ਸਤੁੰਨਲ ਵਿਗੜਨ ਨਾਲ ਬਲੈਰੋ ਪਿੱਕਅਪ ਗੱਡੀ ਸੜਕ ਦੇ ਵਿਚਕਾਰ ਪਲਟੀ  ਜਾਨੀ ਨੁਕਸਾਨ ਦਾ ਬਚਾ ਗੱਡੀ ਨੁਕਸਾਨੀ ਗਈ 

Spread the love

ਬਲਾਚੌਰ 8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਪਨਿਆਲੀ (ਟੋਲ ਪਲਾਜ਼ਾ ਬੱਛੂਆਂ ) ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਐਕਸੀਡੈਂਟ ਹੋ ਗਿਆ ਹੈ ਤਾਂ ਉਹਨਾਂ ਨੇ ਤਰੁੰਤ ਜਾ ਕੇ ਦੇਖਿਆ   ਕਿ ਇੱਕ ਬਲੈਰੋ ਪਿੱਕਅਪ ਗੱਡੀ ਜਿਸ ਦਾ ਨੰਬਰ ਪੀ ਬੀ 12ਵਾਈ 0742 ਜਿਸਨੂੰ ਕਿ ਪ੍ਰਕਾਸ਼ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਾਜਰੀ,ਰੋਪੜ੍ਹ  ਚਲਾ ਰਿਹਾ ਸੀ ਜੋ ਕਿ ਰੋਪੜ੍ਹ ਤੌ ਬਲਾਚੌਰ ਸਾਈਡ ਆਪਣੀ ਗੱਡੀ ਵਿੱਚ ਲੱਕੜ ਲੋਡ ਕਰਕੇ ਲਿਜਾ  ਰਿਹਾ ਸੀ ਜਦੋਂ ਇਹ ਗੱਡੀ  ਪਨਿਆਲੀ ਨਜ਼ਦੀਕ ਪਹੁੰਚੀ ਤਾਂ ਅਚਾਨਕ ਗੱਡੀ ਸੰਤੁਲਨ ਵਿਗੜ ਗਿਆ ਜਿਸ ਨਾਲ ਇਹ ਗੱਡੀ ਸੜਕ ਦੇ ਵਿਚਕਾਰ  ਪਲਟ ਗਈ ਅਤੇ ਇਸ ਵਿੱਚ ਲੱਦੀ ਲੱਕੜ ਸੜਕ ਦੇ ਵਿਚਕਾਰ ਖਿੱਲਰ ਗਈ ਜਿਸ ਨਾਲ ਗੱਡੀ ਨੁਕਸਾਨੀ ਗਈ ਅਤੇ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਐਸ ਐਸ ਐਫ ਟੀਮ ਦੇ ਇੰਚਾਰਜ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ  ਦੀ ਮਦਦ ਨਾਲ ਗੱਡੀ ਨੂੰ ਸਿੱਧਾ ਕਰਵਾਕੇ ਸਾਈਡ ਕਰਵਾਇਆ ਗਿਆ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਚਲਾਇਆ ਗਿਆ ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *