ਚਿੱਟਾ ਵੇਚਣ ਵਾਲਿਆਂ ਅਤੇ ਗੈਰ ਕਾਨੂੰਨੀ ਕਾਰੋਵਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਾਂਗੇ ਨਹੀਂ ਐਸਐਸਪੀ ਮੈਡਮ ਅਵਨੀਤ ਕੌਰ ਕੋਡਲ

Spread the love
ਸੰਗਤ ਮੰਡੀ  ਜੂਨ (ਰਾਜੇਸ਼ ਗੋਇਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਬਠਿੰਡਾ ਜ਼ਿਲ੍ਹੇ ਦੀ ਹੋਣਹਾਰ ਮਹਨਤੀ ਐਸ ਐਸ ਪੀ ਮੈਡਮ ਅਵਨੀਤ ਕੌਰ ਕੁੰਡਲ ਵੱਲੋਂ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਤੋਂ ਲੈ ਕੇ ਜਾਣ ਲੇਵਾ ਨਸ਼ੀਲਾ ਪਦਾਰਥ ਚਿੱਟਾ ਵੇਚਣ ਵਾਲਿਆਂ ਦੀਆਂ ਭਾਜੜਾਂ ਪਾ ਕੇ ਰੱਖੀਆਂ ਹੋਈਆਂ ਹਨ ਜਿਲਾ ਐਸਐਸਪੀ ਮੈਡਮ ਅਵਨੀਤ ਕੌਰ ਕੌਂਡਲ ਨੇ ਅੱਜ ਰੋਜਾਨਾ ਸਪੋਕਸਮੈਨ ਅਖਬਾਰ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਕਿ ਧੋਬੀਆਣਾ ਬਸਤੀ ਵਿੱਚ ਜਿਹੜੇ ਲੋਕ ਜਾਨਲੇਵਾ ਚਿੱਟੇ ਦਾ ਕਾਰੋਬਾਰ ਕਰ ਰਹੇ ਸਨ ਉਹਨਾਂ ਸਮਾਜ ਵਿਰੋਧੀ ਲੋਕਾਂ ਦੇ ਪਹਿਲ ਦੇ ਆਧਾਰ ਤੇ ਗੈਰ ਕਾਨੂਨੀ ਕਮਾਈਆਂ ਨਾਲ ਖੜੀਆਂ ਕੀਤੀਆਂ ਇਮਾਰਤਾਂ ਘਰਾਂ ਨੂੰ ਢੇਰਾ ਢੇਰੀ ਕੀਤਾ ਜਾ ਰਿਹਾ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ ਹੈ
ਐਸਐਸਪੀ ਮੈਡਮ ਅਵਨੀਤ ਕੌਰ ਕੁੰਡਲ ਨੇ ਰੋਜਾਨਾ ਸਪੋਕਸਮੈਨ ਹੋਰ ਜਾਣਕਾਰੀ ਦਿੰਦੀਆਂ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਗੁੰਡਾਗਰਦੀ ਕਰਨ ਨਹੀਂ ਦਿੱਤਾ ਜਾਵੇਗਾ ਨਾ ਹੀ ਕਿਸੇ ਨੂੰ ਨਸ਼ੀਲੇ ਪਦਾਰਥ ਵੇਚਣ ਦੀ ਆਗਿਆ ਹੋਵੇਗੀ ਇਸ ਮੌਕੇ ਜ਼ਿਲ੍ਹਾ ਐਸਪੀਡੀ ਜਸਮੀਤ ਸਿੰਘ ਐਸਪੀ ਨਰਿੰਦਰ ਸਿੰਘ ਡੀਐਸਪੀ ਸੰਦੀਪ ਭਾਟੀ ਡੀਐਸਪੀ ਹਰਜੀਤ ਸਿੰਘ ਐਸਪੀ ਮੈਡਮ ਹੀਨਾ ਗੁਪਤਾ ਅਤੇ ਵੱਖ-ਵੱਖ ਪੁਲਿਸ ਥਾਣਿਆਂ ਦੇ ਐਸ ਐਚ ਓ ਸਾਹਿਬਾਨ ਮੌਜੂਦ ਸਨ
  • Related Posts

    ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

    Spread the love

    Spread the loveਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ…

    ਸਾਲਾਪੁਰ ਚੌਂਕ ਮਾਰਕੀਟ ‘ਚ ਵਾਰ ਵਾਰ ਹੋ ਰਹੀਆਂ ਨੇ ਚੋਰੀਆਂ -ਚੋਰਾਂ ਨੇ ਚੌਕੀਦਾਰ ਨੂੰ ਕੁੱਟਮਾਰ ਕਰਕੇ ਬੰਨ੍ਹਕੇ ਸੁੱਟ ਦਿੱਤਾ

    Spread the love

    Spread the loveਸਿੰਘ ਭਗਵੰਤਪੁਰ, 27 ਸਤੰਬਰ (ਗੁਰਵਿੰਦਰ ਸਿੰਘ ਸੋਨਾ)-ਰੋਪੜ- ਮੋਰਿੰਡਾਂ ਮੇਨ ਰੋਡ ਸਥਿਤ  ਸਾਲਾਪੁਰ ਚੌਂਕ ਦੀ ਮਸ਼ਹੂਰ ਮਾਰਕੀਟ ਜਿੱਥੇ ਕਿ ਆਏ ਦਿਨ ਦੁਕਾਨਾਂ ਦੀਆਂ ਚੋਰੀਆਂ ਦੀਆਂ  ਵਾਰਦਾਤਾਂ ਆਮ ਹੀ ਹੁੰਦੀਆਂ…

    Leave a Reply

    Your email address will not be published. Required fields are marked *