ਥਰਮਲ ਪਲਾਟ ਵਰਕਰ ਯੂਨੀਅਨ ਵੱਲੋਂ ਧਰਨਾ ਦਿੱਤਾ

Spread the love
ਸ੍ਰੀ ਗੋਇੰਦਵਾਲ ਸਾਹਿਬ   18 ਅਗਸਤ ( ਕਰਨੈਲ ਸਿੰਘ ਰਿੰਕੂ  )  ਜਿਲਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਥਰਮਲ ਪਲਾਟ ਦੇ ਬਾਹਰ ਵਰਦੇ ਮੀਂਹ ਵਿੱਚ ਪਲਾਟ ਦੇ ਅੰਦਰ ਕੰਮ ਕਰਦੇ ਕੱਚੇ ਮੁਲਾਜਮਾਂ ਨੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਸਰਕਾਰ ਦੇ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕਰ ਕੇ ਧਰਨਾ ਦਿੱਤਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਵਰ ਪਲਾਟ ਵਰਕਰ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਵੱਲੋਂ ਸਾਡੀਆਂ ਮੰਗਾ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਸਾਨੂੰ  ਹੋਰਨਾਂ ਜਥੇਬੰਦੀਆਂ ਨੂੰ ਆਪਣੇ ਨਾਲ ਜੋੜਨ ਲਈ ਮਜ਼ਬੂਰ ਕੀਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਅੱਜ ਵੱਡੀ ਰਣਨੀਤੀ ਤਿਆਰ ਕੀਤੀ ਹੈ ਜੇਕਰ ਜਲਦੀ ਸਾਡੀਆਂ ਹੱਕੀ ਮੰਗਾਂ ਦੇ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਸਿੱਧੇ ਤੌਰ ਤੇ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਢਿੱਲੋ, ਵਾਈਸ ਪ੍ਰਧਾਨ ਜਸਵਿੰਦਰ ਸਿੰਘ ਬਰਾੜ, ਜਰਨਲ ਸਕੱਤਰ ਅਮਰਦੀਪ ਸਿੰਘ, ਪ੍ਰੈਸ ਸਕੱਤਰ ਅਮਰੀਕ ਸਿੰਘ, ਕੈਸ਼ੀਅਰ ਤਰਸੇਮ ਸਿੰਘ , ਕੈਸ਼ੀਅਰ ਸੰਜੀਵ ਕੁਮਾਰ, ਮੈਂਬਰ ਰਜਤ ਸ਼ਰਮਾ, ਰਣਜੀਤ ਸਿੰਘ, ਪ੍ਰਭਪ੍ਰੀਤ ਸਿੰਘ, ਅੰਗਰੇਜ਼ ਸਿੰਘ, ਗੁਰਮੀਤ ਸਿੰਘ, ਧਰਮਿੰਦਰ ਸਿੰਘ, ਕੰਵਲਜੀਤ ਸਿੰਘ, ਲਵਪ੍ਰੀਤ ਸਿੰਘ,ਗੁਰਪ੍ਰੀਤ ਸਿੰਘ,ਰਣਜੀਤ ਸਿੰਘ, ਅਮਰਜੀਤ ਸਿੰਘ,ਸਿਕੰਦਰ ਸਿੰਘ, ਜਗਰੂਪ ਸਿੰਘ,ਕੰਵਲਜੀਤ ਸਿੰਘ, ਲਖਬੀਰ ਸਿੰਘ, ਆਲਮਬੀਰ ਸਿੰਘ,ਜਸਪਾਲ ਸਿੰਘ,ਸਰਬਜੀਤ ਸਿੰਘ,ਹਰਮੰਤ ਸਿੰਘ, ਰਣਜੀਤ ਸਿੰਘ,ਕਿਸਾਨ ਸੰਘਰਸ਼ ਕਮੇਟੀ ਜਿਲਾ ਵਾਈਸ ਪ੍ਰਧਾਨ ਦਿਆਲ ਸਿੰਘ ਮੀਆਵਿੰਡ,ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਹਾਕਮ ਸਿੰਘ ਧਨੇਠਾ, ਬਜਲਿੰਦਰ ਸਿੰਘ ਮਾਨ ਅਤੇ ਬਲਜੀਤ ਮਾਨ, ਹਰਜਿੰਦਰ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ
  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *