਬੈਠੇ ਹਨ । ਜਦੋਂ ਪੁਲਿਸ ਪਾਰਟੀ ਨੇ ਰੇਡ ਕੀਤੀ ਤਾਂ ਉਨ੍ਹਾਂ ਪਾਸੋਂ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ । ਦੋਸ਼ੀਆ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਦਰਜ ਹਨ ਕੁੱਲ 18 ਮੁਕੱਦਮੇ ਹਨ । ਸੰਜੀਵ ਕੁਮਾਰ ਡੀ. ਐੱਸ.ਪੀ.ਕੋਟਕਪੂਰਾ ਨੇ ਕਿਹਾ ਕਿ ਫਰੀਦਕੋਟ ਨੂੰ ਸੁਰੱਖਿਅਤ ਜਿਲ੍ਹਾ ਬਣਾਉਣ ਲਈ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾ ਵਚਨਬੱਧ ਹੈ ।

  • Related Posts

    ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਮੁੜ ਤੋਂ ਸਕੂਲ ਵਾਹਨ ਪਾਲਿਸੀ ਸਖਤਾਈ ਨਾਲ ਲਾਗੂ ,ਤਿੰਨ ਸਕੂਲੀ ਬੱਸਾਂ ਦਾ ਕੱਟਿਆ ਚਲਾਨ

    Spread the love

    Spread the loveਨਵਾਂ ਸ਼ਹਿਰ  :9 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ  (ਆਈ.ਏ.ਐਸ) ਜੀ ਦੇ ਦਿਸ਼ਾ ਨਿਰਦੇਸ਼ਾਂ…

    ਘਰ ਅੰਦਰ ਬੰਧਕ ਬਣਾ ਕੇ ਨੌਜਵਾਨ ਨਾਲ ਕੁੱਟਮਾਰ, ਵੀਡੀਓ ਬਣਾ ਕੇ 25 ਹਜ਼ਾਰ ਰੁਪਏ ਖੋਹੇ; ਦੋ ਕਾਬੂ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 9 ਜੁਲਾਈ (ਮਨਜੀਤ ਸਿੱਧੂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਨੌਜਵਾਨ ਨੂੰ ਘਰ ਅੰਦਰ ਬੰਧਕ ਬਣਾ ਕੇ ਉਸ ਨਾਲ ਕੁੱਟਮਾਰ ਕਰਨ, ਵੀਡੀਓ ਬਣਾਉਣ ਅਤੇ 25…

    Leave a Reply

    Your email address will not be published. Required fields are marked *