ਲੁੱਟ-ਖੋਹ ਦੇ ਦੋਸ਼ ਹੇਠ ਤਿੰਨ ਮੁਲਜ਼ਮ ਗ੍ਰਿਫ਼ਤਾਰ

Spread the love

ਜਲੰਧਰ 6 ਅਪ੍ਰੈਲ ( ਅਮ੍ਰਿੰਤਪਾਲ ਸਿੰਘ) ਜਲੰਧਰ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ ਦੀ ਪੁਲੀਸ ਟੀਮ ਨੇ ਸੂਹ ਦੇ ਅਧਾਰ ‘ਤੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਖੇਤਰ ਵਿੱਚ ਚੈਕਿੰਗ ਦੌਰਾਨ ਪ੍ਰੀਤਪਾਲ ਸਿੰਘ, ਕਿਰਪਾਲ ਸਿੰਘ ਅਤੇ ਰਵੀ ਸਾਰੇ ਵਾਸੀ ਮਿੱਠੂ ਬਸਤੀ ਨੂੰ ਕਾਬੂ ਕੀਤਾ ਹੈ।ਇਹ ਫੁੱਲਾਂਵਾਲਾ ਬਾਗ, ਨਾਹਾਲਾ ਰੋਡ, ਜਲੰਧਰ ਨੇੜੇ ਖੋਹਿਆ ਮੋਬਾਈਲ ਫੋਨ ਵੇਚਣ ਜਾ ਰਿਹਾ ਸੀ। ਮੁਲਜ਼ਮ ਕੋਲੋਂ ਮੋਬਾਈਲ ਬਰਾਮਦ ਕੀਤਾ। ਪੁੱਛ-ਪੜਤਾਲ ‘ਤੇ ਇਹ ਖੁਲਾਸਾ ਹੋਇਆ ਕਿ ਵਿਅਕਤੀਆਂ ਨੇ ਲੈਦਰ ਕੰਪਲੈਕਸ ਰੋਡ ਤੋਂ ਮੋਬਾਈਲ ਫੋਨ ਖੋਹਿਆ ਸੀ।

  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *