•200 ਦੇ ਕਰੀਬ ਸ਼ੱਕੀ ਵਿਅਕਤੀਆਂ ਨਾਲ ਪੁੱਛਗਿਛ ਕਰਕੇ ਵੈਰੀਫਾਈ ਕਰਨ ਉਪਰੰਤ ਉਹਨਾਂ ਨੂੰ ਭੇਜ ਦਿੱਤਾ ਗਿਆ।PAIS ਐਪ ਰਾਹੀਂ ਕ੍ਰਿਮੀਨਲ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈਵਾਹਣ ਐਪ ਦੀ ਵਰਤੋਂ ਕਰਕੇ ਵਹੀਕਲਾਂ ਨੂੰ ਚੈੱਕ ਕੀਤਾ ਗਿਆ ਤਾਂ ਜੋ ਕੋਈ ਵੀ ਵਹੀਕਲ ਚੋਰੀ ਦਾ ਨਾ ਹੋਵੇ ਅਤੇ ਇਹ ਵਹੀਕਲ ਕਿਸੇ ਵੀ ਕ੍ਰਿਮੀਨਲ ਗਤੀਵਿਧੀ ਵਿੱਚ ਨਾ ਵਰਤਿਆ ਗਿਆ ਹੋਵੇ। ਐਸ.ਐਸ.ਪੀ ਦਾ ਸੰਦੇਸ਼: ਸ੍ਰੀ ਮੁਕਤਸਰ ਸਾਹਿਬ ਪੁਲਿਸ ਜਿਲ੍ਹੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਵਿਸ਼ੇਸ਼ ਸਰਚ ਅਭਿਆਨ ਅਪਰਾਧਕ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਚਲਾਇਆ ਗਿਆ। ਸਾਨੂੰ ਭਰੋਸਾ ਹੈ ਕਿ ਲੋਕ ਪੁਲਿਸ ਨਾਲ ਮਿਲਕੇ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣਗੇ। ਨਵੀਂ ਤਕਨੀਕ ਦੀ ਵਰਤੋਂ ਕਰਕੇ, ਪੁਲਿਸ ਅਪਰਾਧਕ ਤੱਤਾਂ ਦੀ ਪਛਾਣ ਅਤੇ ਉਨ੍ਹਾਂ ਦੀ ਸਰਗਰਮੀ ‘ਤੇ ਨਜ਼ਰ ਰੱਖ ਰਹੀ ਹੈ। ਜਿਲ੍ਹੇ ਵਿੱਚ ਅਪਰਾਧ ਜਾਂ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੁਲਿਸ ਵਲੋਂ ਲੋਕਾਂ ਨੂੰ ਅਪੀਲ:•ਆਪਣੇ ਇਲਾਕੇ ‘ਚ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਜਾਣਕਾਰੀ ਪੁਲਿਸ ਨੂੰ ਦਿਓ।•ਕਾਨੂੰਨ ਦਾ ਪਾਲਣ ਕਰੋ ਅਤੇ ਸ਼ਾਂਤੀ ਬਣਾਈ ਰੱਖੋ।•ਨਸ਼ਿਆਂ ਤੋਂ ਦੂਰ ਰਹੋ ਅਤੇ ਨਸ਼ਾ ਤਸਕਰੀ ਖਿਲਾਫ਼ ਪੁਲਿਸ ਦਾ ਸਹਿਯੋਗ ਕਰੋ।•ਜੇਕਰ ਕਿਸੇ ਨੂੰ ਨਸ਼ਾ ਤਸਕਰੀ ਜਾਂ ਅਪਰਾਧਕ ਗਤੀਵਿਧੀ ਬਾਰੇ ਕੋਈ ਜਾਣਕਾਰੀ ਹੋਵੇ, ਉਹ 80549-42100 ਨੰਬਰ ‘ਤੇ ਵਟਸਐਪ ਜਾਂ ਫੋਨ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਵਿਸ਼ੇਸ਼ ਆਪਰੇਸ਼ਨ ਜਾਰੀ ਰਹਿਣਗੇ ।Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…
Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

