ਪੁਲਿਸ ਨੇ ਛਾਪੇਮਾਰੀ ਦੌਰਾਨ  ਨਜਾਇਜ਼ ਚਾਇਨਾ ਡੋਰ ਦੇ 900 ਗੱਟੇ ਬਰਾਮਦ ਕੀਤੇ 

Spread the love
ਪੁਲਿਸ ਨੇ ਛਾਪੇਮਾਰੀ ਦੌਰਾਨ  ਨਜਾਇਜ਼ ਚਾਇਨਾ ਡੋਰ ਦੇ 900 ਗੱਟੇ ਬਰਾਮਦ ਕੀਤੇ
ਜਲੰਧਰ, 21 ਨਵੰਬਰ (ਅਮ੍ਰਿੰਤਪਾਲ ਸਿੰਘ) ਕਮਿਸ਼ਨਰੇਟ ਪੁਲੀਸ ਨੇ ਚੀਨੀ ਡੋਰ ਦੇ 900 ਗੱਟੇ ਬਰਾਮਦ ਕੀਤੇ ਹਨ। ਇਸ ਸਬੰਧੀ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਅਖਿਲ ਦੁਆ ਤੇ ਸੁਭਾਸ਼ ਦੂਆ ਵਾਸੀ ਕੇਜੀਐੱਸ ਪੈਲੇਸ ਨੇੜੇ ਨਿਜਾਤਮ ਨਗਰ ਜਲੰਧਰ ਨੇ ਆਪਣੇ ਘਰਾਂ ਵਿੱਚ ਪਤੰਗ ਉਡਾਉਣ ਵਿੱਚ ਵਰਤੀ ਜਾਣ ਵਾਲੀ ਗੈਰ-ਕਾਨੂੰਨੀ ਚੀਨੀ ਡੋਰ ਰੱਖੀ ਹੋਈ ਸੀ।ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 5 ਜਲੰਧਰ ‘ਚ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮਾਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ ਜਿਸ ਦੌਰਾਨ ਕਥਿਤ ਦੋਸ਼ੀਆਂ ਦੇ ਘਰਾਂ ‘ਚੋਂ 900 ਗੱਟੂ ਨਾਜਾਇਜ਼ ਚੀਨੀ ਡੋਰ ਬਰਾਮਦ ਕੀਤੀ ਗਈ। ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਲਈ
ਫੜ੍ਹੇ ਗਏ ਚਾਇਨਾ ਡੋਰ ਦੇ ਨਜ਼ਾਇਜ ਗੱਟੂ ਨਾਲ ਪੁਲਿਸ
 
ਛਾਪੇ ਜਾਰੀ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 

More News

Youtube

Facebook

Whatsapp

Home

 

 

  • Related Posts

    ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ 150 ਕਿਲੋਮੀਟਰ ਦੀ ਸੀਸੀਟੀਵੀ ਫੁਟੇਜ ਤੇ ਟਾਵਰ ਡੰਪ ਦੀ ਮਦਦ ਨਾਲ ਖੰਨਾ ਪੁਲਿਸ ਨੇ ਸੁਲਝਾਇਆ ਮਾਮਲਾ

    Spread the love

    Spread the love ਖੰਨਾ, 22 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫਲਤਾ…

    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ 23 ਜੁਲਾਈ ਨੂੰ ਪੰਜਾਬ ਭਰ ‘ਚ ਰੋਸ਼ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੰਗ ਪੱਤਰ ਸੌਂਪਿਆ ਜਾਵੇਗਾ: ਅਰੁਣ ਗਿੱਲ

    Spread the love

    Spread the love ਜਗਰਾਉਂ, 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ…

    Leave a Reply

    Your email address will not be published. Required fields are marked *