ਸਰਹੱਦੀ ਪਿੰਡ ਬੁਰਜ ਨੇੜਿਉਂ ਪਾਕਿਸਤਾਨੀ ਡ੍ਰੋਨ ਮਿਲਿਆ

Spread the love

 ਸਰਾਏ ਅਮਾਨਤ ਖਾਂ, 16 ਦਸੰਬਰ (ਗੁਰਸ਼ਰਨ ਸਿੰਘ ਔਲਖ)-ਸਰਹੱਦੀ ਪਿੰਡ ਬੁਰਜ (ਰਾਜਾਤਾਲ) ਵਿਖੇ ਅੱਜ ਪੁਲਸ ਨੂੰ ਇਕ ਪਾਕਿਸਤਾਨੀ ਡ੍ਰੋਨ ਬਰਾਮਦ ਹੋਇਆ ਹੈ।ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸਰਾਏ ਅਮਾਨਤ ਖਾਂ ਪੁਲਸ ਨੂੰ ਕਿਸੇ ਨੇ ਇਤਲਾਹ ਦਿੱਤੀ ਕਿ ਬੁਰਜ ਪਿੰਡ ਨੇੜੇ ਇਕ ਬਹਿਕਾਂ ਨੇੜੇ ਡ੍ਰੋਨ ਡਿਗਿਆ ਹੈ ਜਿਸ ਤੇ ਸਰਾਏ ਅਮਾਨਤ ਖਾਂ ਪੁਲਸ ਨੇ ਡ੍ਰੋਨ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *