ਜਿਸਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਗੋਲਡੀ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਪਾਸੋ ਚੋਰੀ ਦੇ 03 ਮੋਬਾਇਲ ਫੋਨ (ਰੀਅਲ ਮੀ ਸੀ 25 ਵਾਈ, ਰੈਡਮੀ ਏ ਵੰਨ,ਓਪੋ ਏ-78) ਅਤੇ 02 ਮੋਟਰਸਾਈਕਲ (ਸਪਲੈਂਡਰ ਨੰਬਰੀ ਪੀ ਬੀ 33 ਬੀ 4026 ਅਤੇ ਡੀਲਕਸ ਬਿਨਾ ਨੰਬਰੀ) ਵੀ ਬਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਤਫਤੀਸ ਜਾਰੀ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ।ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਗੋਲਡੀ ਪੁੱਤਰ ਬਾਬੂ ਰਾਮ ਵਾਸੀ ਗਲੀ ਨੰਬਰ 12, ਡੋਗਰ ਬਸਤੀ, ਫਰੀਦਕੋਟ ਦੇ ਖਿਲਾਫ ਇਸ ਤੋ ਪਹਿਲਾ ਵੀ ਮੁਕੱਦਮਾ ਨੰਬਰ 222 ਮਿਤੀ 26.06.2023 ਅ/ਧ 379, 411 ਆਈ.ਪੀ.ਸੀ ਥਾਣਾ ਸਿਟੀ ਫਰੀਦੋਕਟ ਦਰਜ ਰਜਿਸਟਰ ਹੈ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…
Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

